Wednesday, September 02, 2026
ਤਾਜਾ ਖਬਰਾਂ
ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

Punjab

ਪਿਤਾ ’ਤੇ 19 ਸਾਲਾ ਧੀ ਦਾ ਗਲਾ ਘੁੱਟ ਕੇ ਕਤਲ ਕਰਨ ਦਾ ਦੋਸ਼

ਪੰਜਾਬ ਨਿਊਜ਼ ਐਕਸਪ੍ਰੈੱਸ | September 02, 2026 03:58 PM

- ਲਾਸ਼ ਘਰ ਪਿੱਛੇ ਦਫ਼ਨਾਈ

ਮਜੀਠਾ: 2 ਸਤੰਬਰ: ਹਲਕਾ ਮਜੀਠਾ ਦੇ ਪਿੰਡ ਮੱਤੇਵਾਲ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਪਿਤਾ ’ਤੇ ਆਪਣੀ 19 ਸਾਲਾ ਧੀ ਦਾ ਗਲਾ ਘੁੱਟ ਕੇ ਕਤਲ ਕਰਨ ਦੇ ਦੋਸ਼ ਲੱਗੇ ਹਨ। ਮੁੱਢਲੀ ਜਾਣਕਾਰੀ ਮੁਤਾਬਕ ਪਿਤਾ ਨੂੰ ਸ਼ੱਕ ਸੀ ਕਿ ਉਸ ਦੀ ਧੀ ਦਾ ਕਿਸੇ ਨੌਜਵਾਨ ਨਾਲ ਪ੍ਰੇਮ ਸਬੰਧ ਸੀ ਅਤੇ ਉਹ ਲਵ ਮੈਰਿਜ ਕਰਨਾ ਚਾਹੁੰਦੀ ਸੀ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦੀ ਵੱਡੀ ਧੀ ਪਹਿਲਾਂ ਹੀ ਲਵ ਮੈਰਿਜ ਕਰ ਚੁੱਕੀ ਹੈ। ਇਸੇ ਦੌਰਾਨ ਛੋਟੀ ਧੀ ਨੂੰ ਲੈ ਕੇ ਪਿਤਾ ਵੱਲੋਂ ਸ਼ੱਕ ਜਤਾਇਆ ਜਾ ਰਿਹਾ ਸੀ।

ਕਤਲ ਤੋਂ ਬਾਅਦ ਘਰ ਪਿੱਛੇ ਦਫ਼ਨਾਈ ਲਾਸ਼
ਦੋਸ਼ ਹੈ ਕਿ ਪਿਤਾ ਨੇ ਧੀ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਘਰ ਦੇ ਪਿਛਲੇ ਪਾਸੇ ਦਫ਼ਨਾ ਦਿੱਤਾ। ਮਾਮਲੇ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਲੜਕੀ ਦੀ ਮਾਂ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਮਾਂ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ FIR ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਘਟਨਾ ਦੇ ਹਾਲਾਤ ਅਤੇ ਲਾਸ਼ ਨੂੰ ਦਫ਼ਨਾਉਣ ਸਬੰਧੀ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਵਿੱਚ ਲੱਗੇ ਦੋਸ਼ਾਂ ਦੀ ਪੁਲਿਸ ਜਾਂਚ ਤੋਂ ਬਾਅਦ ਹੀ ਪੂਰੀ ਤਸਵੀਰ ਸਪੱਸ਼ਟ ਹੋਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

BC ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ

ਮਾਨਸੂਨ ਦੌਰਾਨ ਡੇਂਗੂ ਤੇ ਮਲੇਰੀਆ ਦਾ ਖ਼ਤਰਾ ਵਧਿਆ, ਸਿਹਤ ਐਡਵਾਈਜ਼ਰੀ ਜਾਰੀ

ਪੰਜਾਬ ’ਚ ਮੌਸਮ ਨੇ ਤੋੜੇ ਰਿਕਾਰਡ, ਤਾਪਮਾਨ ’ਚ ਵਾਧਾ ਜਾਰੀ

BSF ਜਵਾਨ ਦੀ ਡਰੇਨ ’ਚ ਡਿੱਗਣ ਨਾਲ ਮੌਤ

ਮੀਰੀ ਪੀਰੀ ਖਾਲਸਾ ਮਾਰਚ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਦੇਗਸਰ ਕਟਾਣਾ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਲਈ ਹੋਇਆ ਰਵਾਨਾ

ਰਾਊਂਡ ਦੌਰਾਨ ਅਚਾਨਕ ਵਿਗੜੀ ਹੈੱਡ ਟੀਚਰ ਦੀ ਤਬੀਅਤ, ਕਲਾਸਰੂਮ ’ਚ ਹੀ ਹੋਈ ਮੌਤ

AAP ਦੇ ਸਾਬਕਾ ਹਲਕਾ ਇੰਚਾਰਜ ਦਿਨੇਸ਼ ਢੱਲ ਭਾਜਪਾ ’ਚ ਸ਼ਾਮਲ

ਪੰਜਾਬ ਦੇ 12 PPS ਅਫ਼ਸਰਾਂ ਦੇ ਤਬਾਦਲੇ, ਦੇਖੋ ਲਿਸਟ

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ "ਡਿਜੀ ਪੰਜਾਬ" ਲਾਂਚ

ਗੈਂਗਸਟਰ ਲਾਰੈਂਸ ਇੰਟਰਵਿਊ ਮਾਮਲੇ 'ਚ ਬਰਖ਼ਾਸਤ DSP ਗੁਰਸ਼ੇਰ ਸੰਧੂ ਨੂੰ ਹਾਈਕੋਰਟ ਤੋਂ ਵੱਡੀ ਰਾਹਤ