Sunday, August 09, 2026

Punjab

ਪੰਜਾਬ ਦੇ ਆਊਟਸੋਰਸ ਕਰਮਚਾਰੀਆਂ ਲਈ ਵੱਡੀ ਖਬਰ

ਪੰਜਾਬ ਨਿਊਜ਼ ਐਕਸਪ੍ਰੈੱਸ | August 09, 2026 04:15 PM

ਚੰਡੀਗੜ੍ਹ, 9 ਅਗਸਤ: ਪੰਜਾਬ ਸਰਕਾਰ ਵੱਲੋਂ ਆਊਟਸੋਰਸ ਕਰਮਚਾਰੀਆਂ ਨੂੰ ਇਨਸੋਰਸ ਕਰਨ ਲਈ ਵੱਡਾ ਕਦਮ ਚੁੱਕਿਆ ਗਿਆ ਹੈ। ਗਵਰਨਰ ਪੰਜਾਬ ਵੱਲੋਂ ਸਬੰਧਤ ਬਿੱਲ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਇਸ ਨੂੰ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ‘ਦ ਪੰਜਾਬ ਸਟੇਟ ਆਊਟਸੋਰਸ ਪਰਸੋਨਲ ਬਿੱਲ, 2026’ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਬਿੱਲ ਰਾਹੀਂ ਪੰਜਾਬ ਵਿੱਚ ਆਊਟਸੋਰਸ ਕਰਮਚਾਰੀਆਂ ਨੂੰ ਇਨਸੋਰਸ ਕਰਨ ਅਤੇ ਠੇਕੇਦਾਰੀ ਪ੍ਰਥਾ ਨੂੰ ਖਤਮ ਕਰਨ ਦਾ ਰਾਹ ਪੱਧਰਾ ਹੋ ਸਕਦਾ ਹੈ।

ਬਿੱਲ ਦਾ ਸਭ ਤੋਂ ਵੱਡਾ ਲਾਭ ਗਰੁੱਪ-C ਅਤੇ ਗਰੁੱਪ-D ਨਾਲ ਸਬੰਧਤ ਆਊਟਸੋਰਸ ਕਰਮਚਾਰੀਆਂ ਨੂੰ ਮਿਲਣ ਦੀ ਉਮੀਦ ਹੈ। ਜੇਕਰ ਬਿੱਲ ਪਾਸ ਹੁੰਦਾ ਹੈ ਤਾਂ ਹਜ਼ਾਰਾਂ ਕਰਮਚਾਰੀਆਂ ਦੇ ਰੁਜ਼ਗਾਰ ਅਤੇ ਸੇਵਾ ਸਬੰਧੀ ਹਾਲਾਤਾਂ ਵਿੱਚ ਵੱਡਾ ਬਦਲਾਅ ਆ ਸਕਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਚੰਡੀਗੜ੍ਹ ਵਿਖੇ ਮੁਲਾਜਮਾਂ ਅਤੇ ਪੈਨਸ਼ਨਰਾਂ ਤੇ ਕੀਤੇ ਜਬਰ ਦਾ ਪੰਜਾਬ ਸਰਕਾਰ ਨੂੰ ਚੁਕਾਉਣਾ ਪਵੇਗਾ ਮੁੱਲ: ਮਨਜੀਤ ਧਨੇਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ

ਮੋਹਾਲੀ 'ਚ ਤੇਜ਼ਧਾਰ ਹਥਿਆਰਾਂ ਨਾਲ ਸਰਕਾਰੀ ਸਕੂਲ ਦੇ ਹੈੱਡਮਾਸਟਰ ਦਾ ਕਤਲ

ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ 'ਚ 51 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

’ਮੁੱਖ ਮੰਤਰੀ ਸਿਹਤ ਯੋਜਨਾ’: ਸਿਖਰਲੀਆਂ 10 ਪ੍ਰਕਿਰਿਆਵਾਂ ਅਧੀਨ 316.50 ਕਰੋੜ ਰੁਪਏ ਦੀ ਲਾਗਤ ਨਾਲ 2.44 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏੇ

ਪੰਜਾਬ ਦੀਆਂ ਨੌਕਰੀਆਂ ’ਚ ਪੰਜਾਬੀ ਨੌਜਵਾਨ ਕਿੱਥੇ?, ਮਾਨ ਸਰਕਾਰ ਦੇਵੇ ਜਵਾਬ: ਸੁਖਜਿੰਦਰ ਰੰਧਾਵਾ

CM ਮਾਨ ਨੇ ਜਗਤਾਰ ਹਵਾਰਾ ਨੂੰ ਪੈਰੋਲ ਦੇਣ ਦੀ ਕੀਤੀ ਮੰਗ, ਗਵਰਨਰ ਪੰਜਾਬ ਨੂੰ ਲਿਖਿਆ ਪੱਤਰ

ਨਾ ਕੈਸ਼, ਨਾ ਫਰਮਾਇਸ਼: CM ਭਗਵੰਤ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ