Tuesday, June 09, 2026
ਤਾਜਾ ਖਬਰਾਂ
ਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ*‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ*

Punjab

ਵਿਜੀਲੈਂਸ ਨੇ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | June 09, 2026 03:48 PM

ਚੰਡੀਗੜ੍ਹ, 9 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਮਈ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ 8 ਸਰਕਾਰੀ ਕਰਮਚਾਰੀਆ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਪੁਰਜ਼ੋਰ ਕੋਸ਼ਿਸ਼ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 19 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਬੁਲਾਰੇ ਅੱਗੇ ਕਿਹਾ ਕਿ 14 ਮੁਲਜ਼ਮਾਂ, ਜਿਨ੍ਹਾਂ ਵਿੱਚ 8 ਸਰਕਾਰੀ ਕਰਮਚਾਰੀ ਵੀ ਸ਼ਾਮਿਲ ਹਨ, ਵਿਰੁੱਧ 4 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਅੱਗੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਗਏ ਅਤੇ ਲੜੇ ਗਏ ਦੋ ਰਿਸ਼ਵਤਖੋਰੀ ਦੇ ਮਾਮਲਿਆਂ ਦਾ ਫੈਸਲਾ ਸੁਣਾਇਆ ਹੈ , ਜਿਸ ਵਿੱਚ ਅੱਠ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਤਿੰਨ ਸਾਲ ਤੋਂ ਪੰਜ ਸਾਲ ਦੀ ਕੈਦ ਸਮੇਤ 10, 000 ਰੁਪਏ ਤੋਂ 28, 000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਡੀਜੀਪੀ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਚੀਮਾ

ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸੰਧਵਾਂ

ਐਸ.ਆਈ.ਸੀ. ਆਂਧਰਾ ਪ੍ਰਦੇਸ਼ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ ਨਾਲ ਮੁਲਾਕਾਤ ਕੀਤੀ

ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ, 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾਈ

ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ

ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ: 1163 ਬੱਚੇ ਰੈਸਕਿਊ, 409 ਨੂੰ ਸਿੱਖਿਆ ਨਾਲ ਜੋੜਿਆ

ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਕੀਤੀ ਮੰਗ: ਹਰਪਾਲ ਚੀਮਾ

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ

ਅਕਾਲੀ-ਭਾਜਪਾ ਗਠਜੋੜ ਦਾ ਇੱਕੋ-ਇੱਕ ਮਕਸਦ ਸੱਤਾ ਹਥਿਆਉਣਾ, ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਲੜਦਿਆਂ 700 ਤੋਂ ਵੱਧ ਕਿਸਾਨ ਸ਼ਹੀਦ ਹੋਏ -CM ਮਾਨ