Monday, October 19, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ

ਪੰਜਾਬ ਨਿਊਜ਼ ਐਕਸਪ੍ਰੈੱਸ | October 19, 2026 08:32 PM

- *ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਲਦ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ*
- *ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਮੁਲਾਜ਼ਮ ਯੂਨੀਅਨਾਂ ਦੀਆਂ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼*

ਚੰਡੀਗੜ੍ਹ; 19 ਅਕਤੂਬਰ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਪ੍ਰਮੁੱਖ ਮੁਲਾਜ਼ਮ ਯੂਨੀਅਨਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਵਿੱਤ ਮੰਤਰੀ ਨੇ 3704 ਮਾਸਟਰ ਕੇਡਰ ਯੂਨੀਅਨ ਪੰਜਾਬ ਅਤੇ ਕੰਪਿਊਟਰ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਭਗਵੰਤ ਮਾਨ ਸਰਕਾਰ ਉਨ੍ਹਾਂ ਦੇ ਅਹਿਮ ਮੁੱਦਿਆਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਲਈ ਵਚਨਬੱਧ ਹੈ।

ਯੂਨੀਅਨਾਂ ਨੂੰ ਪੂਰਨ ਭਰੋਸਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਤੁਹਾਡੀਆਂ ਲੰਮੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਛੇਤੀ ਹੀ ਪੂਰਾ ਕੀਤਾ ਜਾਵੇਗਾ।" ਤੁਰੰਤ ਕਾਰਵਾਈ ਯਕੀਨੀ ਬਣਾਉਣ ਲਈ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਬਿਨਾਂ ਕਿਸੇ ਦੇਰੀ ਪ੍ਰਬੰਧਕੀ ਪ੍ਰਕਿਰਿਆਵਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ 3704 ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਜਿੰਦਰ ਸਿੰਘ ਅਤੇ ਕੰਪਿਊਟਰ ਯੂਨੀਅਨ ਪੰਜਾਬ ਵੱਲੋਂ ਪ੍ਰਧਾਨ ਗੁਰਵਿੰਦਰ ਸਿੰਘ ਤੇ ਹਰਦੀਪ ਸਿੰਘ ਨੇ ਆਪਣੇ ਮੁੱਦੇ ਅਤੇ ਮੰਗਾਂ ਰੱਖੀਆਂ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਜਿਨ੍ਹਾਂ ਤੋਂ ਆਪਣੇ ਰਾਜ ਦੀ ਕਾਨੂੰਨ ਵਿਵਸਥਾ ਨਹੀਂ ਸੰਭਲ ਰਹੀ, ਉਹ ਪੰਜਾਬ ਵਿੱਚ ਗਿਆਨ ਵੰਡਣ ਜਾ ਰਹੇ - ਕੇਜਰੀਵਾਲ

ਅਮਿਤ ਸ਼ਾਹ ਪੰਜਾਬ ਨੂੰ ਉਪਦੇਸ਼ ਦੇਣ ਤੋਂ ਪਹਿਲਾਂ ਦੇਸ਼ ਵਿੱਚ ਵਧ ਰਹੇ ਗੈਂਗਸਟਰਵਾਦ, ਫਿਰੌਤੀ ਅਤੇ ਨਸ਼ਾ ਤਸਕਰੀ ਦਾ ਜਵਾਬ ਦੇਣ: ਹਰਪਾਲ ਚੀਮਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ

ਚੌਕੀ ਇੰਚਾਰਜ ਸਮੇਤ ਇੱਕ ਸਹਾਇਕ ਥਾਣੇਦਾਰ ਮੁਅੱਤਲ

ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਰਵਿੰਦਰ ਝੋਟਾ ਦੇ ਕਤਲ ਕੇਸ ਦੀ CBI ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲ

ਅਲੀਸ਼ੇਰ ਸੜਕ ਹਾਦਸਾ: ਅੱਠ ਵਿਅਕਤੀਆਂ ਦੀ ਮੌਤ ’ਤੇ ਗੋਇਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ; ਹਸਪਤਾਲਾਂ ਵਿੱਚ ਜਾ ਕੇ ਜ਼ੇਰੇ ਇਲਾਜ ਜ਼ਖ਼ਮੀਆਂ ਦਾ ਹਾਲ ਜਾਣਿਆ

ਅਧਿਕਾਰੀਆਂ ਨੂੰ ਹੈਲਥ ਵੈਲਨੈੱਸ ਸੈਂਟਰਾਂ, ਆਮ ਆਦਮੀ ਕਲੀਨਿਕਾਂ, ਖੇਡ ਮੈਦਾਨਾਂ ਅਤੇ ਸਥਾਨਕ ਸਰਕਾਰਾਂ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਅਲੀਸ਼ੇਰ ਸੜਕ ਹਾਦਸੇ ਵਿੱਚ ਹੋਇਆ ਜਾਨੀ ਨੁਕਸਾਨ ਬੇਹੱਦ ਦੁਖਦਾਈ; ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਬਰਾਬਰ ਦੇ ਸ਼ਰੀਕ ਹਾਂ: ਹਰਪਾਲ ਚੀਮਾ