Sunday, October 18, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਗਊਸ਼ਾਲਾਵਾਂ ਦੇ ਪ੍ਰਬੰਧਕਾਂ ਦੇ ਵਫਦ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੀਟਿੰਗ

ਪੰਜਾਬ ਨਿਊਜ਼ ਐਕਸਪ੍ਰੈੱਸ | October 18, 2026 04:40 PM

ਫਾਜ਼ਿਲਕਾ 18 ਅਕਤੂਬਰ : ਫਾਜ਼ਿਲਕਾ ਦੀ ਸਰਕਾਰੀ ਗਊਸ਼ਾਲਾ ਦੇ ਆਏ ਮੁੱਦੇ ਤੋਂ ਬਾਅਦ ਜਲੰਧਰ ਵਿਖੇ ਪੰਜਾਬ ਦੀਆਂ ਸਰਕਾਰੀ ਗਊਸ਼ਾਲਾਵਾਂ ਦੇ ਸੁਧਾਰ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਦੇ ਵਫਦ ਨਾਲ ਮੀਟਿੰਗ ਕੀਤੀ ਗਈ । ਵਫਦ ਦੀ ਅਗਵਾਈ ਆਪ ਦੇ ਪੰਜਾਬ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਕੀਤੀ। ਇਸ ਮੌਕੇ ਫਾਜ਼ਿਲਕਾ ਦੀ ਸਰਕਾਰੀ ਗਊਸ਼ਾਲਾ ਦੇ ਸੁਧਾਰ ਦੇ ਨਾਲ ਨਾਲ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਪ੍ਰਬੰਧਾਂ ਵਿਚ ਸੁਧਾਰ ਲਈ ਚਰਚਾ ਕੀਤੀ ਗਈ।

ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਮਨਜੋਤ ਖੇੜਾ, ਸਮਾਜ ਸੇਵੀ ਵਿੱਕੀ ਬਤਰਾ ਵੀ ਮੀਟਿੰਗ ਵਿਚ ਸ਼ਾਮਿਲ ਹੋਏ ਤੇ ਫਾਜ਼ਿਲਕਾ ਦੀ ਸਰਕਾਰੀ ਗਊਸ਼ਾਲਾ ਦੇ ਸੁਧਾਰ ਦਾ ਮੁੱਦਾ ਚੱਕਿਆ।ਇਸ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਜਲਦੀ ਫੰਡ ਜਾਰੀ ਕਰਨ ਦੇ ਹੁਕਮ ਦਿੱਤੇ।

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਲਦੀ ਹੀ ਫਾਜ਼ਿਲਕਾ ਦੀ ਸਰਕਾਰੀ ਗਊਸ਼ਾਲਾ ਨੂੰ ਸਰਕਾਰ ਵੱਲੋਂ ਫੰਡ ਮੁਹੱਈਆ ਕਰਵਾਏ ਜਾਣਗੇ। ਜਿਸ ਤੋਂ ਬਾਅਦ ਗਊਸ਼ਾਲਾ ਵਿਚ ਗਊਆਂ ਦੇ ਰੱਖ ਰਖਾਵ ਵਿਚ ਕੋਈ ਸਮੱਸਿਆ ਨਹੀਂ ਆਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਦਵਾਈਆਂ ਦੀ ਆੜ ਵਿੱਚ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਪੰਜਾਬ ਪੁਲਿਸ ਦੇ ਗ੍ਰਿਫ਼ਤਾਰ ਮੁਲਾਜ਼ਮ ਕੋਲੋਂ 10 ਕਿਲੋ ਹੋਰ ਹੈਰੋਇਨ ਬਰਾਮਦ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ: ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਐਡਵੋਕੇਟ ਨਿਸਾਰ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਦੇ ਲੀਗਲ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਨਿਯੁਕਤ

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

ਪੰਜਾਬੀਆਂ ਨੂੰ ਪੱਗਾਂ ਸੰਭਾਲਣ ਦਾ ਹੋਕਾ ਦੇਣ ਤੋਂ ਪਹਿਲਾਂ ਚਰਨਜੀਤ ਚੰਨੀ ਆਪਣੇ ਕਾਰਜਕਾਲ ਦੌਰਾਨ ਹੋਈ ਮਾਈਨਿੰਗ ਬਾਰੇ ਜਵਾਬ ਦੇਣ: ਜਸਵੀਰ ਗੜ੍ਹੀ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਕਰੇਗਾ ਸ਼ੁਰੂ