Friday, May 15, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਪਟਿਆਲਾ ਕੇਂਦਰੀ ਜੇਲ੍ਹ ’ਚੋਂ ਤਿੰਨ ਕੈਦੀ ਫਰਾਰ

ਪੰਜਾਬ ਨਿਊਜ਼ ਐਕਸਪ੍ਰੈੱਸ | May 15, 2026 01:47 PM

ਚੰਡੀਗੜ੍ਹ 15 ਮਈ 2026 : ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਤਿੰਨ ਕੈਦੀਆਂ ਦੇ ਫ਼ਰਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਲਾਂਕਿ ਅਧਿਕਾਰੀਆਂ ਵਲੋਂ ਇਸ ਸੰਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਹੈ ਪਰ ਕੈਦੀਆਂ ਦੀ ਗਿਣਤੀ ਤਿੰਨ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ, ਇਹ ਤਿੰਨੋਂ ਕੈਦੀ ਵੱਖ-ਵੱਖ ਸੰਗੀਨ ਜ਼ੁਰਮਾਂ ਤਹਿਤ ਜੇਲ੍ਹ ਵਿੱਚ ਬੰਦ ਸਨ। ਉਨ੍ਹਾਂ ਨੇ ਜੇਲ੍ਹ ਦੀਆਂ ਕੰਧਾਂ ਟੱਪ ਕੇ ਭੱਜਣ ਲਈ ਕੰਬਲਾਂ ਦੀ ਵਰਤੋਂ ਕੀਤੀ। ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਵਿਚੋਂ 2 ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਪਰ ਇਸ ਗੱਲ ਦੀ ਵੀ ਅਜੇ ਪੁਸ਼ਟੀ ਨਹੀਂ ਹੋ ਸਕੀ ਹੈ।

ਜਿਵੇਂ ਹੀ ਜੇਲ੍ਹ ਪ੍ਰਸ਼ਾਸਨ ਨੂੰ ਕੈਦੀਆਂ ਦੇ ਫ਼ਰਾਰ ਹੋਣ ਦਾ ਪਤਾ ਲੱਗਾ, ਪੂਰੇ ਇਲਾਕੇ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ। ਪਟਿਆਲਾ ਪੁਲਿਸ ਵੱਲੋਂ ਤੁਰੰਤ ਨਾਕਾਬੰਦੀ ਕੀਤੀ ਗਈ ਅਤੇ ਵੱਖ-ਵੱਖ ਟੀਮਾਂ ਬਣਾ ਕੇ ਭਾਲ ਸ਼ੁਰੂ ਕਰ ਦਿੱਤੀ ਗਈ। ਸੂਤਰਾਂ ਅਨੁਸਾਰ, ਤਿੰਨੋਂ ਕੈਦੀਆਂ ਨੂੰ ਜੇਲ੍ਹ ਦੇ ਨੇੜਲੇ ਇਲਾਕੇ ਵਿੱਚੋਂ ਹੀ ਦੁਬਾਰਾ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਰ ਅਜੇ ਇਸ ਪੂਰੇ ਮਾਮਲੇ 'ਤੇ ਪੁਲਿਸ ਨੇ ਚੁੱਪ ਧਾਰੀ ਹੋਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕਿਸਾਨਾਂ ਦਾ ਚੰਡੀਗੜ੍ਹ ਵੱਲ ਮਾਰਚ, ਮੋਹਾਲੀ ਬਾਰਡਰ 'ਤੇ ਹੋਈ ਪੁਲਿਸ ਨਾਲ ਝੜਪ

ਜਥੇਦਾਰ ਗੜਗੱਜ ਤੇ ਜਸਟਿਸ ਸੋਢੀ ਵਿਚਕਾਰ ਮੁਲਾਕਾਤ:ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਕਾਨੂੰਨੀ ਸੋਧ ’ਤੇ ਹੋਈ ਗੰਭੀਰ ਵਿਚਾਰ ਚਰਚਾ

ਪੰਜਾਬ ਪੁਲਿਸ ਨੇ 10 ਰੋਜ਼ਾ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਭਰ ਵਿੱਚ 74,000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਕੀਤੀ ਚੈਕਿੰਗ

ਮਿਉਂਸਪਲ ਚੋਣਾਂ ਲਈ ਹੁਣ ਤੱਕ 218 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੀਈਓ ਅਨਿੰਦਿਤਾ ਮਿਤਰਾ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

CM ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

ਮਲੇਸ਼ੀਆ ਵਿੱਚ ਫਸਿਆ ਪੰਜਾਬੀ ਨੌਜਵਾਨ ਪਹੁੰਚਿਆ ਘਰ

ਪੰਜਾਬ ਅਤੇ ਚੰਡੀਗੜ੍ਹ ਵਿੱਚ 15 ਜੂਨ ਤੋਂ ਸ਼ੁਰੂ ਹੋਵੇਗਾ SIR