Monday, June 01, 2026

Punjab

ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

PUNJAB NEWS EXPRESS | June 01, 2026 03:11 PM

ਚੰਡੀਗੜ੍ਹ, :  ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਜਾਤੀਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਵਿੱਚ  ਆਪਣਾ ਪੱਖ ਰੱਖਣ ਲਈ 4 ਜੂਨ 2026 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਤਲਬ ਕੀਤਾ ਹੈ।  

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀਸੂਚਕ ਸ਼ਬਦ ਵਰਤੇ ਗਏ ਸਨ ਜਿਸ ਬਾਬਤ ਐਸ.ਐਸ.ਪੀ. ਸੰਗਰੂਤ ਤੋਂ ਰਿਪੋਰਟ ਤਲਬ ਕੀਤੀ ਗਈ ਸੀ ਪ੍ਰੰਤੂ ਪੁਲਿਸ ਵੱਲੋਂ ਅੱਜ ਪੇਸ਼ ਰਿਪੋਰਟ ਨਾਲ ਕਮਿਸ਼ਨ ਵੱਲੋਂ ਅਸਿਹਮਤੀ ਜਾਹਿਰ ਕੀਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: CM ਮਾਨ

ਹਰਪਾਲ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਪੰਥਕ ਕਾਨਫ਼ਰੰਸ ਦੌਰਾਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਪੇਸ਼ ਕੀਤਾ ਗਿਆ ਮਤਾ

ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਕਾਨਫ਼ਰੰਸ: ਬੁਲਾਰਿਆਂ ਨੇ ਇਕਮਤ ਨਾਲ ਸਰਕਾਰ ਨੂੰ ਐਕਟ ਵਿੱਚੋਂ ਇਤਰਾਜ਼ਯੋਗ ਮੱਦਾਂ ਤੁਰੰਤ ਹਟਾਉਣ ਲਈ ਆਖਿਆ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਭਗਵੰਤ ਮਾਨ ਨੇ ਫੇਰ ਸੱਦੀ ਕੈਬਨਿਟ ਮੀਟਿੰਗ

ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ