Wednesday, July 08, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Punjab

ਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤ

ਪੰਜਾਬ ਨਿਊਜ਼ ਐਕਸਪ੍ਰੈੱਸ | July 08, 2026 07:41 PM

- *ਸੂਬਾ ਸਰਕਾਰ ਬਾਗਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ*

ਚੰਡੀਗੜ੍ਹ, 8 ਜੁਲਾਈ: ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਬਾਗਬਾਨੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਕਈ ਕਿਸਾਨ-ਪੱਖੀ ਸਕੀਮਾਂ ਲਾਗੂ ਕਰ ਰਹੀ ਹੈ।

ਬਾਗਬਾਨੀ ਮੰਤਰੀ ਨੇ ਦੱਸਿਆ ਕਿ ਫੁੱਲਾਂ ਦੀ ਖੇਤੀ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਸਰਕਾਰ ਵੱਲੋਂ ਬਾਗਬਾਨੀ ਸਕੀਮਾਂ ਤਹਿਤ ਫੁੱਲਾਂ ਦੇ ਬੀਜ ਉਤਪਾਦਨ ਕਰਨ ਵਾਲੇ ਕਿਸਾਨਾਂ ਨੂੰ ਤਿੰਨ ਸਾਲਾਂ ਤੱਕ ਪ੍ਰਤੀ ਏਕੜ ਲਾਗਤ 'ਤੇ 40 ਫੀਸਦੀ ਸਬਸਿਡੀ ਜਾਂ ਵੱਧ ਤੋਂ ਵੱਧ 14, 000 ਰੁਪਏ ਪ੍ਰਤੀ ਏਕੜ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਉੱਚ ਗੁਣਵੱਤਾ ਵਾਲੇ ਫੁੱਲਾਂ ਦੇ ਬੀਜਾਂ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਨਾ ਅਤੇ ਕਿਸਾਨਾਂ ਲਈ ਆਮਦਨ ਦੇ ਵਾਧੂ ਮੌਕੇ ਪੈਦਾ ਕਰਨਾ ਹੈ।

ਸ੍ਰੀ ਭਗਤ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਾਗਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਆਪਣੇ ਨਜ਼ਦੀਕੀ ਬਾਗਬਾਨੀ ਦਫ਼ਤਰ ਨਾਲ ਸੰਪਰਕ ਕਰਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ 'ਤੇ ਵਾਰ ਦਾ 169ਵਾਂ ਦਿਨ: ਪੰਜਾਬ ਪੁਲਿਸ ਵੱਲੋਂ 705 ਥਾਈਂ ਛਾਪੇਮਾਰੀ; 423 ਕਾਬੂ

BKI ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ

328 ਗੁੰਮ ਹੋਏ ਪਾਵਨ ਸਰੂਪਾਂ ਦਾ ਮਾਮਲਾ: DIG ਨੇ ਛਪਾਈ, ਰਿਕਾਰਡ ਅਤੇ ਵੰਡ ਪ੍ਰਕਿਰਿਆ ਦੀ ਜਾਂਚ ਕੀਤੀ

ਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ

ਵਿਜੀਲੈਂਸ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਕੀਤੇ ਗ੍ਰਿਫਤਾਰ

ਹਰਦੀਪ ਮੁੰਡੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ NLDSL ਨਾਲ ਸਮਝੌਤਾ ਸਹੀਬੱਧ

'ਮਾਂਵਾਂ-ਧੀਆਂ ਸਤਕਾਰ ਯੋਜਨਾ' ਬਾਰੇ ਮੁੱਖ ਮੰਤਰੀ ਦਾ ਵੱਡਾ ਐਲਾਨ

ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਕਰਮਚਾਰੀ ਹੜਤਾਲ 'ਤੇ ਗਏ