Saturday, June 06, 2026

Punjab

ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਨਿਊਜ਼ ਐਕਸਪ੍ਰੈੱਸ | June 06, 2026 06:43 PM

ਚੰਡੀਗੜ੍ਹ, 6 ਜੂਨ: ਭਾਰਤੀ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਕੀਤੇ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵਿਜਨ (ਐਸਆਈਆਰ) ਦੇ ਮੱਦੇਨਜ਼ਰ 7 ਜੂਨ, 2026 ਨੂੰ ਸੂਬੇ ਦੇ ਸਾਰੇ 24453 ਪੋਲਿੰਗ ਬੂਥਾਂ ’ਤੇ ਇੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਹ ਇੱਕ- ਰੋਜ਼ਾ ਵਿਸ਼ੇਸ਼ ਕੈਂਪ ਪ੍ਰੀ-ਮੈਪਿੰਗ ਨੂੰ ਹੋਰ ਤੇਜ਼ੀ ਨਾਲ ਅੰਜਾਮ ਦੇਣ ਲਈ ਲਗਾਇਆ ਜਾ ਰਿਹਾ ਹੈ। ਵੋਟਰ ਮੈਪਿੰਗ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਬੀਐਲਓਜ਼ ਇਸ ਕੈਂਪ ਵਿੱਚ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਉਪਲਬਧ ਰਹਿਣਗੇ।

ਸ਼੍ਰੀਮਤੀ ਮਿਤਰਾ ਨੇ ਸੂਬੇ ਦੇ ਸਾਰੇ ਵੋਟਰਾਂ ਨੂੰ ਇਸ ਕੈਂਪ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਪ੍ਰੀ-ਐਸ.ਆਈ.ਆਰ. ਕਵਾਇਦ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਪੁਲਿਸ ਵੱਲੋਂ ਨਿੱਜੀ ਵਾਹਨਾਂ ‘ਤੇ ਗੈਰ-ਕਾਨੂੰਨੀ ਹੂਟਰ, ਸਾਇਰਨ ਅਤੇ ਫਲੈਸ਼ਰ ਲਾਉਣ ਵਿਰੁੱਧ ਮੁਹਿੰਮ ਦੌਰਾਨ 29 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ

ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਅਤੇ JP ਨੱਡਾ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ

ਪੰਜਾਬ ਦੀ ਉਚੇਰੀ ਸਿੱਖਿਆ ਨੂੰ ਰੋਜ਼ਗਾਰ ਅਤੇ ਉਦਯੋਗ ਦੀਆਂ ਭਵਿੱਖੀ ਲੋੜਾਂ ਅਨੁਸਾਰ ਢਾਲਿਆ ਜਾ ਰਿਹੈ: ਹਰਜੋਤ ਬੈਂਸ

ਵੈਸ਼ਨੋ ਦੇਵੀ ਜਾਣ ਵਾਲੀ ਰੇਲ ਨਾਲ ਵਾਪਰਿਆ ਹਾਦਸਾ: ਦੋ ਹਿੱਸਿਆਂ ਵਿੱਚ ਵੰਡਿਆ ਗਿਆ ਡੱਬਾ

ਹਾਈਵੇਅ 'ਤੇ ਪਿਕਅੱਪ-ਟਰਾਲੇ ਦੀ ਟੱਕਰ, 8 ਮੌਤਾਂ; 14 ਗੰਭੀਰ ਜ਼ਖਮੀ

ਸੂਟਕੇਸ ਵਿੱਚੋਂ ਸੜੀ ਹੋਈ ਲਾਸ਼ ਮਿਲਣ ਦਾ ਮਾਮਲਾ: ਮਾਂ ਦੇ ਪ੍ਰੇਮੀ ਨੇ ਹੀ ਕੀਤਾ ਸੀ ਧੀ ਦਾ ਕਤਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ, ਜਥੇਦਾਰ ਨੇ ਦਿੱਤਾ ਕੌਮ ਦੇ ਨਾਂਅ ਸੰਦੇਸ਼

CM ਮਾਨ ਨੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ, ਪਹਿਲੀ ਜੁਲਾਈ ਤੋਂ ਮਿਲੇਗਾ ਲਾਭ

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ