Friday, October 09, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Punjab

ਜਗਤਾਰ ਹਵਾਰਾ ਨੂੰ ਮਿਲ ਸਕਦੀ ਹੈ ਪੈਰੋਲ, ਇੱਕ ਦਿਨ ਦੀ ਪੈਰੋਲ ਲੈਣ ਲਈ ਦਿੱਤੀ ਸਹਿਮਤੀ

ਪੰਜਾਬ ਨਿਊਜ਼ ਐਕਸਪ੍ਰੈੱਸ | October 09, 2026 08:13 PM

ਚੰਡੀਗੜ੍ਹ/ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੇ ਪੈਰੋਲ ਲੈਣ ਲਈ ਸਹਿਮਤੀ ਦੇ ਦਿੱਤੀ ਹੈ। ਸੂਤਰਾਂ ਅਨੁਸਾਰ, ਉਨ੍ਹਾਂ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 6 ਘੰਟਿਆਂ ਦੀ ਪੈਰੋਲ ਮਿਲ ਸਕਦੀ ਹੈ।

ਇਸ ਤੋਂ ਪਹਿਲਾਂ ਵੀ ਹਵਾਰਾ ਨੂੰ ਗੰਭੀਰ ਰੂਪ ਵਿੱਚ ਬਿਮਾਰ ਮਾਤਾ ਨਾਲ ਮੁਲਾਕਾਤ ਲਈ ਪੁਲਿਸ ਸੁਰੱਖਿਆ ਹੇਠ ਕਸਟਡੀ ਪੈਰੋਲ ਦੇਣ ਦੀ ਮਨਜ਼ੂਰੀ ਮਿਲੀ ਸੀ, ਪਰ ਉਨ੍ਹਾਂ ਨੇ ਸੁਰੱਖਿਆ ਘੇਰੇ ਵਿੱਚ ਮਾਤਾ ਨੂੰ ਮਿਲਣ ਜਾਣ ਤੋਂ ਇਨਕਾਰ ਕਰ ਦਿੱਤਾ ਸੀ। ਉਹ ਆਮ ਪੈਰੋਲ ਚਾਹੁੰਦੇ ਸਨ, ਜਦਕਿ ਜੇਲ੍ਹ ਅਧਿਕਾਰੀਆਂ ਦਾ ਤਰਕ ਸੀ ਕਿ ਉੱਚ-ਜੋਖਮ ਵਾਲੇ ਕੈਦੀ ਹੋਣ ਕਾਰਨ ਪੈਰੋਲ ਦੌਰਾਨ ਉਨ੍ਹਾਂ ਨਾਲ ਹਥਿਆਰਬੰਦ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਜ਼ਰੂਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; CM ਮਾਨ ਵੱਲੋਂ ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਯਕੀਨੀ ਬਣਾਉਣ ਦੇ ਨਿਰਦੇਸ਼

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਡੀ.ਆਈ.ਜੀ. ਲੁਧਿਆਣਾ ਰੇਂਜ ਸੰਦੀਪ ਗੋਇਲ ਨੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਆਪ੍ਰੇਸ਼ਨ ਕਵਚ’ ਦੀ ਕੀਤੀ ਸ਼ੁਰੂਆਤ

ਸਪੀਕਰ ਸੰਧਵਾਂ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

CM ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ