Friday, May 22, 2026
ਤਾਜਾ ਖਬਰਾਂ
ਆਮ ਆਦਮੀ ਪਾਰਟੀ ਪੰਜਾਬ ਦੇ ਕਿਸੇ ਨਾਗਰਿਕ ਦੀ ਵੋਟ ਨਹੀਂ ਕੱਟਣ ਦੇਵੇਗੀ-ਡਾ. ਬਲਬੀਰ ਸਿੰਘਲਹਿਰਾਗਾਗਾ ਵਿੱਚ ਨਾਮਵਰ ਆੜਤੀ ਪਰਵੀਨ ਕੁਮਾਰ ਟਿੰਕਾ ਆਪਣੇ ਸੈਂਕੜੇ ਸਮਰਥਕਾਂ ਸਮੇਤ "ਆਪ" ਚ' ਸ਼ਾਮਿਲ, ਵਿਰੋਧੀ ਪਸਤਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾ

Punjab

ਪੰਜਾਬ ਸਰਕਾਰ ਨੇ ਸਕੂਲਾਂ ਅਤੇ ਦਫਤਰਾਂ ਦਾ ਬਦਲਿਆ ਸਮਾਂ

ਪੰਜਾਬ ਨਿਊਜ਼ ਐਕਸਪ੍ਰੈੱਸ | May 22, 2026 04:05 PM

ਚੰਡੀਗੜ੍ਹ, 22 ਮਈ: ਪੰਜਾਬ ਸਰਕਾਰ ਨੇ ਸਕੂਲਾਂ ਅਤੇ ਦਫਤਰਾਂ ਦਾ ਸਮਾਂ ਬਦਲ ਦਿੱਤਾ ਹੈ। ਇਸ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੱਤੀ।

ਉਨ੍ਹਾਂ ਨੇ ਐਲਾਨ ਕੀਤਾ ਕਿ, "ਗਰਮੀ ਨੂੰ ਧਿਆਨ ਵਿਚ ਰੱਖਦਿਆਂ 25 ਮਈ ਦਿਨ ਸੋਮਵਾਰ ਤੋਂ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ, ਸਾਰੀਆਂ ਕਲਾਸਾਂ ਦਾ ਸਮਾਂ ਸਵੇਰੇ 7:30 AM ਵਜੇ ਤੋਂ ਦੁਪਹਿਰ 1:30PM ਤੱਕ ਹੋਵੇਗਾ।"

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: CM ਮਾਨ

ਆਮ ਆਦਮੀ ਪਾਰਟੀ ਪੰਜਾਬ ਦੇ ਕਿਸੇ ਨਾਗਰਿਕ ਦੀ ਵੋਟ ਨਹੀਂ ਕੱਟਣ ਦੇਵੇਗੀ-ਡਾ. ਬਲਬੀਰ ਸਿੰਘ

ਲਹਿਰਾਗਾਗਾ ਵਿੱਚ ਨਾਮਵਰ ਆੜਤੀ ਪਰਵੀਨ ਕੁਮਾਰ ਟਿੰਕਾ ਆਪਣੇ ਸੈਂਕੜੇ ਸਮਰਥਕਾਂ ਸਮੇਤ "ਆਪ" ਚ' ਸ਼ਾਮਿਲ, ਵਿਰੋਧੀ ਪਸਤ

ਪਿਓ ਦੇ ਝਿੜਕਣ 'ਤੇ ਨੌਜਵਾਨ ਨੇ ਨਹਿਰ ਵਿੱਚ ਮਾਰੀ ਛਾਲ: ਪਿੱਛੇ ਹੀ ਪਿਓ ਨੇ ਵੀ ਮਾਰ ਦਿੱਤੀ ਛਾਲ

ਲੁਧਿਆਣਾ: ਪਾਣੀ ਨਾਲ ਭਰੀ ਹੋਈ ਸੀ ਸੜਕ, ਨਹੀਂ ਦਿਖਿਆ ਗਟਰ, ਪੂਰਾ ਪਰਿਵਾਰ ਗਟਰ 'ਚ ਸਕੂਟਰੀ ਸਮੇਤ ਡਿੱਗਿਆ

ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਗ੍ਰਿਫ਼ਤਾਰ

ਦੋ ਪਾਕਿਸਤਾਨੀਆਂ ਨੇ ਗੱਡੀ ਸਮੇਤ ਪਾਰ ਕੀਤਾ ਬਾਰਡਰ: BSF ਨੇ ਕੀਤਾ ਗ੍ਰਿਫਤਾਰ

ਤਰਨਤਾਰਨ ਵਿੱਚ ਭਰਾ ਨੇ ਭੈਣ ਦਾ ਕੁਹਾੜੀ ਮਾਰ ਕੇ ਕੀਤਾ ਕਤਲ

Breaking: ਪੰਜਾਬ ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ