Thursday, July 23, 2026
ਤਾਜਾ ਖਬਰਾਂ
ਸ਼ਗਨ ਇਕੱਠਾ ਕਰਨ ਨੂੰ ਲੈ ਕੇ ਵਿਵਾਦ ਕਪੂਰਥਲਾ ਵਿੱਚ ਦੋ ਟਰਾਂਸਜੈਂਡਰ ਸਮੂਹਾਂ ਵਿਚਕਾਰ ਝੜਪਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਨੇ 'ਆਪ' ਦੇ ਮਜ਼ਦੂਰ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ: ਰਾਜਾ ਵੜਿੰਗਐਫਬੀਆਈ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰ ਨਿਤੀਸ਼ ਕੌਸ਼ਲ ਨੂੰ ਕੈਨੇਡਾ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾਕੂੜਾ-ਕਰਕਟ ਹਟਾਉਣ ਮੁਹਿੰਮ ਦੌਰਾਨ ਪੁਲਿਸ ਵੱਲੋਂ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਕਰਨ ਨਾਲ ਬਰਨਾਲਾ ਸ਼ਹਿਰ ਭੜਕਿਆਬਰਨਾਲਾ ਵਿੱਚ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਨੇ ਆਪ ਦਾ ਮਜ਼ਦੂਰ ਵਿਰੋਧੀ ਚਿਹਰਾ ਬੇਨਕਾਬ ਕੀਤਾ: ਰਾਜਾ ਵੜਿੰਗਬਰਨਾਲਾ ਘਟਨਾ 'ਤੇ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ, ਪੰਜਾਬ ਸਰਕਾਰ ਤੋਂ 7 ਦਿਨਾਂ ਵਿੱਚ ਰਿਪੋਰਟ ਤਲਬ

Punjab

ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਪੰਜਾਬ ਨਿਊਜ਼ ਐਕਸਪ੍ਰੈੱਸ | July 23, 2026 03:16 PM

ਅੰਮ੍ਰਿਤਸਰ, 23 ਜੁਲਾਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਮੇਲ ਸਿੰਘ ਸੰਗਤਪੁਰਾ ਪੰਥਕ ਸੋਚ ਦੇ ਧਾਰਨੀ ਅਤੇ ਗੁਰਦੁਆਰਾ ਪ੍ਰਬੰਧ ਪ੍ਰਤੀ ਸਮਰਪਿਤ ਸ਼ਖ਼ਸੀਅਤ ਸਨ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਸਿੱਖ ਪੰਥ ਦੀ ਸੇਵਾ ਲਈ ਮਹੱਤਵਪੂਰਨ ਯੋਗਦਾਨ ਪਾਇਆ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ. ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਮਾਜ ਨੂੰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕਰਦਿਆਂ ਕਰਤਾ ਪੁਰਖੁ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਸਮੇਤ ਹੋਰਾਂ ਨੇ ਵੀ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਇਜਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁਲਾਜ਼ਮਾਂ ਦੀਆਂ ਜ਼ਿਆਦਾਤਰ ਮੰਗਾਂ ਦੇ ਹੱਲ ਲਈ ਜ਼ਰੂਰੀ ਢਾਂਚਾ ਪਹਿਲਾਂ ਹੀ ਪ੍ਰਸ਼ਾਸਨਿਕ ਪ੍ਰਕਿਰਿਆ ਅਧੀਨ, ਜਲਦ ਹੋਵੇਗਾ ਹਾਲ: ਹਰਪਾਲ ਚੀਮਾ

ਹਰਪਾਲ ਚੀਮਾ ਵੱਲੋਂ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਿੰਨ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ

ਸ਼ਗਨ ਇਕੱਠਾ ਕਰਨ ਨੂੰ ਲੈ ਕੇ ਵਿਵਾਦ ਕਪੂਰਥਲਾ ਵਿੱਚ ਦੋ ਟਰਾਂਸਜੈਂਡਰ ਸਮੂਹਾਂ ਵਿਚਕਾਰ ਝੜਪ

ਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਨੇ 'ਆਪ' ਦੇ ਮਜ਼ਦੂਰ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ: ਰਾਜਾ ਵੜਿੰਗ

ਕੂੜਾ-ਕਰਕਟ ਹਟਾਉਣ ਮੁਹਿੰਮ ਦੌਰਾਨ ਪੁਲਿਸ ਵੱਲੋਂ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਕਰਨ ਨਾਲ ਬਰਨਾਲਾ ਸ਼ਹਿਰ ਭੜਕਿਆ

ਬਰਨਾਲਾ ਵਿੱਚ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਨੇ ਆਪ ਦਾ ਮਜ਼ਦੂਰ ਵਿਰੋਧੀ ਚਿਹਰਾ ਬੇਨਕਾਬ ਕੀਤਾ: ਰਾਜਾ ਵੜਿੰਗ

ਬਰਨਾਲਾ ਘਟਨਾ 'ਤੇ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ, ਪੰਜਾਬ ਸਰਕਾਰ ਤੋਂ 7 ਦਿਨਾਂ ਵਿੱਚ ਰਿਪੋਰਟ ਤਲਬ