Thursday, September 10, 2026
ਤਾਜਾ ਖਬਰਾਂ
ਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ 

Punjab

ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਸ਼ੋਕ ਵਜੋਂ ਛੁੱਟੀ ਦਾ ਐਲਾਨ

ਪੰਜਾਬ ਨਿਊਜ਼ ਐਕਸਪ੍ਰੈੱਸ | September 10, 2026 03:37 PM

ਚੰਡੀਗੜ੍ਹ, 10 ਸਤੰਬਰ: ਪੰਜਾਬ ਸਰਕਾਰ ਨੇ ਸਾਬਕਾ ਕੈਬਨਿਟ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੂਬਾ ਸਰਕਾਰ ਵੱਲੋਂ ਵਿਛੜੀ ਰੂਹ ਦੇ ਸਨਮਾਨ ਵਜੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਅੱਜ ਮਿਤੀ 10 ਸਤੰਬਰ, 2026 ਨੂੰ ਬਾਕੀ ਰਹਿੰਦੇ ਦਿਨ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ 'ਤੇ ਵਾਰ ਦਾ 233ਵਾਂ ਦਿਨ: ਪੰਜਾਬ ਪੁਲਿਸ ਵੱਲੋਂ 607 ਥਾਈਂ ਛਾਪੇਮਾਰੀ; 307 ਕਾਬੂ

ਭਗਤ ਪਰਿਵਾਰ ਨੂੰ ਇਕ ਦਿਨ 'ਚ ਹੀ ਦੋਹਰਾ ਸਦਮਾ, ਜਵਾਈ ਮੋਹਨ ਲਾਲ ਭਗਤ ਦਾ ਵੀ ਦਿਹਾਂਤ

7 ਦਿਨਾਂ ’ਚ ਰਾਘਵ ਚੱਢਾ ਦਾ ਦਿੱਲੀ ’ਚ ਵੋਟ ਬਣਿਆ: AAP ਨੇਤਾ ਢਾਂਡਾ ਦਾ ਦਾਅਵਾ

NCSC ਦੀ ਟੀਮ ਵੱਲੋਂ ਸੰਗਰੂਰ ਵਿਖੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ; ਪਰਿਵਾਰ ਵੱਲੋਂ ਕੀਤੀ ਗਈ ਕਾਰਵਾਈ ’ਤੇ ਤਸੱਲੀ ਦਾ ਪ੍ਰਗਟਾਵਾ

'ਇਨਵੈਸਟ ਪੰਜਾਬ' ਵੱਲੋਂ ਸ਼ਾਰਜਾਹ ਅਤੇ ਪੰਜਾਬ ਦੇ ਉਦਯੋਗਾਂ ਨੂੰ ਇੱਕ-ਦੂਜੇ ਦੇ ਬਾਜ਼ਾਰਾਂ ਵਿੱਚ ਵਿਸਤਾਰ ਲਈ ਦਿੱਤਾ ਜਾਵੇਗਾ ਪੂਰਾ ਸਹਿਯੋਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਕੀਤੀ ਜਾ ਰਹੀ ਹੈ ਫੁੱਲਾਂ ਦੀ ਸਜਾਵਟ

ਅੰਮ੍ਰਿਤਸਰ ਵਿੱਚ 422 ਅਤੇ ਪਟਿਆਲਾ ਵਿੱਚ 168 ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ; ਪੁਨਰਵਾਸ ਲਈ ਚੱਲ ਰਹੀ ਕਾਰਵਾਈ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਸਕਾਰ ਅੱਜ ਹੀ