Saturday, May 23, 2026
ਤਾਜਾ ਖਬਰਾਂ

Punjab

ਮਿਉਂਸਪਲ ਚੋਣਾਂ ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ

ਪੰਜਾਬ ਨਿਊਜ਼ ਐਕਸਪ੍ਰੈੱਸ | May 23, 2026 03:20 PM

ਚੰਡੀਗੜ੍ਹ, 23 ਮਈ 2026: ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ ਦੱਸਿਆ ਕਿ ਪੰਜਾਬ ‘ਚ 26 ਮਈ ਨੂੰ ਹੋ ਰਹੀਆਂ ਮਿਉਂਸਪਲ ਆਮ ਚੋਣਾਂ, 2026 ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ ਹਨ। ਦੱਸਣਯੋਗ ਹੈ ਕਿ ਇਨ੍ਹਾਂ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੇ 1801 ਉਮੀਦਵਾਰ, ਇੰਡੀਅਨ ਨੈਸ਼ਨਲ ਕਾਂਗਰਸ ਦੇ 1550 ਉਮੀਦਵਾਰ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ 1316 ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਦੇ 1251 ਉਮੀਦਵਾਰ, ਬਹੁਜਨ ਸਮਾਜ ਪਾਰਟੀ (ਬਸਪਾ) ਦੇ 96 ਉਮੀਦਵਾਰ, 1528 ਆਜ਼ਾਦ ਉਮੀਦਵਾਰ ਅਤੇ 13 ਹੋਰ ਉਮੀਦਵਾਰ ਚੋਣ ਲੜਨਗੇ। 

Have something to say? Post your comment

google.com, pub-6021921192250288, DIRECT, f08c47fec0942fa0

Punjab

ਅੱਤ ਦੀ ਗਰਮੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਐਡਵਾਈਜ਼ਰੀ ਜਾਰੀ

ਸਰਕਾਰ ਦੁਆਰਾ ਪਾਸ ਕਾਨੂੰਨ ਵਿਚਲੀਆਂ ਊਣਤਾਈਆਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਵੱਡੀ ਜ਼ੁੰਮੇਵਾਰੀ - ਐਡਵੋਕੇਟ ਧਾਮੀ

ਹਰਚੰਦ ਸਿੰਘ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

ਫੌਜੀ ਜਵਾਨ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਕੀਤੀ ਖੁਦਕੁਸ਼ੀ

ਈਡੀ ਨੇ ਪੰਜਾਬ ਦੇ ਵੱਡੇ ਬਿਲਡਰ ਅਜੈ ਸਹਿਗਲ ਨੂੰ ਕੀਤਾ ਗ੍ਰਿਫ਼ਤਾਰ

ਜ਼ਮੀਨੀ ਵਿਵਾਦ ਨੂੰ ਲੈ ਕੇ ਭਤੀਜੇ ਵੱਲੋਂ ਚਾਚੇ ਦਾ ਕਤਲ

ਕਲਯੁਗੀ ਮਾਂ ਨੇ ਆਪਣੀ ਹੀ 21 ਮਹੀਨੇ ਦੀ ਧੀ ਦਾ ਕੀਤਾ ਕਤਲ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: CM ਮਾਨ