Wednesday, July 08, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Punjab

ਵਿਜੀਲੈਂਸ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਕੀਤੇ ਗ੍ਰਿਫਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | July 08, 2026 04:12 PM

ਚੰਡੀਗੜ੍ਹ, 8 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜੂਨ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ ਹੋਏ ਪੰਜ ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੀ ਪੁਰਜ਼ੋਰ ਕੋਸ਼ਿਸ਼ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 15 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਬੁਲਾਰੇ ਨੇ ਅੱਗੇ ਕਿਹਾ ਕਿ 15 ਮੁਲਜ਼ਮਾਂ ਵਿਰੁੱਧ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 13 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਕਿਹਾ ਕਿ ਇੱਕ ਸਮਰੱਥ ਅਦਾਲਤ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਅਤੇ ਪੈਰਵਾਈ ਕੀਤੇ ਗਏ ਇੱਕ ਰਿਸ਼ਵਤਖੋਰੀ ਦੇ ਮਾਮਲੇ ਦਾ ਫੈਸਲਾ ਸੁਣਾਇਆ ਸੀ, ਜਿਸ ਵਿੱਚ ਛੇ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ 5-5 ਸਾਲ ਦੀ ਕੈਦ ਅਤੇ 27, 000 ਰੁਪਏ ਤੋਂ 31, 000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ 'ਤੇ ਵਾਰ ਦਾ 169ਵਾਂ ਦਿਨ: ਪੰਜਾਬ ਪੁਲਿਸ ਵੱਲੋਂ 705 ਥਾਈਂ ਛਾਪੇਮਾਰੀ; 423 ਕਾਬੂ

BKI ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ

328 ਗੁੰਮ ਹੋਏ ਪਾਵਨ ਸਰੂਪਾਂ ਦਾ ਮਾਮਲਾ: DIG ਨੇ ਛਪਾਈ, ਰਿਕਾਰਡ ਅਤੇ ਵੰਡ ਪ੍ਰਕਿਰਿਆ ਦੀ ਜਾਂਚ ਕੀਤੀ

ਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ

ਹਰਦੀਪ ਮੁੰਡੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ NLDSL ਨਾਲ ਸਮਝੌਤਾ ਸਹੀਬੱਧ

'ਮਾਂਵਾਂ-ਧੀਆਂ ਸਤਕਾਰ ਯੋਜਨਾ' ਬਾਰੇ ਮੁੱਖ ਮੰਤਰੀ ਦਾ ਵੱਡਾ ਐਲਾਨ

ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਕਰਮਚਾਰੀ ਹੜਤਾਲ 'ਤੇ ਗਏ

ਵਿਜੀਲੈਂਸ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ