Tuesday, June 30, 2026
ਤਾਜਾ ਖਬਰਾਂ
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

Punjab

ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ

ਪੰਜਾਬ ਨਿਊਜ਼ ਐਕਸਪ੍ਰੈੱਸ | June 30, 2026 06:03 PM

ਚੰਡੀਗੜ੍ਹ, 30 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਸੂ-ਮੋਟੋ-ਨੋਟਿਸ ਲੈਂਦਿਆਂ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿੱਚ ਅਨੂਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਨੂੰ ਤਲਬ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਜਿਸ ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ 3 ਜੁਲਾਈ 2026 ਨੂੰ ਨਿੱਜੀ ਪੱਧਰ ਤੇ ਕਮਿਸ਼ਨ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕਲਯੁਗੀ ਮਾਂ ਨੇ ਆਪਣੇ ਹੀ ਤਿੰਨ ਬੱਚਿਆਂ ਨੂੰ ਨਹਿਰ ਵਿੱਚ ਸੁੱਟ ਕੇ ਕੀਤੀ ਹੱਤਿਆ

ਕੌਮੀ ਅਧਿਆਪਕ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ; 10 ਜੁਲਾਈ ਤੱਕ ਕੀਤਾ ਜਾ ਸਕਦੈ ਅਪਲਾਈ

ਗੈਂਗਸਟਰਾਂ ‘ਤੇ ਵਾਰ ਦਾ 161ਵਾਂ ਦਿਨ: ਪੰਜਾਬ ਪੁਲਿਸ ਵੱਲੋਂ 674 ਥਾਈਂ ਛਾਪੇਮਾਰੀ; 382 ਗ੍ਰਿਫ਼ਤਾਰ

'ਮੁੱਖ ਮੰਤਰੀ ਸਿਹਤ ਯੋਜਨਾ': ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; CM ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: CM ਮਾਨ

ਪੰਜਾਬ 'ਚ ਪ੍ਰਸ਼ਾਸਨ ਵੱਲੋਂ ਅਮਰਨਾਥ ਯਾਤਰਾ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ

ਖੇਤੀਬਾੜੀ ਵਿਗਿਆਨੀਆਂ ਨੇ ਨਰਮੇਂ ਦੀ ਫਸਲ ਸਬੰਧੀ ਜਾਰੀ ਕੀਤੀ ਐਡਵਾਇਜਰੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਮਾਨ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ