Wednesday, September 30, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਕੱਲ੍ਹ 1 ਅਕਤੂਬਰ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ ਨਿਊਜ਼ ਐਕਸਪ੍ਰੈੱਸ | September 30, 2026 08:35 PM

ਚੰਡੀਗੜ੍ਹ: ਪੰਜਾਬ ਵਿੱਚ 1 ਅਕਤੂਬਰ ਤੋਂ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਨਵੇਂ ਸਮੇਂ ਮੁਤਾਬਕ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2:30 ਵਜੇ ਛੁੱਟੀ ਹੋਵੇਗੀ। ਇਸ ਤੋਂ ਪਹਿਲਾਂ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਸੀ। ਸਿੱਖਿਆ ਵਿਭਾਗ ਵੱਲੋਂ ਇਹ ਨਵਾਂ ਸਮਾਂ ਸੂਬੇ ਦੇ ਪ੍ਰਾਇਮਰੀ, ਸੈਕੰਡਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਸਮਾਂ 31 ਅਕਤੂਬਰ 2026 ਤੱਕ ਲਾਗੂ ਰਹੇਗਾ।

ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਨਵੇਂ ਸਮੇਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ, ਤਾਂ ਜੋ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਪੰਜਾਬ ਵਿੱਚ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲ ਹਨ।

ਸਾਲ ਵਿੱਚ 3 ਵਾਰ ਬਦਲਦਾ ਹੈ ਸਕੂਲਾਂ ਦਾ ਸਮਾਂ:ਪੰਜਾਬ ਵਿੱਚ ਮੌਸਮ ਦੇ ਹਿਸਾਬ ਨਾਲ ਸਕੂਲਾਂ ਦੇ ਸਮੇਂ ਵਿੱਚ ਸਾਲ ਦੌਰਾਨ ਤਿੰਨ ਵਾਰ ਤਬਦੀਲੀ ਕੀਤੀ ਜਾਂਦੀ ਹੈ।
1 ਅਪ੍ਰੈਲ ਤੋਂ 30 ਸਤੰਬਰ: ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ।
1 ਅਕਤੂਬਰ ਤੋਂ 31 ਅਕਤੂਬਰ: ਪ੍ਰਾਇਮਰੀ ਸਕੂਲ ਸਵੇਰੇ 8:30 ਤੋਂ ਦੁਪਹਿਰ 2:30 ਵਜੇ ਤੱਕ, ਜਦਕਿ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8:30 ਤੋਂ ਦੁਪਹਿਰ 2:50 ਵਜੇ ਤੱਕ।
1 ਨਵੰਬਰ ਤੋਂ 28 ਫਰਵਰੀ: ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3:20 ਵਜੇ ਤੱਕ ਲੱਗਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਇੰਨੀ ਲੰਮੀ ਮਿਆਦ ਕਿਉਂ ? ਨਸ਼ਿਆਂ ਦੇ ਖਾਤਮੇ ਲਈ ਸ਼ਾਹ ਵੱਲੋਂ ਦਿੱਤੀ 2029 ਤੱਕ ਦੀ ਡੈੱਡਲਾਈਨ ’ਤੇ ਵੜਿੰਗ ਦਾ ਸਵਾਲ

PSPCL ਵੱਲੋਂ ਖੇਤੀਬਾੜੀ ਟਿਊਬਵੈੱਲਾਂ ਦੇ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਵੀਡੀਐੱਸ ਸਕੀਮ ਲਾਗੂ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

ਗੈਂਗਸਟਰਾਂ 'ਤੇ ਵਾਰ ਦਾ 253ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਈਂ ਛਾਪੇਮਾਰੀ; 242 ਕਾਬੂ

ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਗਿਆ ਅਤੇ ਟਰੈਕਰ ਕੀਤਾ ਗਿਆ ਲਾਂਚ

ਅਮਿਤ ਸ਼ਾਹ ਨੂੰ ਪੰਜਾਬ ਨੂੰ ਬਦਨਾਮ ਕਰਨ ਦੀ ਬਜਾਏ ਗੁਜਰਾਤ ਤੋਂ 'ਨਸ਼ਾ ਮੁਕਤ ਯਾਤਰਾ' ਸ਼ੁਰੂ ਕਰਨੀ ਚਾਹੀਦੀ ਹੈ: ਆਪ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ - ਐਡਵੋਕੇਟ ਧਾਮੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

2029 ਤੋਂ ਪਹਿਲਾਂ ਪੰਜਾਬ ਨੂੰ ਨਸ਼ਾ ਮੁਕਤ ਕਰਾਂਗੇ, 2027 ਦੀ ਚੋਣ ‘ਨਸ਼ਾ ਮੁਕਤ ਪੰਜਾਬ’ ਦੇ ਮੁੱਦੇ ’ਤੇ ਲੜੇਗੀ ਭਾਜਪਾ: ਅਮਿਤ ਸ਼ਾਹ