Thursday, October 22, 2026
ਤਾਜਾ ਖਬਰਾਂ
• ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ • ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ • ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ

Punjab

ਪੰਜਾਬ-ਚੰਡੀਗੜ੍ਹ ’ਚ 24 ਤੇ 25 ਅਕਤੂਬਰ ਨੂੰ ਮੀਂਹ ਦੀ ਸੰਭਾਵਨਾ, ਅੱਜ ਮੌਸਮ ਰਹੇਗਾ ਸਾਫ਼

ਪੰਜਾਬ ਨਿਊਜ਼ ਐਕਸਪ੍ਰੈੱਸ | October 22, 2026 04:26 PM

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ ਅਤੇ ਮੀਂਹ ਪੈਣ ਦੇ ਆਸਾਰ ਨਹੀਂ ਹਨ। ਹਾਲਾਂਕਿ, 24 ਅਤੇ 25 ਅਕਤੂਬਰ ਨੂੰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕਾ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ, 24 ਅਕਤੂਬਰ ਨੂੰ ਦੱਖਣ-ਪੱਛਮੀ ਪੰਜਾਬ ਅਤੇ 25 ਅਕਤੂਬਰ ਨੂੰ ਉੱਤਰੀ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 26 ਅਕਤੂਬਰ ਤੋਂ ਮੌਸਮ ਮੁੜ ਖੁਸ਼ਕ ਰਹਿਣ ਦਾ ਅਨੁਮਾਨ ਹੈ।

ਫਰੀਦਕੋਟ ’ਚ ਤਾਪਮਾਨ 36.5 ਡਿਗਰੀ
ਸੂਬੇ ਦੇ ਔਸਤ ਤਾਪਮਾਨ ਵਿੱਚ 0.1 ਡਿਗਰੀ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ, ਜੋ ਆਮ ਦੇ ਨੇੜੇ ਬਣਿਆ ਹੋਇਆ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ 36.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਪਹਾੜੀ ਇਲਾਕਿਆਂ ’ਚ ਵੀ ਵਧਣ ਲੱਗੀ ਠੰਢ
ਮੌਸਮ ਵਿਭਾਗ ਮੁਤਾਬਕ, ਉੱਤਰੀ ਹਰਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਉੱਪਰੀ ਹਵਾਵਾਂ ਦਾ ਚੱਕਰਵਾਤੀ ਗੇੜ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਉੱਤਰ-ਪੱਛਮੀ ਭਾਰਤ ਵਿੱਚ 24 ਅਕਤੂਬਰ ਤੋਂ ਨਵੀਂ ਪੱਛਮੀ ਗੜਬੜੀ ਦਾ ਅਸਰ ਪੈਣ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ ਸਮੇਤ ਪਹਾੜੀ ਇਲਾਕਿਆਂ ਵਿੱਚ ਠੰਢ ਵਧਣ ਲੱਗੀ ਹੈ। ਪੰਜਾਬ ਵਿੱਚ ਵੀ ਸਵੇਰੇ ਅਤੇ ਰਾਤ ਦੇ ਸਮੇਂ ਠੰਢ ਮਹਿਸੂਸ ਹੋਣ ਲੱਗੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਜੇ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਮੁਫ਼ਤ ਬਿਜਲੀ, ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾ

ਆਪ ਸਰਕਾਰ ਨੇ ਪਰਮਿੰਦਰ ਝੋਟਾ ਕਤਲ ਕਾਂਡ ਸਮੇਤ ਲੋਕ ਹਿੱਤਾਂ ਦੇ ਮੁੱਦਿਆਂ ਤੋਂ ਬਚਣ ਲਈ ਸੈਸ਼ਨ 9 ਮਿੰਟ ਵਿੱਚ ਕੀਤਾ ਖ਼ਤਮ: ਪਰਗਟ ਸਿੰਘ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ; ਪਿੰਡ ਅਤੇ ਵਾਰਡ ਸੁਰੱਖਿਆ ਕਮੇਟੀਆਂ ਰਾਹੀਂ 1.26 ਲੱਖ ਤੋਂ ਵੱਧ ਮੈਂਬਰ ਲਾਮਬੰਦ ਕੀਤੇ: ਗੋਇਲ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ: ਡਾ. ਬਲਜੀਤ ਕੌਰ

ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲੇ ਵਧੇ, 152 ਨੋਡਲ ਅਫ਼ਸਰਾਂ ਨੂੰ ਨੋਟਿਸ

ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5-5 ਲੱਖ ਰੁਪਏ ਦੇ ਚੈੱਕ ਸੌਂਪੇ

ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ

ਸਰਕਾਰ PUNBUS/PRTC ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ, 29 ਅਕਤੂਬਰ ਨੂੰ ਸਮੀਖਿਆ ਮੀਟਿੰਗ: ਹਰਪਾਲ ਚੀਮਾ