Wednesday, October 28, 2026
ਤਾਜਾ ਖਬਰਾਂ
• ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ • ਪੰਜਾਬ ਵਿੱਚ ਕਾਂਗਰਸ ਬਣਾਏਗੀ ਸਰਕਾਰ, ਮੁੜ ਸ਼ਾਂਤੀਪੂਰਨ ਅਤੇ ਨਸ਼ਾ ਮੁਕਤ ਸੂਬਾ ਬਣਾਵਾਂਗੇ: ਕੇ.ਸੀ. ਵੇਣੂਗੋਪਾਲ

Punjab

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ ਨਿਊਜ਼ ਐਕਸਪ੍ਰੈੱਸ | October 28, 2026 05:24 PM

ਚੰਡੀਗੜ੍ਹ, 28 ਅਕਤੂਬਰ: ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਜ਼ਿਲ੍ਹਾ ਪੱਧਰੀ ਵਿਆਪਕ ਸਮੀਖਿਆ ਕੀਤੀ ਗਈI ਇਸ ਸਮੀਖਿਆ ਵਫਦ ਵਿੱਚ ਸ਼੍ਰੀ ਪਵਨ ਕੁਮਾਰ ਸ਼ਰਮਾ, ਸੀਨੀਅਰ ਡਿਪਟੀ ਚੋਣ ਕਮਿਸ਼ਨਰ, ਸ਼੍ਰੀ ਭਾਨੂ ਪ੍ਰਕਾਸ਼ ਯੇਤੂਰੂ, ਡਿਪਟੀ ਚੋਣ ਕਮਿਸ਼ਨਰ, ਸ਼੍ਰੀਮਤੀ ਸੀਮਾ ਖੰਨਾ, ਡਾਇਰੈਕਟਰ ਜਨਰਲ (ਆਈ.ਟੀ.) ਅਤੇ ਸ਼੍ਰੀ ਅਸ਼ੀਸ਼ ਗੋਇਲ, ਡਾਇਰੈਕਟਰ ਜਨਰਲ (ਮੀਡੀਆ) ਸ਼ਾਮਲ ਸਨ।

ਵਫ਼ਦ ਨੇ ਸਾਰੇ 23 ਜ਼ਿਲ੍ਹਾ ਚੋਣ ਅਫਸਰਾਂ , ਪੁਲਿਸ ਕਮਿਸ਼ਨਰਾਂ ਅਤੇ ਪੁਲਿਸ ਦੇ ਸੀਨੀਅਰ ਸੁਪਰਡੈਂਟਾਂ ਨਾਲ ਵਿਚਾਰ -ਚਰਚਾ ਕੀਤੀ, ਇਸ ਦੌਰਾਨ ਅਧਿਕਾਰੀਆਂ ਨੇ ਆਪੋ -ਆਪਣੇ ਜ਼ਿਲ੍ਹਿਆਂ ਵਿੱਚ ਕੀਤੀ ਤਿਆਰੀ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ।

ਅਧਿਕਾਰੀਆਂ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ, ਸਾਰੀਆਂ ਪ੍ਰਕਿਰਿਆਵਾਂ ਵਿੱਚ ਪਾਰਦਰਸ਼ਤਾ, ਸਾਰੀਆਂ ਪ੍ਰੀ-ਪੋਲ ਗਤੀਵਿਧੀਆਂ ਨੂੰ ਸਮੇਂ ਸਿਰ ਨੇਪਰੇ ਚਾੜਨ ਅਤੇ ਮਜ਼ਬੂਤ ਲਾਗੂ ਕਰਨ ਦੇ ਉਪਾਵਾਂ 'ਤੇ ਜ਼ੋਰ ਦਿੱਤਾ।

ਮੁੱਖ ਚੋਣ ਅਫ਼ਸਰ, ਪੰਜਾਬ ਨੇ ਸੀਨੀਅਰ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੀਆਂ ਚੋਣਾਂ ਨਾਲ ਸਬੰਧਤ ਸਾਰੇ ਕੰਮ ਤਨਦੇਹੀ, ਸਮਾਂਬੱਧ ਢੰਗ ਨਾਲ ਅਤੇ ਮਾਨਯੋਗ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਖ਼ਤੀ ਨਾਲ ਕੀਤੇ ਜਾਣਗੇ ਤਾਂ ਜੋ ਰਾਜ ਵਿੱਚ ਆਜ਼ਾਦ, ਨਿਰਪੱਖ, ਪਾਰਦਰਸ਼ੀ ਚੋਣਾਂ ਯਕੀਨੀ ਬਣਾਈਆਂ ਜਾ ਸਕਣ ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ 53 ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲ ਕੇ ਦਿੱਤਾ ਨਵਾਂ ਜੀਵਨਦਾਨ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; 'ਵੇਰਕਾ’ ਅਤੇ 'ਫਾਈਵ ਰਿਵਰਜ਼' ਨੂੰ ਕੌਮਾਂਤਰੀ ਬਾਜ਼ਾਰ 'ਚ ਲਿਜਾਣ ਦੀ ਪੇਸ਼ਕਸ਼

ਮਾਨਸਾ ਦੇ ਐੱਸਐੱਸਪੀ ਨੂੰ ਬਰਖ਼ਾਸਤ ਕੀਤਾ ਜਾਵੇ, ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਅਸਤੀਫ਼ਾ ਦੇਣ: ਪਰਗਟ ਸਿੰਘ

ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਮੰਤਰੀ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ-ਚੰਡੀਗੜ੍ਹ ’ਚ ਮੁੜ ਬਦਲੇਗਾ ਮੌਸਮ, ਤੇਜ਼ ਹਵਾਵਾਂ ਤੇ ਗੜੇਮਾਰੀ ਦੀ ਸੰਭਾਵਨਾ

ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਦੀ ਸੰਭਾਲ ਲਈ ਸਤੰਬਰ ਤੱਕ 254.44 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਵਿਜੀਲੈਂਸ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਵੇਗੀ ਮੈਰਾਥਨ ਦੌੜ