Tuesday, May 19, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਜਨਗਣਨਾ 2027: SC ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ 'ਚ ਜਸਵੀਰ ਗੜ੍ਹੀ ਵਲੋਂ ਰਾਸ਼ਟਰੀ SC ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

ਪੰਜਾਬ ਨਿਊਜ਼ ਐਕਸਪ੍ਰੈੱਸ | May 19, 2026 05:52 PM

ਚੰਡੀਗੜ੍ਹ, 19 ਮਈ: ਭਾਰਤ ਸਰਕਾਰ ਵੱਲੋਂ ਜਨਗਣਨਾ 2027 ਲਈ ਤਿਆਰ ਫ਼ਾਰਮ ਵਿਚ ਅਨੂਸੂਚਿਤ ਜਾਤੀਆਂ ਦੇ ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਭਾਰਤ ਦੇ ਚੇਅਰਮੈਨ ਨਾਲ ਮੁਲਾਕਾਤ ਕੀਤੀ ਗਈ ਅਤੇ ਇਨ੍ਹਾਂ ਮਨਾਹੀ ਵਾਲੇ ਸ਼ਬਦ ਦੀ ਵਰਤੋਂ ਨੂੰ ਰੁਕਵਾਉਣ ਲਈ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ।

ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਜਨਗਣਨਾ 2027 ਦੀਆਂ ਸੂਚੀਆਂ ਅਤੇ ਡਿਜੀਟਲ ਪਲੇਟਫਾਰਮਾਂ ਤੋਂ ਅਨੁਸੂਚਿਤ ਜਾਤੀਆਂ ਲਈ ਵਰਤੀ ਗਈ ਅਪਮਾਨਜਨਕ ਅਤੇ ਸਮਾਜ ਵਿਰੋਧੀ ਸ਼ਬਦਾਵਲੀ ਨੂੰ ਤੁਰੰਤ ਹਟਵਾਉਣ ਲਈ ਕੌਮੀ ਕਮਿਸ਼ਨ ਕੋਲ ਪਹੁੰਚ ਕੀਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਦਾਇਰ ਇੱਕ ਸ਼ਿਕਾਇਤ (ਨੰਬਰ 1211/26/ਪੀਐਸਐਸਸੀਸੀ/5325-26) ਦਾ ਨੋਟਿਸ ਲੈਂਦੇ ਹੋਏ, ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਇਹ ਕਦਮ ਚੁੱਕਿਆ ਹੈ ‌। ਉਨ੍ਹਾਂ ਕਿਹਾ ਕਿ ਸਰਕਾਰੀ ਦਸਤਾਵੇਜ਼ਾਂ ਵਿੱਚ ਇਨ੍ਹਾਂ ਦੀ ਲਗਾਤਾਰ ਵਰਤੋਂ ਭਾਰਤ ਦੇ ਸੰਵਿਧਾਨ ਦੇ ਅਨੁਛੇਦ 14 (ਸਮਾਨਤਾ), ਅਨੁਛੇਦ 17 (ਛੂਤਛਾਤ ਦਾ ਖਾਤਮਾ), ਅਤੇ ਅਨੁਛੇਦ 21 (ਸਨਮਾਨ ਨਾਲ ਰਹਿਣ ਦਾ ਅਧਿਕਾਰ) ਦੀ ਸਿੱਧੀ ਉਲੰਘਣਾ ਕਰਦੀ ਹੈ।

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਸੌਂਪੇ ਗਏ ਮੰਗ ਪੱਤਰ ਵਿੱਚ ਮੁੱਖ ਤੌਰ ਤੇ ਸਾਰੇ ਇਤਰਾਜ਼ਯੋਗ ਸ਼ਬਦਾਂ ਨੂੰ ਜਨਗਣਨਾ ਫਾਰਮੈਟ ਅਤੇ ਸਵੈ-ਗਣਨਾ ਪੋਰਟਲ ਤੋਂ ਤੁਰੰਤ ਹਟਾ ਹਟਾਉਣ ਸਬੰਧੀ ਹੈ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀ ਸਥਿਤੀ ਤੋਂ ਬਚਣ ਲਈ ਉਪਾਅ ਸੁਝਾਏ ਗਏ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

ਗੈਂਗਸਟਰਾਂ ‘ਤੇ ਵਾਰ ਦਾ 119ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਂਈਂ ਛਾਪੇਮਾਰੀ ; 218 ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

BKI ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ

ਦੇਸ਼ ਨੂੰ 'ਵਿਸ਼ਵ ਗੁਰੂ' ਬਣਾਉਣ ਦੀਆਂ ਸ਼ੇਖੀਆਂ ਮਾਰਨ ਵਾਲੇ ਪ੍ਰਧਾਨ ਮੰਤਰੀ ਨੇ ਭਾਰਤ ਨੂੰ 'ਵਿਸ਼ਵ ਚੇਲਾ' ਬਣਾ ਦਿੱਤਾ: CM ਮਾਨ

ਵੱਡੀ ਖ਼ਬਰ: 'ਆਪ' ਵਿਧਾਇਕ ਦੇ ਪਤੀ ਦੇ ਨਾਮਜ਼ਦਗੀ ਪੱਤਰ ਰੱਦ

ਭਿਆਨਕ ਸੜਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ

ਜਲੰਧਰ 'ਚ ਸ਼੍ਰੀ ਗੁਟਕਾ ਸਾਹਿਬ ਦੀ ਬੇਅਦਬੀ: SGPC ਪ੍ਰਧਾਨ ਵੱਲੋਂ ਸਖ਼ਤ ਸ਼ਬਦਾਂ ’ਚ ਨਿੰਦਾ