Tuesday, June 23, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਐਸ.ਆਈ.ਆਰ 2026: ਪੰਜਾਬ ਰਾਜ ਵਿੱਚ 25 ਜੂਨ ਤੋਂ ਸ਼ੁਰੂ ਹੋਵੇਗੀ ਘਰੋਂ-ਘਰੀਂ ਗਣਨਾ

ਪੰਜਾਬ ਨਿਊਜ਼ ਐਕਸਪ੍ਰੈੱਸ | June 23, 2026 06:46 PM

ਚੰਡੀਗੜ੍ਹ, 23 ਜੂਨ: ਵਿਸ਼ੇਸ਼ ਗਹਿਨ ਸੁਧਾਈ ਸਬੰਧੀ ਪ੍ਰਤੀਕਾਤਮਕ ਸ਼ੁਰੂਆਤ ਵਿੱਚ 2, 000 ਤੋਂ ਵੱਧ ਨੌਜਵਾਨਾਂ ਵੱਲੋਂ ਮਨੁੱਖੀ ਲੜੀ ਬਣਾ ਕੇ ਸੂਬੇ ਵਿਚ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਦਾ ਸੁਨ੍ਹੇਹਾ ਦਿੱਤਾ ਗਿਆ।

ਪ੍ਰਸ਼ਾਸਨ ਐਸ.ਆਈ.ਆਰ.-2026 ਦੇ ਦੂਜੇ ਪੜਾਅ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਪਣੇ ਬੂਥ ਲੈਵਲ ਏਜੰਟ (ਬੀ.ਐਲ.ਏ.-2) ਤੁਰੰਤ ਨਿਯੁਕਤ ਕਰਨ ਅਤੇ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ 25 ਜੂਨ ਤੋਂ 24 ਜੁਲਾਈ, 2026 ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਘਰ-ਘਰ ਜਾ ਕੇ ਵੋਟਰਾਂ ਤੋਂ ਗਣਨਾ ਫਾਰਮ ਭਰਵਾਉਣਗੇ।

ਇਸ ਉਪਰੰਤ 3 ਅਗਸਤ, 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ 3 ਅਗਸਤ ਤੋਂ 2 ਸਤੰਬਰ ਤੱਕ ਹੋਵੇਗੀ, ਜਦਕਿ ਉਨ੍ਹਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ ਭਾਰਤ ਚੋਣ ਕਮਿਸ਼ਨ ਵੱਲੋਂ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: CM ਮਾਨ

CEO ਅਨਿੰਦਿਤਾ ਮਿਤਰਾ ਵੱਲੋਂ SIR ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ

ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

‘ਬ੍ਰਾਈਟ ਮਾਈਂਡਜ਼ ਪੰਜਾਬ’: 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ ਸਨਮਾਨ

ਵਿਜੀਲੈਂਸ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ ਆਡੀਟਰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ

CM ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਿੱਟੀ ਦੀ ਸਿਹਤ ਅਤੇ ਖੁਰਾਕ ਸੁਰੱਖਿਆ ਲਈ ਜੀਵਿਤ ਮਿੱਟੀ ਮਿਸ਼ਨ ਅਤੇ ਧਰਤੀ ਦੀਆਂ ਧੀਆਂ ਪਹਿਲਕਦਮੀਆਂ ਸ਼ੁਰੂ ਕਰਨ ਲਈ ਡੂੰਘਾਈ ਨਾਲ ਵਿਚਾਰ ਚਰਚਾ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਇਕੱਤਰਤਾ

ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਸਬੰਧੀ 1956 ਐਕਟ ਨੂੰ ਰੱਦ ਦਾ ਫੈਸਲਾ, SGPC ਪ੍ਰਧਾਨ ਨੇ ਚਿੰਤਾ ਪ੍ਰਗਟਾਈ