Friday, October 09, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Punjab

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਪੰਜਾਬ ਨਿਊਜ਼ ਐਕਸਪ੍ਰੈੱਸ | October 09, 2026 07:56 PM

- *ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸਮਰਪਿਤ ਅਤੇ ਸ਼ਾਨਦਾਰ ਸੇਵਾਵਾਂ ਦੀ ਕੀਤੀ ਸ਼ਲਾਘਾ*

ਚੰਡੀਗੜ੍ਹ, 9 ਅਕਤੂਬਰ: ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ (ਸੇਵਾ-ਮੁਕਤ) ਨੇ ਅੱਜ 10 ਅਕਤੂਬਰ ਨੂੰ ਮਨਾਏ ਜਾ ਰਹੇ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਪੈਸਕੋ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਵਧਾਈ ਦਿੱਤੀ।

ਆਪਣੇ ਸੰਦੇਸ਼ ਵਿੱਚ, ਚੇਅਰਮੈਨ ਨੇ ਕਾਰਪੋਰੇਸ਼ਨ ਪ੍ਰਤੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਆਪਣੇ ਸਮਰਪਿਤ ਯਤਨਾਂ ਅਤੇ ਸ਼ਾਨਦਾਰ ਸੇਵਾਵਾਂ ਸਦਕਾ ਪੈਸਕੋ ਨੇ ਬਿਹਤਰ ਕਾਰਗੁਜ਼ਾਰੀ ਨੂੰ ਕਾਇਮ ਰੱਖਿਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਤੇ ਸੰਸਥਾਵਾਂ ਵਿੱਚ ਮਾਨਤਾ ਹਾਸਲ ਕੀਤੀ ਹੈ।

ਉਨ੍ਹਾਂ ਨੇ ਸਾਰੇ ਅਧਿਕਾਰੀਆਂ, ਜੂਨੀਅਰ ਕਮਿਸ਼ਨਡ ਅਫ਼ਸਰਾਂ (ਜੇ.ਸੀ.ਓਜ਼) ਅਤੇ ਸਟਾਫ਼ ਵੱਲੋਂ ਕਾਰਪੋਰੇਸ਼ਨ ਦੀ ਪ੍ਰਗਤੀ ਵਿੱਚ ਪਾਏ ਵੱਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਪੈਸਕੋ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; CM ਮਾਨ ਵੱਲੋਂ ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਯਕੀਨੀ ਬਣਾਉਣ ਦੇ ਨਿਰਦੇਸ਼

ਜਗਤਾਰ ਹਵਾਰਾ ਨੂੰ ਮਿਲ ਸਕਦੀ ਹੈ ਪੈਰੋਲ, ਇੱਕ ਦਿਨ ਦੀ ਪੈਰੋਲ ਲੈਣ ਲਈ ਦਿੱਤੀ ਸਹਿਮਤੀ

ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਡੀ.ਆਈ.ਜੀ. ਲੁਧਿਆਣਾ ਰੇਂਜ ਸੰਦੀਪ ਗੋਇਲ ਨੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਆਪ੍ਰੇਸ਼ਨ ਕਵਚ’ ਦੀ ਕੀਤੀ ਸ਼ੁਰੂਆਤ

ਸਪੀਕਰ ਸੰਧਵਾਂ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

CM ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ