Tuesday, April 14, 2026

Punjab

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ 20 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ

ਪੰਜਾਬ ਨਿਊਜ਼ ਐਕਸਪ੍ਰੈੱਸ | April 13, 2026 09:05 PM

ਅੰਮ੍ਰਿਤਸਰ, 13 ਅਪ੍ਰੈਲ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ ਬੁਲਾਈ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਵਿਖੇ ਸਵੇਰੇ 11 ਵਜੇ ਹੋਵੇਗੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਪ੍ਰੈੱਸ ਬਿਆਨ ਰਾਹੀਂ ਦਿੱਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਬਿੱਲ ਪਾਸ ਹੋਣਾ ਕਾਫ਼ੀ ਨਹੀਂ, ਲਾਗੂ ਕਰਵਾਉਣਾ ਵੱਡਾ ਸਵਾਲ - ਐਡਵੋਕੇਟ ਧਾਮੀ

ਵਿਜੀਲੈਂਸ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ: ਹਰਪਾਲ ਚੀਮਾ

ਬੇਅਦਬੀ ਵਿਰੋਧੀ ਸਖ਼ਤ ਬਿੱਲ ਤਹਿਤ ਉਮਰ ਕੈਦ ਅਤੇ ਲਗਾਇਆ ਜਾਵੇਗਾ 25 ਲੱਖ ਰੁਪਏ ਦਾ ਜੁਰਮਾਨਾ: ਹਰਜੋਤ ਬੈਂਸ

ਪੰਜਾਬ ਵਿਧਾਨ ਸਭਾ ਵੱਲੋਂ ਵੱਖ-ਵੱਖ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀਆਂ ਭੇਟ

ਅੰਮ੍ਰਿਤਸਰ ਦੇ ਪੁਲਿਸ ਥਾਣੇ 'ਤੇ ਗ੍ਰਨੇਡ ਹਮਲੇ ਪਿੱਛੇ ਪਾਕਿ-ਆਈ.ਐਸ.ਆਈ. ਦਾ ਹੱਥ; ਦੋ ਪਿਸਤੌਲਾਂ ਸਮੇਤ ਛੇ ਗ੍ਰਿਫ਼ਤਾਰ

ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਪੰਜਾਬ ਦੇ 13,000 ਪਿੰਡਾਂ ਨੂੰ ਸੋਲਰ ਐਲ.ਈ.ਡੀ. ਲਾਈਟਾਂ ਨਾਲ ਕੀਤਾ ਜਾਵੇਗਾ ਰੌਸ਼ਨ : ਅਮਨ ਅਰੋੜਾ

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ-ਮੁਕਤ, ਕੁਦਰਤ-ਅਨੁਕੂਲ ਧਾਰਮਿਕ ਇਕੱਠਾਂ ਦਾ ਸੱਦਾ