Thursday, October 22, 2026
ਤਾਜਾ ਖਬਰਾਂ
• ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ • ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ • ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ

Punjab

ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਪ੍ਰੋਗਰਾਮ ਜਾਰੀ

ਪੰਜਾਬ ਨਿਊਜ਼ ਐਕਸਪ੍ਰੈੱਸ | October 22, 2026 07:32 PM

- 12 ਨਵੰਬਰ ਨੂੰ ਜਾਰੀ ਹੋਵੇਗੀ ਖਰੜਾ ਵੋਟਰ ਸੂਚੀ
- 4 ਜਨਵਰੀ 2027 ਨੂੰ ਪ੍ਰਕਾਸ਼ਿਤ ਹੋਵੇਗੀ ਅੰਤਿਮ ਸੂਚੀ

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਸ੍ਰੀਮਤੀ ਅਨਿੰਦਿਤਾ ਮਿੱਤਰਾ, ਆਈ.ਏ.ਐੱਸ. ਨੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ 1 ਜਨਵਰੀ 2027 ਨੂੰ ਯੋਗਤਾ ਮਿਤੀ ਮੰਨਦਿਆਂ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦੇ ਪ੍ਰੋਗਰਾਮ ਬਾਰੇ ਚਰਚਾ ਕੀਤੀ ਗਈ।

ਜਾਰੀ ਪ੍ਰੋਗਰਾਮ ਅਨੁਸਾਰ, ਖਰੜਾ ਵੋਟਰ ਸੂਚੀਆਂ 12 ਨਵੰਬਰ 2026 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਇਨ੍ਹਾਂ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ 12 ਨਵੰਬਰ ਤੋਂ 11 ਦਸੰਬਰ 2026 ਤੱਕ ਦਰਜ ਕਰਵਾਏ ਜਾ ਸਕਣਗੇ।

ਇਸ ਪ੍ਰਕਿਰਿਆ ਤੋਂ ਬਾਅਦ ਅੰਤਿਮ ਵੋਟਰ ਸੂਚੀਆਂ 4 ਜਨਵਰੀ 2027 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; CM ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਜਾਰੀ! ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦੁਸਾਂਝ ਦਾ ਸ਼ੋਅ ਰੱਦ ਅਤੇ ਦਿੱਲੀ ਹਵਾਈ ਅੱਡੇ 'ਤੇ ਪੰਜਾਬ CM ਨਾਲ ਦੁਰਵਿਵਹਾਰ: ਧਾਲੀਵਾਲ

ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਜੇ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਮੁਫ਼ਤ ਬਿਜਲੀ, ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾ

ਆਪ ਸਰਕਾਰ ਨੇ ਪਰਮਿੰਦਰ ਝੋਟਾ ਕਤਲ ਕਾਂਡ ਸਮੇਤ ਲੋਕ ਹਿੱਤਾਂ ਦੇ ਮੁੱਦਿਆਂ ਤੋਂ ਬਚਣ ਲਈ ਸੈਸ਼ਨ 9 ਮਿੰਟ ਵਿੱਚ ਕੀਤਾ ਖ਼ਤਮ: ਪਰਗਟ ਸਿੰਘ