Tuesday, May 12, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਨਗਰ ਨਿਗਮ ਚੋਣਾਂ: ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੇ ਵੇਰਵੇ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ: ਚੋਣ ਕਮਿਸ਼ਨ

ਪੰਜਾਬ ਨਿਊਜ਼ ਐਕਸਪ੍ਰੈੱਸ | May 12, 2026 07:34 PM

- *ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ*

ਚੰਡੀਗੜ੍ਹ, 12 ਮਈ 2026: ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੀਆਂ ਆਮ ਨਗਰ ਨਿਗਮ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਇਹ ਚੋਣਾਂ 26.05.2026 (ਮੰਗਲਵਾਰ) ਨੂੰ ਹੋਣਗੀਆਂ। ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੁਆਰਾ ਨਾਮਜ਼ਦਗੀ ਪੱਤਰ 13.05.2026 (ਬੁੱਧਵਾਰ) ਤੋਂ ਦਾਖ਼ਲ ਹੋਣੀਆਂ ਸ਼ੁਰੂ ਹੋਣਗੀਆਂ ਅਤੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਮਿਤੀ 16.05.2026 (ਸ਼ਨੀਵਾਰ) (ਸ਼ਾਮ 3.00 ਵਜੇ ਤੱਕ) ਹੈ।

ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਹਲਫਨਾਮਿਆਂ ਦੇ ਨਾਲ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13.05.2026 ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਉਪਲਬਧ ਹੋਣਗੇ ਅਤੇ ਇਸਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ "sec.punjab.gov.in" 'ਤੇ ਵੀ ਹੇਠ ਲਿਖੇ ਅਨੁਸਾਰ ਉਪਲਬਧ ਹੋਵੇਗਾ:-
https://sec.punjab.gov.in/en/--
ਨਗਰ ਨਿਗਮ ਚੋਣ---ਕੇ.ਵਾਈ.ਸੀ. (ਆਪਣੇ ਉਮੀਦਵਾਰ ਬਾਰੇ ਜਾਣੋ)

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

CM ਮਾਨ ਨੇ ਵਿੱਚ 10ਵੀਂ ਜਮਾਤ ਦੇ ਅੱਵਲ ਰਹੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

26 ਘੰਟਿਆਂ ਵਿੱਚ ਤਿੰਨ ਕਤਲ ਕਰਨ ਵਾਲਾ ਸਾਈਕੋਕਿਲਰ ਐਨਕਾਊਂਟਰ 'ਚ ਢੇਰ

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

ਪੰਜਾਬ ਵਿਜੀਲੈਂਸ ਬਿਊਰੋ ਦਾ CBI ਦੀ ਕਾਰਵਾਈ ‘ਤੇ ਵੱਡਾ ਬਿਆਨ

10ਵੀਂ ਜਮਾਤ ਵਿੱਚ ਪੰਜਾਬ ਭਰ ’ਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਹਰਲੀਨ ਸ਼ਰਮਾ ਮੁੱਖ ਮੰਤਰੀ ਵੱਲੋਂ ਸਨਮਾਨਿਤ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ ਨੂੰ ਲੈ ਕੇ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ

ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ