Sunday, October 18, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਪੰਜਾਬ ਦੇ ਸਾਰੇ ਸਕੂਲਾਂ 'ਚ 26 ਅਗਸਤ ਤਕ ਛੁੱਟੀਆਂ ਦਾ ਐਲਾਨ

ਦਲਜੀਤ ਕੌਰ  | August 23, 2023 01:45 PM
ਚੰਡੀਗੜ੍ਹ, :  ਸਿੱਖਿਆ ਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

ਪੰਜਾਬੀਆਂ ਨੂੰ ਪੱਗਾਂ ਸੰਭਾਲਣ ਦਾ ਹੋਕਾ ਦੇਣ ਤੋਂ ਪਹਿਲਾਂ ਚਰਨਜੀਤ ਚੰਨੀ ਆਪਣੇ ਕਾਰਜਕਾਲ ਦੌਰਾਨ ਹੋਈ ਮਾਈਨਿੰਗ ਬਾਰੇ ਜਵਾਬ ਦੇਣ: ਜਸਵੀਰ ਗੜ੍ਹੀ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਕਰੇਗਾ ਸ਼ੁਰੂ

ਪੁਲਿਸ ਵੱਲੋਂ ਕਾਸੋ ਤਹਿਤ ਕਾਰਵਾਈ; 8 ਮੁਕੱਦਮੇ ਦਰਜ, 14 ਗ੍ਰਿਫ਼ਤਾਰ

₹5 ਕਰੋੜ ਦੀ ਕਥਿਤ ਰਿਸ਼ਵਤ ਮਾਮਲੇ ’ਚ ਅਮਰਦੀਪ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ

ਨਿਹੰਗ ਹਰਜੀਤ ਸਿੰਘ ਰਸੂਲਪੁਰ ’ਤੇ ਲੱਗੇ ਜਬਰ-ਜਨਾਹ ਦੇ ਦੋਸ਼

‘ਆਪ’ ਸਰਕਾਰ ਨੇ ਕਾਨੂੰਨ-ਵਿਵਸਥਾ ਦਾ ਬਿਠਾਇਆ ਭੱਠਾ, ਪੰਜਾਬ ਨੂੰ ‘ਪੁਲਿਸ ਸਟੇਟ’ ਵਿੱਚ ਬਦਲਿਆ: ਪਰਗਟ ਸਿੰਘ

ਪਰਵਿੰਦਰ ਝੋਟਾ ਕਤਲ ਕਾਂਡ: ਸੁਨੀਲ ਜਾਖੜ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ