Friday, August 28, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Punjab

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਪੰਜਾਬ ਨਿਊਜ਼ ਐਕਸਪ੍ਰੈੱਸ | August 28, 2026 07:25 PM

ਚੰਡੀਗੜ੍ਹ, 28 ਅਗਸਤ: ਬਾਰ ਕੌਂਸਲ ਆਫ਼ ਇੰਡੀਆ (ਬੀ.ਸੀ.ਆਈ.) ਵੱਲੋਂ ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਬੇਦੀ, ਜੋ ਕਿ ਮੌਜੂਦਾ ਸਮੇਂ ਪੰਜਾਬ ਰਾਜ ਦੇ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਰਹੇ ਹਨ, ਬਾਰ ਵਿੱਚ ਵਿਸ਼ਾਲ ਤਜ਼ਰਬੇ ਵਾਲੇ ਇੱਕ ਪ੍ਰਮੁੱਖ ਕਾਨੂੰਨੀ ਮਾਹਿਰ ਹਨ। ਬਾਰ ਕੌਂਸਲ, ਜੋ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਾਨੂੰਨੀ ਪੇਸ਼ੇ ਅਤੇ ਕਾਨੂੰਨੀ ਸਿੱਖਿਆ ਨੂੰ ਰੈਗੂਲੇਟ ਕਰਨ ਵਾਲੀ ਸਿਖਰਲੀ ਸੰਵਿਧਾਨਕ ਸੰਸਥਾ ਹੈ , ਦੇ ਚੇਅਰਮੈਨ ਵਜੋਂ ਉਨ੍ਹਾਂ ਦੀ ਨਿਯੁਕਤੀ ਨੂੰ ਖਿੱਤੇ ਵਿੱਚ ਕਾਨੂੰਨੀ ਭਾਈਚਾਰੇ ਦੀ ਮਜ਼ਬੂਤੀ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

ਬੇਦੀ ਨੇ ਉਨ੍ਹਾਂ 'ਤੇ ਭਰੋਸਾ ਪ੍ਰਗਟਾਉਣ ਲਈ ਵਕੀਲ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਕੀਲਾਂ ਦੀ ਭਲਾਈ ਲਈ ਕੰਮ ਕਰਨ, ਪੇਸ਼ੇਵਰ ਕਦਰਾਂ-ਕੀਮਤਾਂ ਦੇ ਉੱਚ ਮਾਪਦੰਡਾਂ ਨੂੰ ਯਕੀਨੀ ਬਣਾਉਣ ਅਤੇ ਕਾਨੂੰਨੀ ਸਿੱਖਿਆ ਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਗੇ।
ਪੰਜਾਬ ਅਤੇ ਹਰਿਆਣਾ ਦੇ ਕਾਨੂੰਨੀ ਭਾਈਚਾਰੇ ਨੇ ਸ. ਬੇਦੀ ਦੀ ਇਸ ਨਿਯੁਕਤੀ ਦਾ ਸਵਾਗਤ ਕੀਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ 'ਸਨਮਾਨ ਰਾਸ਼ੀ' ਭੇਜੀ

ਬਾਬਾ ਬਕਾਲਾ ਸਾਹਿਬ ’ਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਕੀਤੀ ਗਈ ਰੈਲੀ

ਚੰਨੀ ਨੇ ਵੜਿੰਗ ਨੂੰ ਇੱਕ ਪਾਸੇ ਕਰ ਬਾਬਾ ਬਕਾਲਾ ਵਿਖੇ ਆਪਣੀ ਵੱਖਰੀ ਸਟੇਜ ਲਾਈ

ਗੈਂਗਸਟਰਾਂ 'ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ

ਬਾਬਾ ਬਕਾਲਾ ਸਾਹਿਬ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ, ਪਹਿਲੀ ਵਾਰ ਸਜਾਈ ਵੱਖਰੀ ਸਿਆਸੀ ਸਟੇਜ

ਪਾਕਿਸਤਾਨ ਦੇ ਕੋਇਟਾ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹ ਕੇ ਕਮਰਸ਼ੀਅਲ ਪਲਾਜ਼ਾ ਬਣਾਉਣਾ ਸਿੱਖ ਵਿਰਾਸਤ ’ਤੇ ਹਮਲਾ- ਐਡਵੋਕੇਟ ਧਾਮੀ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਛੇ ਜਣੇ 2.9 ਕਿਲੋ ਹੈਰੋਇਨ, 8 ਪਿਸਤੌਲਾਂ ਸਮੇਤ ਕਾਬੂ

ਬੱਚਿਆਂ ਨੂੰ ਸਿੱਖੀ ਸਰੂਪ ਤੇ ਗੁਰਬਾਣੀ ਨਾਲ ਜੋੜਨਾ ਹਰ ਪਰਿਵਾਰ ਦੀ ਸਾਂਝੀ ਜ਼ਿੰਮੇਵਾਰੀ- ਗਿਆਨੀ ਕੁਲਦੀਪ ਸਿੰਘ ਗੜਗੱਜ

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਬਣਾਈ ਰੱਖਦੀ ਹੈ ਸੰਪਰਕ

ਅਕਾਲੀ ਦਲ-ਭਾਜਪਾ ਗਠਜੋੜ ਦਾ ਜਲਦੀ ਹੀ ਹੋਣ ਦੇ ਆਸਾਰ !