Sunday, July 26, 2026
ਤਾਜਾ ਖਬਰਾਂ
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਵਿੱਚ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਦੇ ਜਿਨਸੀ ਸ਼ੋਸ਼ਣ ਦਾ ਨੋਟਿਸ ਲਿਆਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅਸਤੀਫਾ ਦਿੱਤਾ, ਰਾਸ਼ਟਰਪਤੀ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆਬਰਨਾਲਾ ਘਟਨਾ ਭਗਵੰਤ ਮਾਨ ਸਰਕਾਰ ਦੀ ਦਲਿਤ ਵਿਰੋਧੀ ਸੋਚ ਦਾ ਪ੍ਰਤੀਕ, ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਸਰਕਾਰ: ਪਰਮਜੀਤ ਸਿੰਘ ਕੈਂਥਹਿਮਾਚਲ ਵਿੱਚ ਚੱਟਾਨਾਂ ਦਾ ਢਿੱਗ ਡਿੱਗਣ ਨਾਲ ਵਾਹਨ ਟਕਰਾਇਆ; 6 ਮਹੀਨੇ ਦੇ ਬੱਚੇ ਸਮੇਤ 13 ਲੋਕਾਂ ਦੀ ਮੌਤਪ੍ਰਧਾਨ ਮੰਤਰੀ ਮੋਦੀ ਦੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਹੀ ਦਿੱਲੀ ਹਾਈ ਕੋਰਟ ਨੇ ਪੇਪਰ ਲੀਕ ਮਾਮਲਿਆਂ ਲਈ ਵਿਸ਼ੇਸ਼ ਫਾਸਟ-ਟਰੈਕ ਅਦਾਲਤ ਬਣਾਈਸ਼ਗਨ ਇਕੱਠਾ ਕਰਨ ਨੂੰ ਲੈ ਕੇ ਵਿਵਾਦ ਕਪੂਰਥਲਾ ਵਿੱਚ ਦੋ ਟਰਾਂਸਜੈਂਡਰ ਸਮੂਹਾਂ ਵਿਚਕਾਰ ਝੜਪ

Punjab

ਗੈਂਗਸਟਰਾਂ 'ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 26, 2026 07:05 PM

*— ਪੁਲਿਸ ਟੀਮਾਂ ਨੇ 212 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ*

ਚੰਡੀਗੜ੍ਹ, 26 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 187ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 532 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

187ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 353 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 53, 248 ਹੋ ਗਈਆਂ।

ਇਸ ਤੋਂ ਇਲਾਵਾ 212 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀ ਕਿਸਾਨਾਂ ਤੇ ਆਮ ਜਨਤਾ ਲਈ ਪਰੇਸ਼ਾਨੀ ਦਾ ਕਾਰਨ ਨਾ ਬਣਨ; ਹੜਤਾਲ ਵਾਪਸ ਲੈਣ, ਸਰਕਾਰ ਗੱਲਬਾਤ ਲਈ ਹਮੇਸ਼ਾ ਤਿਆਰ: ਅਮਨ ਅਰੋੜਾ

ਰਾਜਨੀਤਿਕ ਤਾਕਤਾਂ ਸਮੇਂ ਨਾਲ ਬਦਲਦੀਆਂ ਹਨ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸਦੀਵੀ ਅਤੇ ਅਟੱਲ ਹੈ - ਐਡਵੋਕੇਟ ਧਾਮੀ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ - ਗਿਆਨੀ ਕੁਲਦੀਪ ਸਿੰਘ ਗੜਗੱਜ

CM ਮਾਨ ਨੇ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ: ਕਿਹਾ ਸ਼ਹਾਦਤ ਦੇਣ ਵਾਲੇ ਜਵਾਨ ਸਿਰਫ਼ ਇੱਕ ਪਰਿਵਾਰ ਦੇ ਨਹੀਂ, ਸਗੋਂ ਪੂਰੇ ਦੇਸ਼ ਦਾ ਸਰਮਾਇਆ

ਰਾਹੁਲ ਗਾਂਧੀ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ, ਪੁੱਛੇ ਦੋ ਸਵਾਲ !

ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ: 1.3 ਕਿਲੋ IED ਬਰਾਮਦ

ਕੈਨੇਡਾ ‘ਚ 26 ਸਾਲਾ ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ

ਧੀਆਂ ਦੇ ਵਿਆਹ ਲਈ ਮਾਨ ਸਰਕਾਰ ਦਾ ਵੱਡਾ ਉਪਰਾਲਾ: 'ਅਸ਼ੀਰਵਾਦ ਸਕੀਮ' ਤਹਿਤ ₹28.01 ਕਰੋੜ ਦੀ ਰਾਸ਼ੀ ਜਾਰੀ

'ਫ੍ਰਾਮ ਪੰਜਾਬ ਟੂ ਦ ਵੈਸਟਰਨ ਵਰਲਡ': ਸੰਤ ਬਾਬਾ ਤੇਜਾ ਸਿੰਘ ਜੀ ਦੇ ਵਿਲੱਖਣ ਜੀਵਨ ਅਤੇ ਵਿਸ਼ਵ-ਪੱਧਰੀ ਵਿਰਾਸਤ ਨੂੰ ਸਮਰਪਿਤ ਡੌਕਿਊਡਰਾਮਾ

ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਵਿੱਚ ਪ੍ਰੈਸ ਦੀ ਅਹਿਮ ਭੂਮਿਕਾ: ਚੇਅਰਮੈਨ ਰਣਜੀਤ ਪਾਲ ਸਿੰਘ