Tuesday, June 09, 2026
ਤਾਜਾ ਖਬਰਾਂ
ਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ*‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ*

Punjab

ਭਲਕੇ 10 ਜੂਨ ਨੂੰ ਫੇਰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਪੰਜਾਬ ਨਿਊਜ਼ ਐਕਸਪ੍ਰੈੱਸ | June 09, 2026 02:10 PM

ਚੰਡੀਗੜ੍ਹ: ਪੰਜਾਬ ਸਰਕਾਰ ਦੀ ਕੈਬਨਿਟ ਦੀ ਇੱਕ ਹੋਰ ਅਹਿਮ ਮੀਟਿੰਗ ਭਲਕੇ 10 ਜੂਨ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੜ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਸ਼ਾਮ 4 ਵਜੇ ਹੋਵੇਗੀ।

ਮੀਟਿੰਗ ਵਿੱਚ ਰਾਜ ਨਾਲ ਜੁੜੇ ਕਈ ਅਹਿਮ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ। ਇਸ ਦੌਰਾਨ ਚੱਲ ਰਹੀਆਂ ਵਿਕਾਸ ਯੋਜਨਾਵਾਂ, ਪ੍ਰਸ਼ਾਸਨਿਕ ਫੈਸਲੇ ਅਤੇ ਲੋਕ ਭਲਾਈ ਸਕੀਮਾਂ ਦੀ ਸਮੀਖਿਆ ਵੀ ਕੀਤੀ ਜਾਣ ਦੀ ਸੰਭਾਵਨਾ ਹੈ। ਇਸ ਲਗਾਤਾਰ ਹੋ ਰਹੀਆਂ ਕੈਬਨਿਟ ਮੀਟਿੰਗਾਂ ਨੂੰ ਰਾਜਨੀਤਿਕ ਅਤੇ ਪ੍ਰਸ਼ਾਸਕੀ ਤੌਰ ‘ਤੇ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਮੀਟਿੰਗ ਤੋਂ ਬਾਅਦ ਕੁਝ ਵੱਡੇ ਫੈਸਲਿਆਂ ਜਾਂ ਐਲਾਨਾਂ ਦੀ ਵੀ ਉਮੀਦ ਜਤਾਈ ਜਾ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ

ਵਿਜੀਲੈਂਸ ਨੇ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

ਅਕਾਲੀ-ਭਾਜਪਾ ਗਠਜੋੜ ਦਾ ਇੱਕੋ-ਇੱਕ ਮਕਸਦ ਸੱਤਾ ਹਥਿਆਉਣਾ, ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਲੜਦਿਆਂ 700 ਤੋਂ ਵੱਧ ਕਿਸਾਨ ਸ਼ਹੀਦ ਹੋਏ -CM ਮਾਨ

ਪੰਜਾਬ 'ਚ ਈਡੀ ਨੇ ਫੇਰ ਮਾਰੇ ਛਾਪੇ

ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫ਼ਦ ਦਾ ਅਮਰੀਕਾ ਪੁੱਜਿਆ, ਸਥਾਨਕ ਸੰਗਤ ਵੱਲੋਂ ਭਰਵਾਂ ਸਵਾਗਤ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ: ਭਲਕੇ ਜਥਾ ਪਾਕਿਸਤਾਨ ਹੋਵੇਗਾ ਰਵਾਨਾ

ਮਨਪ੍ਰੀਤ ਇਆਲੀ ਨੇ MP ਅੰਮ੍ਰਿਤਪਾਲ ਸਿੰਘ ਦੀ ਪਾਰਟੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਕੀਤੀ ਜੁਆਇਨ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ ਅਫ਼ਗਾਨ ਨਾਗਰਿਕ ਸਮੇਤ 4 ਗ੍ਰਿਫਤਾਰ; ਅੱਠ ਪਿਸਤੌਲਾਂ ਬਰਾਮਦ