Thursday, July 16, 2026
ਤਾਜਾ ਖਬਰਾਂ
ਏਆਈਸੀਸੀ ਨੇ ਚੰਨੀ ਦੀ ਪੰਜਾਬ ਕਾਂਗਰਸ ਵਿੱਚ ਫੇਰਬਦਲ ਦੀ ਮੰਗ ਨੂੰ ਨਾਂਹ ਕਹਿ ਦਿੱਤੀ; ਬਾਜਵਾ ਪ੍ਰਦੇਸ਼ ਕਾਂਗਰਸ ਮੁਖੀ ਲਈ ਮੋਹਰੀ ਵਜੋਂ ਉੱਭਰੇਜਦੋਂ ਪੰਜਾਬ ਪੁਲਿਸ ਪ੍ਰਦਰਸ਼ਨਕਾਰੀਆਂ 'ਤੇ ਸਖ਼ਤੀ ਕਰ ਰਹੀ ਹੈ, ਬੰਬੇ ਹਾਈ ਕੋਰਟ ਨੇ ਨਾਗਰਿਕਾਂ ਦੇ ਅਸਹਿਮਤੀ ਦੇ ਅਧਿਕਾਰ ਨੂੰ ਬਰਕਰਾਰ ਰੱਖਣ ਲਈ ਇੱਕ ਮਹੱਤਵਪੂਰਨ ਫੈਸਲਾ ਦਿੱਤਾਅੰਮ੍ਰਿਤਸਰ ਵਿਕਾਸ ਮੰਚ ਵਲੋਂ ਡਾ. ਇਕਬਾਲ ਕੌਰ ਸੌਂਦ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾਫਰੀਦਕੋਟ ਦੀ ਘਟਨਾ ਨੇ ਭਗਵੰਤ ਮਾਨ  ਸਰਕਾਰ ਦੀ ਕਥਿਤ "ਹੈਲਥ ਕ੍ਰਾਂਤੀ" ਦੀ ਅਸਲੀਅਤ ਬੇਨਕਾਬ ਕਰ ਦਿੱਤੀ ਹੈ: ਪਰਮਜੀਤ ਸਿੰਘ ਕੈਂਥਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ ਚਾਰ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਦੀ ਮੰਗ ਕੀਤੀ ਬਿਸ਼ਨੋਈ ਦੀ ਅਮਰੀਕਾ ਨੂੰ ਹਵਾਲਗੀ ਭਾਰਤ ਲਈ ਇੱਕ ਵੱਡਾ ਕੂਟਨੀਤਕ ਅਤੇ ਰਾਜਨੀਤਿਕ ਟੈਸਟ ਬਣ ਸਕਦੀ ਹੈ

Punjab

ਪੰਜਾਬ ਸਰਕਾਰ ਨੇ 2,800 ਨਵੇਂ ਡਿਪੂ ਹੋਲਡਰਾਂ ਨੂੰ ਲਾਇਸੈਂਸ ਕੀਤੇ ਜਾਰੀ

ਪੰਜਾਬ ਨਿਊਜ਼ ਐਕਸਪ੍ਰੈੱਸ | July 16, 2026 03:25 PM

ਚੰਡੀਗੜ੍ਹ, 16 ਜੁਲਾਈ: ਮੋਹਾਲੀ ਵਿੱਚ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 2, 800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪੇ ਗਏ। ਇਸ ਮੌਕੇ 'ਤੇ ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਲਾਇਸੈਂਸ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨ ਦੀ ਇੱਕ ਵੱਡੀ ਜ਼ਿੰਮੇਵਾਰੀ ਹੈ।

ਉਨ੍ਹਾਂ ਨੇ ਨਵੇਂ ਡਿਪੂ ਹੋਲਡਰਾਂ ਨੂੰ ਅਪੀਲ ਕੀਤੀ ਕਿ ਉਹ ਹਰ ਲੋੜਵੰਦ ਨਾਲ ਇਨਸਾਫ਼, ਇਮਾਨਦਾਰੀ ਅਤੇ ਸਨਮਾਨ ਨਾਲ ਪੇਸ਼ ਆਉਣ। ਖ਼ਾਸ ਕਰਕੇ ਬਜ਼ੁਰਗਾਂ, ਦਿਵਿਆਂਗਾਂ ਅਤੇ ਗਰੀਬ ਪਰਿਵਾਰਾਂ ਦੀ ਸਹਾਇਤਾ ਨੂੰ ਆਪਣਾ ਪਹਿਲਾ ਫ਼ਰਜ਼ ਸਮਝਣ, ਤਾਂ ਜੋ ਸਰਕਾਰੀ ਯੋਜਨਾਵਾਂ ਦਾ ਲਾਭ ਪੂਰੀ ਪਾਰਦਰਸ਼ਤਾ ਨਾਲ ਲੋੜਵੰਦਾਂ ਤੱਕ ਪਹੁੰਚ ਸਕੇ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਵੀ ਕਿਹਾ ਗਿਆ ਕਿ ਸਰਕਾਰ ਦਾ ਹਰ ਫ਼ੈਸਲਾ ਲੋਕਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾ ਰਿਹਾ ਹੈ ਅਤੇ ਲੋਕਾਂ ਦੇ ਟੈਕਸ ਦਾ ਹਰ ਪੈਸਾ ਮੁੜ ਲੋਕਾਂ ਦੀ ਭਲਾਈ ਅਤੇ ਵਿਕਾਸ 'ਤੇ ਖਰਚ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਸੇਵਾ, ਇਮਾਨਦਾਰੀ ਅਤੇ ਭਰੋਸੇ ਦੇ ਨਾਲ ਮਿਲ ਕੇ ਮੁੜ ਰੰਗਲਾ ਪੰਜਾਬ ਬਣਾਉਣ ਦਾ ਸੱਦਾ ਵੀ ਦਿੱਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸੌਂਦ

ਅਵਾਰਾ ਕੁੱਤਿਆਂ ਨੇ ਸਾਬਕਾ ਸਰਪੰਚ ਨੂੰ ਨੋਚ-ਨੋਚ ਕੇ ਉਤਾਰਿਆ ਮੌਤ ਦੇ ਘਾਟ

ਬੇਅਦਬੀ ਮਾਮਲੇ 'ਚ SIT ਨੇ ਸੁਖਬੀਰ ਬਾਦਲ ਨੂੰ ਨੋਟਿਸ ਕੀਤਾ ਜਾਰੀ

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

PM ਮੋਦੀ ਦੀ ਚੰਡੀਗੜ੍ਹ ਫੇਰੀ: 17 ਜੁਲਾਈ ਨੂੰ ਜ਼ਿਲ੍ਹਾ SAS ਨਗਰ ਦਾ ਹਵਾਈ ਖੇਤਰ ਰਹੇਗਾ 'ਨੋ ਫਲਾਇੰਗ ਜ਼ੋਨ'

ਸੀਸੀਟੀ, ਸੀਜੀਸੀ ਲਾਂਡਰਾਂ ਵਿਖੇ ਏਆਈ ਅਧਾਰਿਤ ਬਾਇਓਟੈਕਨਾਲੋਜੀ ਵਿਸ਼ੇ ਸੰਬੰਧੀ ਐਫਡੀਪੀ ਦਾ ਆਯੋਜਨ

ਏਆਈਸੀਸੀ ਨੇ ਚੰਨੀ ਦੀ ਪੰਜਾਬ ਕਾਂਗਰਸ ਵਿੱਚ ਫੇਰਬਦਲ ਦੀ ਮੰਗ ਨੂੰ ਨਾਂਹ ਕਹਿ ਦਿੱਤੀ; ਬਾਜਵਾ ਪ੍ਰਦੇਸ਼ ਕਾਂਗਰਸ ਮੁਖੀ ਲਈ ਮੋਹਰੀ ਵਜੋਂ ਉੱਭਰੇ