Wednesday, October 07, 2026
ਤਾਜਾ ਖਬਰਾਂ
• ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ

Punjab

ਭਿਆਨਕ ਸੜਕ ਹਾਦਸੇ 'ਚ 3 ਨਾਬਾਲਗਾਂ ਦੀ ਮੌਤ

ਪੰਜਾਬ ਨਿਊਜ਼ ਐਕਸਪ੍ਰੈੱਸ | October 07, 2026 03:07 PM

ਭਿੱਖੀਵਿੰਡ: ਤਰਨਤਾਰਨ ਦੇ ਭਿੱਖੀਵਿੰਡ ਵਿੱਚ ਬੁੱਧਵਾਰ ਤੜਕੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਮੌਤ ਹੋ ਗਈ। ਹਾਦਸਾ ਰਾਤ ਕਰੀਬ 2 ਵਜੇ BSF ਕੈਂਪ ਨੇੜੇ ਵਾਪਰਿਆ, ਜਿੱਥੇ ਮੋਟਰਸਾਈਕਲ ਅਤੇ ਐਕਟਿਵਾ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।

ਜਾਣਕਾਰੀ ਮੁਤਾਬਕ ਤਿੰਨੇ ਨਾਬਾਲਗ ਗੁਰਦੁਆਰਾ ਬੀਰ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਾਲਾਨਾ ਜੋੜ ਮੇਲਾ ਦੇਖਣ ਲਈ ਜਾ ਰਹੇ ਸਨ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

ਮ੍ਰਿਤਕਾਂ ਦੀ ਪਛਾਣ ਪਿੰਡ ਮਾੜੀ ਮੇਘਾ ਵਾਸੀ ਅਭਿਜੋਤ ਸਿੰਘ (ਪੁੱਤਰ ਜੁਗਰਾਜ ਸਿੰਘ), ਭਿੱਖੀਵਿੰਡ ਦੀ ਚੇਲਾ ਕਾਲੋਨੀ ਵਾਸੀ ਹਰਮਨ ਸਿੰਘ (ਪੁੱਤਰ ਗੁਰਪ੍ਰੀਤ ਸਿੰਘ) ਅਤੇ ਕਲਸੀਆਂ ਕਲਾਂ ਵਾਸੀ ਰਵੀ ਸਿੰਘ (ਪੁੱਤਰ ਸਾਹਿਬ ਸਿੰਘ) ਵਜੋਂ ਹੋਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ਼੍ਰੋਮਣੀ ਕਮੇਟੀ ਦੇ ਸਭ ਤੋਂ ਬਜ਼ੁਰਗ ਮੈਂਬਰ ਜਥੇਦਾਰ ਸੂਬਾ ਸਿੰਘ ਦਾ ਦੇਹਾਂਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਮਸ਼ੀਨਰੀ ਤੇ ਟਿੱਪਰਾਂ ਦੀ ਹੋਈ ਪਛਾਣ

ਪੁਸ਼ਤਾਂ ਤੋਂ ਵਸਦੇ ਘਰਾਂ ਨੂੰ ਮਿਲੀ ਮਾਲਕੀ ਦੀ ਦਸਤਾਵੇਜ਼ੀ ਪਛਾਣ; 367 ਪਰਿਵਾਰਾਂ ਨੂੰ ਸੌਂਪੇ ਪ੍ਰਾਪਰਟੀ ਕਾਰਡ

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਦੀ ਹੋਈ ਵਿਸ਼ੇਸ਼ ਇਕੱਤਰਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ

ਪੰਜਾਬ ’ਚ ਪਰਾਲੀ ਸਾੜਨ ਦੀਆਂ 84 ਘਟਨਾਵਾਂ, ਪਿਛਲੇ ਸਾਲ ਨਾਲੋਂ ਮਾਮਲਿਆਂ ਵਿੱਚ 12% ਦੀ ਗਿਰਾਵਟ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ