Friday, May 29, 2026
ਤਾਜਾ ਖਬਰਾਂ
ਪੀ.ਏ.ਯੂ. ਨੇ ਸਤੰਬਰ ਕਿਸਾਨ ਮੇਲੇ ਤੇ ਸਨਮਾਨ ਦੇਣ ਲਈ ਅਗਾਂਹਵਧੂ ਕਿਸਾਨਾਂ ਤੋਂ ਅਰਜ਼ੀਆਂ ਮੰਗੀਆਂਅਮ੍ਰਿਤ ਮਾਨ ਨੇ ਪਾਵਰ-ਪੈਕਡ ਈਪੀ ‘Maan Made’ ਕੀਤਾ ਰਿਲੀਜ਼ – ‘Black Bull’ ਦਾ ਵੀਡੀਓ ਆਉਟਬਲਬੀਰ ਸਿੱਧੂ ਵੱਲੋਂ ਮੋਹਾਲੀ ਚੋਣਾਂ 'ਚ ਧਾਂਦਲੀ ਦਾ ਪਰਦਾਫਾਸ਼, ਗੈਰ-ਕਾਨੂੰਨੀ ਸ਼ਰਾਬ ਵੰਡਣ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾਬੇਰੁਜ਼ਗਾਰਾਂ ਦੀ ਸੱਥ ਨੇ ਮੁੱਖ ਮੰਤਰੀ ਨੂੰ "ਭਗੌੜਾ" ਐਲਾਨਿਆ, ਸ਼ਹਿਰ ਦੇ ਮੁੱਖ ਚੌਂਕ ਵਿੱਚ ਰੱਖੀ ਮੁੱਖ ਮੰਤਰੀ ਦੀ ਕੁਰਸੀਹਰਚੰਦ ਸਿੰਘ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab

ਮਿਊਂਸਪਲ ਚੋਣਾਂ: ਵੜਿੰਗ ਨੇ ਡਟ ਕੇ ਮੁਕਾਬਲਾ ਕਰਨ ਲਈ ਕਾਂਗਰਸੀ ਵਰਕਰਾਂ ਦੀ ਸ਼ਲਾਘਾ ਕੀਤੀ

ਪੰਜਾਬ ਨਿਊਜ਼ ਐਕਸਪ੍ਰੈੱਸ | May 29, 2026 08:42 PM

- ਆਪ ਉੱਪਰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਅਤੇ ਵਿਰੋਧੀ ਧਿਰ ਨੂੰ ਡਰਾਉਣ-ਧਮਕਾਉਣ ਦੇ ਲਗਾਏ ਦੋਸ਼
- ਕਿਹਾ: ਅਸਲੀ ਮੁਕਾਬਲਾ 2027 ਵਿੱਚ ਹੋਵੇਗਾ, ਜਦੋਂ ਆਪ ਦਾ ਸਫਾਇਆ ਹੋ ਜਾਵੇਗਾ
- ਦੁਹਰਾਇਆ: ਆਪ 10 ਸੀਟਾਂ ਵੀ ਨਹੀਂ ਜਿੱਤ ਸਕੇਗੀ

ਚੰਡੀਗੜ੍ਹ, 29 ਮਈ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਭਰ ਵਿੱਚ ਹੋਈਆਂ ਮਿਊਂਸਪਲ ਚੋਣਾਂ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਸੱਤਾ ਦੀ ਦੁਰਵਰਤੋਂ ਅਤੇ ਸਰਕਾਰੀ ਮਸ਼ੀਨਰੀ ਦੇ ਗਲਤ ਇਸਤੇਮਾਲ ਦੇ ਬਾਵਜੂਦ ਡਟ ਕੇ ਮੁਕਾਬਲਾ ਕਰਨ ਲਈ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ ਹੈ।

ਉਨ੍ਹਾਂ ਨੇ ਸੱਤਾਧਾਰੀ ਪਾਰਟੀ ਵੱਲੋਂ ਤਾਕਤ ਦੀ ਦੁਰਵਰਤੋਂ ਕਰਨ ਦਾ ਜ਼ਿਕਰ ਕਰਦਿਆਂ, ਕਿਹਾ ਕਿ ਪੰਜਾਬ ਭਰ ਵਿੱਚ ਹੋਈਆਂ ਮਿਊਂਸਪਲ ਚੋਣਾਂ ਦੌਰਾਨ ‘ਸਾਮ, ਦਾਮ, ਦੰਡ, ਭੇਦ’ ਦੀ ਨੀਤੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ ਹੈ।

ਵੜਿੰਗ ਨੇ ਜ਼ੋਰ ਦਿੰਦਿਆਂ, ਕਿਹਾ ਕਿ ਇਹ ਨਤੀਜੇ ਪੰਜਾਬ ਦੀ ਜ਼ਮੀਨੀ ਹਕੀਕਤ ਦਾ ਅਸਲ ਦਰਪਣ ਨਹੀਂ ਹਨ, ਕਿਉਂਕਿ ਲੋਕ ਪੂਰੀ ਤਰ੍ਹਾਂ ਸੱਤਾਧਾਰੀ ਪਾਰਟੀ ਦੇ ਖ਼ਿਲਾਫ਼ ਹਨ। ਉਨ੍ਹਾਂ ਨੇ ਕਿਹਾ ਕਿ ਅਸਲੀ ਮੁਕਾਬਲਾ ਕੁਝ ਮਹੀਨਿਆਂ ਬਾਅਦ ਹੋਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਹੋਵੇਗਾ ਅਤੇ ਉਸ ਵੇਲੇ ਆਪ ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ।

ਜ਼ਮੀਨੀ ਹਕੀਕਤ ਦਾ ਅਸਲ
ਵੜਿੰਗ ਨੇ ਜ਼ੋਰ ਦਿੰਦਿਆਂ, ਕਿਹਾ ਕਿ ਇਹ ਨਤੀਜੇ ਪੰਜਾਬ ਦੀ ਜ਼ਮੀਨੀ ਹਕੀਕਤ ਦਾ ਅਸਲ ਦਰਪਣ ਨਹੀਂ ਹਨ, ਕਿਉਂਕਿ ਲੋਕ ਪੂਰੀ ਤਰ੍ਹਾਂ ਸੱਤਾਧਾਰੀ ਪਾਰਟੀ ਦੇ ਖ਼ਿਲਾਫ਼ ਹਨ। ਉਨ੍ਹਾਂ ਨੇ ਕਿਹਾ ਕਿ ਅਸਲੀ ਮੁਕਾਬਲਾ ਕੁਝ ਮਹੀਨਿਆਂ ਬਾਅਦ ਹੋਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਹੋਵੇਗਾ ਅਤੇ ਉਸ ਵੇਲੇ ਆਪ ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ।

ਉਨ੍ਹਾਂ ਨੇ ਦੋਸ਼ ਲਗਾਇਆ ਕਿ ਸੱਤਾਧਾਰੀ ਪਾਰਟੀ ਵੱਲੋਂ ਸਰਕਾਰੀ ਮਸ਼ੀਨਰੀ ਅਤੇ ਪੁਲਿਸ ਦਾ ਵੱਡੇ ਪੱਧਰ ਤੇ ਦੁਰਵਰਤੋਂ ਕੀਤੀ ਗਈ ਹੈ। ਇਸਦੇ ਬਾਵਜੂਦ, ਆਪ ਕੁੱਲ ਵਾਰਡਾਂ ਦੇ ਹਿਸਾਬ ਨਾਲ ਵੀ ਅੱਧੇ ਅੰਕੜੇ ਤੋਂ ਪਾਰ ਨਹੀਂ ਹੋ ਸਕੀ ਹੈ।

ਵੜਿੰਗ ਨੇ ਫਿਰ ਤੋਂ ਦੁਹਰਾਇਆ ਕਿ 2027 ਦੇ ਅਸਲ ਚੋਣਾਂ ਦੇ ਮੁਕਾਬਲੇ ਵਿੱਚ ਆਪ ਦਹਾਈ ਦਾ ਅੰਕੜਾ ਵੀ ਨਹੀਂ ਛੂਹ ਸਕੇਗੀ। ਉਨ੍ਹਾਂ ਕਿਹਾ ਕਿ ਉਹ ਫਿਰ ਤੋਂ ਫਿਰ ਦੁਹਰਾਉਂਦੇ ਹਨ ਕਿ 2027 ਵਿੱਚ ਆਪ 10 ਸੀਟਾਂ ਵੀ ਨਹੀਂ ਜਿੱਤ ਸਕੇਗੀ। ਉਨ੍ਹਾਂ ਨੇ ਕਿਹਾ ਕਿ ਆਪ ਭਾਵੇਂ ਮਿਊਂਸਪਲ ਚੋਣਾਂ ਦੀ “ਚੋਰੀ ਕੀਤੀ ਜਿੱਤ” ਦਾ ਜਸ਼ਨ ਮਨਾ ਰਹੀ ਹੋਵੇ, ਲੇਕਿਨ ਇਹ ਜਸ਼ਨ ਬਹੁਤ ਥੋੜ੍ਹੇ ਸਮੇਂ ਲਈ ਹੋਵੇਗਾ ਅਤੇ ਇਸਦੀ ਮਿਆਦ ਫਰਵਰੀ 2027 ਤੱਕ ਹੀ ਰਹੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਮਿਉਂਸਪਲ ਚੋਣਾਂ ਵਿੱਚ ਆਪ ਦੀ ਇਤਿਹਾਸਕ ਜਿੱਤ: ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; 'ਈ.ਡੀ. ਪਾਰਟੀ' (ਭਾਜਪਾ) ਪੰਜਵੇਂ ਸਥਾਨ 'ਤੇ ਖਿਸਕੀ: CM ਮਾਨ

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ

ਗੈਂਗਸਟਰਾਂ ‘ਤੇ ਵਾਰ ਦਾ 129ਵਾਂ ਦਿਨ: ਪੰਜਾਬ ਪੁਲਿਸ ਵੱਲੋਂ 438 ਥਾਈਂ ਛਾਪੇਮਾਰੀ; 156 ਗ੍ਰਿਫ਼ਤਾਰ

ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ

ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਨਗਰ ਨਿਗਮ ਚੋਣ ਨਤੀਜੇ: ਵੋਟਾਂ ਦੀ ਗਿਣਤੀ ਜਾਰੀ, ਹੁਣ ਤੱਕ ਆਪ ਨੇ 759 ਵਾਰਡ ਜਿੱਤੇ

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

CM ਮਾਨ ਨੇ ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ