Saturday, May 16, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਨਗਰ ਨਿਗਮ ਚੋਣਾਂ ਪੰਜਾਬ: IAS/ਸੀਨੀਅਰ PCS ਅਧਿਕਾਰੀ ਜਨਰਲ ਆਬਜ਼ਰਵਰਾਂ ਵਜੋਂ ਕੀਤੇ ਗਏ ਨਿਯੁਕਤ

ਪੰਜਾਬ ਨਿਊਜ਼ ਐਕਸਪ੍ਰੈੱਸ | May 16, 2026 06:56 PM

- *ਰਾਜ ਚੋਣ ਕਮਿਸ਼ਨ, ਪੰਜਾਬ ਨੇ ਨਗਰ ਨਿਗਮ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਈਏਐਸ/ਸੀਨੀਅਰ ਪੀਸੀਐਸ ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰਾਂ ਵਜੋਂ ਕੀਤਾ ਨਿਯੁਕਤ*

ਚੰਡੀਗੜ੍ਹ 16 ਮਈ 2026: ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਸੂਬੇ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੀਆਂ ਆਮ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਸਬੰਧੀ ਮਿਤੀ 26.05.2026 (ਮੰਗਲਵਾਰ) ਨੂੰ ਵੋਟਾਂ ਪੈਣਗੀਆਂ। ਇਹਨਾਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਮਿਸ਼ਨ ਵੱਲੋਂ 23 ਜ਼ਿਲ੍ਹਿਆਂ ਵਿੱਚ ਆਈਏਐਸ/ਸੀਨੀਅਰ ਪੀਸੀਐਸ ਅਧਿਕਾਰੀਆਂ ਨੂੰ ਜਨਰਲ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਨਿਯੁਕਤ ਕੀਤੇ ਗਏ ਜਨਰਲ ਅਬਜ਼ਰਵਰਾਂ ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ:-

(1) ਸ੍ਰੀ ਪਰਮਦੀਪ ਸਿੰਘ, ਪੀ.ਸੀ.ਐਸ. (ਅੰਮ੍ਰਿਤਸਰ), (2) ਮਿਸ. ਪਰਨੀਤ ਸ਼ੇਰਗਿੱਲ, ਆਈ.ਏ.ਐਸ. (ਬਰਨਾਲਾ) (3) ਸ੍ਰੀ ਹਰਸੁਹਿੰਦਰ ਪਾਲ ਸਿੰਘ ਬਰਾੜ, ਆਈ.ਏ.ਐਸ. (ਬਠਿੰਡਾ), (4) ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਪੀ.ਸੀ.ਐਸ.(ਫਿਰੋਜ਼ਪੁਰ), (5) ਸ੍ਰੀ ਰੁਬਿੰਦਰਜੀਤ ਸਿੰਘ ਬਰਾੜ, ਆਈ.ਏ.ਐਸ. (ਫਰੀਦਕੋਟ), (6) ਸ੍ਰੀ ਰਿਸ਼ਭ ਬਾਂਸਲ, ਪੀ.ਸੀ.ਐਸ. (ਫਾਜ਼ਿਲਕਾ), (7) ਮਿਸ. ਹਰਗੁਣਜੀਤ ਕੌਰ, ਆਈ.ਏ.ਐਸ. (ਫਤਿਹਗੜ੍ਹ ਸਾਹਿਬ), (8) ਸ੍ਰੀ ਰਾਕੇਸ਼ ਕੁਮਾਰ ਪੋਪਲੀ, ਪੀ.ਸੀ.ਐਸ.(ਗੁਰਦਾਸਪੁਰ), (9) ਮਿਸ. ਹਰਜੋਤ ਕੌਰ, ਪੀ.ਸੀ.ਐਸ. (ਹੁਸ਼ਿਆਰਪੁਰ), (10) ਸ੍ਰੀ ਪਰਮਵੀਰ ਸਿੰਘ, ਆਈ.ਏ.ਐਸ. (ਜਲੰਧਰ), (11) ਮਿਸ. ਕਨੂੰ ਥਿੰਦ ਪੀ.ਸੀ.ਐਸ. (ਕਪੂਰਥਲਾ/19.05.2026 ਤੱਕ) ਅਤੇ ਸ੍ਰੀਮਤੀ ਸੇਨੂ ਦੁੱਗਲ, ਆਈ.ਏ.ਐਸ. (ਕਪੂਰਥਲਾ/24.05.2026 ਤੋਂ 29.05.2026), (12) ਮਿਸ. ਬਲਦੀਪ ਕੌਰ, ਆਈ.ਏ.ਐਸ. (ਲੁਧਿਆਣਾ), (13) ਮਿਸ. ਨਯਨ, ਪੀ.ਸੀ.ਐਸ. (ਮੋਗਾ), (14) ਸ੍ਰੀ ਅਮਿਤ ਸਰੀਨ, ਪੀ.ਸੀ.ਐਸ.(ਮਾਨਸਾ), (15) ਸ੍ਰੀ ਪਰਮੋਦ ਸਿੰਗਲਾ, ਪੀ.ਸੀ.ਐਸ.(ਮਾਲੇਰਕੋਟਲਾ), (16) ਸ੍ਰੀ ਅਮਰਬੀਰ ਸਿੰਘ, ਪੀ.ਸੀ.ਐਸ. (ਸ੍ਰੀ ਮੁਕਤਸਰ ਸਾਹਿਬ), (17) ਮਿਸ. ਅਪਨੀਤ ਰਿਆਤ, ਆਈ.ਏ.ਐਸ. (ਪਟਿਆਲਾ/19.05.2026 ਤੱਕ) ਅਤੇ ਸ੍ਰੀ ਰਿਸ਼ੀ ਪਾਲ ਸਿੰਘ, ਆਈ.ਏ.ਐਸ. (ਪਟਿਆਲਾ/24.05.2026 ਤੋਂ 29.05.2026 ਤੱਕ), (18) ਸ੍ਰੀ ਅਮਰਿੰਦਰ ਸਿੰਘ ਟਿਵਾਣਾ, ਪੀ.ਸੀ.ਐਸ. (ਪਠਾਨਕੋਟ), (19) ਸ੍ਰੀ ਜਗਜੀਤ ਸਿੰਘ, ਪੀ.ਸੀ.ਐਸ. (ਰੂਪਨਗਰ), (20) ਮਿਸ. ਅਮਨਦੀਪ ਕੌਰ, ਆਈ.ਏ.ਐਸ. (ਐਸ.ਬੀ.ਐਸ. ਨਗਰ), (21) ਸ੍ਰੀ ਅਭਿਜੀਤ ਕਪਲਿਸ਼, ਆਈ.ਏ.ਐਸ. (ਮੁਹਾਲੀ), (22) ਸ੍ਰੀ ਕਮਲ ਕੁਮਾਰ ਗਰਗ, ਆਈ.ਏ.ਐਸ. (ਸੰਗਰੂਰ), (23) ਸ੍ਰੀ ਵਿਕਾਸ ਹੀਰਾ, ਪੀ.ਸੀ.ਐਸ. (ਤਰਨਤਾਰਨ)।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 116ਵਾਂ ਦਿਨ: ਪੰਜਾਬ ਪੁਲਿਸ ਵੱਲੋਂ 598 ਥਾਵਾਂ ‘ਤੇ ਛਾਪੇਮਾਰੀ; 315 ਗ੍ਰਿਫ਼ਤਾਰ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ ਲਈ ਫਿਨਲੈਂਡ ਰਵਾਨਾ

ਸੁਰਜੀਤ ਰੱਖੜਾ 'ਆਪ' ਵਿੱਚ ਸ਼ਾਮਲ

ਬੇਅਦਬੀ ਐਕਟ ਸਬੰਧੀ ਪੰਥਕ ਇਤਰਾਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ SGPC ਵੱਲੋਂ ਗੁਰਦੁਆਰਾ ਸਾਹਿਬਾਨ ਦੇ ਬਾਹਰ ਲਗਾਏ ਗਏ ਫਲੈਕਸ ਬੋਰਡ

ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਮੁੜ ਈਡੀ ਰਿਮਾਂਡ 'ਤੇ

ਅੰਮ੍ਰਿਤਸਰ ਏਅਰਪੋਰਟ ’ਤੋਂ ਪੌਣੇ ਤਿੰਨ ਕਰੋੜ ਦਾ ਸੋਨਾ ਬਰਾਮਦ

ਹੁਸ਼ਿਆਰਪੁਰ: ਬੋਰਵੈੱਲ 'ਚ ਡਿੱਗੇ ਬੱਚੇ ਨੂੰ ਕਰੀਬ ਨੌਂ ਘੰਟੇ ਬਾਅਦ ਸੁਰੱਖਿਅਤ ਕੱਢਿਆ 

Punjab: ਸਰਕਾਰੀ ਰਿਹਾਇਸ਼ ਤੋਂ ਮਹਿਲਾ ਐਸਡੀਐਮ ਗ੍ਰਿਫ਼ਤਾਰ

ਵਿਜੀਲੈਂਸ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਹੁਸ਼ਿਆਰਪੁਰ 'ਚ ਬੋਰਵੈੱਲ ਵਿੱਚ ਡਿੱਗਿਆ 3 ਸਾਲ ਦਾ ਬੱਚਾ