Sunday, September 20, 2026
ਤਾਜਾ ਖਬਰਾਂ
ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆ

Punjab

ਵਿਜੀਲੈਂਸ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | September 20, 2026 03:48 PM

ਚੰਡੀਗੜ੍ਹ, 20 ਸਤੰਬਰ: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ 16-03-2022 ਤੋਂ 31-08-2026 ਤੱਕ ਭ੍ਰਿਸ਼ਟਾਚਾਰ ਦੇ ਕੁੱਲ 1107 ਮਾਮਲੇ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1146 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਉਕਤ ਅਰਸੇ ਦੌਰਾਨ ਕੁੱਲ 301 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਅਤੇ ਅਦਾਲਤਾਂ ਵੱਲੋਂ ਭ੍ਰਿਸ਼ਟਾਚਾਰ ਦੇ 154 ਮਾਮਲਿਆਂ ਵਿੱਚ 248 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਮੇਂ ਦੌਰਾਨ ਟਰੈਪ ਦੇ 529 ਮਾਮਲਿਆਂ ਵਿੱਚ 638 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ 546 ਫੌਜਦਾਰੀ ਮਾਮਲਿਆਂ ਵਿੱਚ 492 ਮੁਲਜ਼ਮਾਂ ਨੂੰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ 32 ਮਾਮਲਿਆਂ ਵਿੱਚ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਅਰਸੇ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਸਬੰਧੀ 118 ਵਿਜੀਲੈਂਸ ਪੜਤਾਲਾਂ ਅਤੇ 183 ਹੋਰ ਵਿਜੀਲੈਂਸ ਪੜਤਾਲਾਂ ਦਰਜ ਕੀਤੀਆਂ ਗਈਆਂ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ - ਗਿਆਨੀ ਕੁਲਦੀਪ ਸਿੰਘ ਗੜਗੱਜ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸੰਧਵਾਂ

ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਖ਼ਿਲਾਫ਼ ਪੰਜ ਸਿੰਘ ਸਾਹਿਬਾਨ ਦਾ ਫੈਸਲਾ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ 'ਤੇ ਸਨਮਾਨ ਰਾਸ਼ੀ ਦੀ 'ਟੂੰ-ਟੂੰ' ਫੇਰ ਸੁਣਾਈ ਦੇਵੇਗੀ: CM ਮਾਨ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਗੈਂਗਸਟਰਾਂ 'ਤੇ ਵਾਰ ਦਾ 242ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 269 ਕਾਬੂ

ਲੋਕਾਂ ਦੇ ਦਿਲਾਂ ’ਚ ਹਮੇਸ਼ਾ ਜ਼ਿੰਦਾ ਰਹਿਣਗੇ ਚੁਨੀ ਲਾਲ ਭਗਤ: ਵੈਟਰਨ ਆਗੂ ਨਮਿੱਤ ਸ਼ਰਧਾਂਜਲੀ ਸਭਾ 20 ਸਤੰਬਰ ਨੂੰ