Sunday, August 02, 2026
ਤਾਜਾ ਖਬਰਾਂ
ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ 'ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜਪੰਜਾਬ ਦੇ ਲੋਕ ਵੱਡੀਆਂ ਉਮੀਦਾਂ ਨਾਲ ਕਾਂਗਰਸ ਵੱਲ ਦੇਖ ਰਹੇ ਹਨ, ਲੀਡਰਸ਼ਿਪ ਦਾ ਮੁੱਦਾ ਖਤਮ: ਬਘੇਲਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ 27 ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ ਸੇਵਾ ਪੰਜਾਬ ਅਤੇ ਐਨ.ਆਰ.ਆਈ. ਭਾਈਚਾਰੇ ਲਈ ਇਤਿਹਾਸਕ ਤੋਹਫ਼ਾ: ਕੇਵਲ ਸਿੰਘ ਢਿੱਲੋਂ

Punjab

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਪੰਜਾਬ ਨਿਊਜ਼ ਐਕਸਪ੍ਰੈੱਸ | August 02, 2026 03:34 PM

ਚਵਿੰਡਾ ਦੇਵੀ (ਅੰਮ੍ਰਿਤਸਰ), 2 ਅਗਸਤ - ਚਵਿੰਡਾ ਦੇਵੀ ਵਿਖੇ ਇਕ ਹਾਦਸੇ ਵਿੱਚ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਚਵਿੰਡਾ ਦੇਵੀ ਇਲਾਕੇ ਵਿਚ ਪ੍ਰਾਈਵੇਟ ਤੌਰ 'ਤੇ ਬਿਜਲੀ ਠੀਕ ਕਰਨ ਦਾ ਕੰਮ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਉਸ ਨੂੰ ਬਿਜਲੀ ਦਾ ਤੇਜ਼ ਕਰੰਟ ਲੱਗ ਗਿਆ, ਜਿਸ ਕਾਰਨ ਉਹ ਬਿਜਲੀ ਦੇ ਪੋਲ ਤੋਂ ਹੇਠਾਂ ਡਿੱਗ ਪਿਆ। ਹਾਦਸੇ ਵਿੱਚ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਧਰਮਿੰਦਰ ਸਿੰਘ (ਕਰੀਬ 38 ਸਾਲ) ਪੁੱਤਰ ਗੁਰਮੁੱਖ ਸਿੰਘ, ਵਾਸੀ ਫੱਤੂਭੀਲਾ ਵੱਜੋਂ ਹੋਈ ਹੈ। ਮ੍ਰਿਤਕ ਆਪਣੇ ਪਿੱਛੇ 13 ਸਾਲਾ ਧੀ ਜਸਨੂਰ ਕੌਰ ਸਮੇਤ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ 'ਸਕੂਲ ਆਫ਼ ਐਮੀਨੈਂਸ' ਦਾ ਤੋਹਫ਼ਾ

ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ

ਸਿੱਖ ਪਰੰਪਰਾਵਾਂ, ਗੁਰੂ ਘਰ ਦੀਆਂ ਗੋਲਕਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਸਾਜ਼ਿਸ਼ਾਂ ਤੋਂ ਸੁਚੇਤ ਰਹੇ ਸੰਗਤ - ਗਿਆਨੀ ਕੁਲਦੀਪ ਸਿੰਘ ਗੜਗੱਜ

ਵਿਰੋਧੀ ਸੱਤਾ ਵਿੱਚ ਆਉਣ ਲਈ ਦੇਖ ਰਹੇ "ਮੁੰਗੇਰੀ ਲਾਲ ਦੇ ਹਸੀਨ ਸਪਨੇ": ਮੰਤਰੀ ਗੋਇਲ

ਪੰਜਾਬ BJP ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਆਈ ਧਮਾਕੇ ਵਰਗੀ ਆਵਾਜ਼

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

'ਯੁੱਧ ਨਸ਼ਿਆਂ ਵਿਰੁੱਧ' ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ GST ਮਾਲੀਏ 'ਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ 'ਤੇ ਪੁੱਜਾ: ਹਰਪਾਲ ਚੀਮਾ

ਪਟਿਆਲਾ ਵਿੱਚ ਰਾਜਾ ਵੜਿੰਗ ਦਾ ਚੰਨੀ ਸਮਰਥਕਾਂ ਨੇ ਕੀਤਾ ਵਿਰੋਧ

ਬੇਅਦਬੀ ਕਾਨੂੰਨ `ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ : ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ