Saturday, October 31, 2026
ਤਾਜਾ ਖਬਰਾਂ
• ਤਰਨ ਤਾਰਨ ਬਾਜ਼ਾਰ ਵਿੱਚ ਗੋਲੀਬਾਰੀ ਵਿੱਚ ਇੱਕ ਦੀ ਮੌਤ, ਦੋ ਜ਼ਖਮੀ; ਹਮਲਾ ਵੀਡੀਓ ਵਿੱਚ ਰਿਕਾਰਡ  • ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ

Punjab

ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੀਤੀ ਗਈ ਸ਼ੋਕ ਸਭਾ

ਪੰਜਾਬ ਨਿਊਜ਼ ਐਕਸਪ੍ਰੈੱਸ | October 31, 2026 04:30 PM

ਅੰਮ੍ਰਿਤਸਰ, 31 ਅਕਤੂਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਲਦੇਵ ਸਿੰਘ ਚੂੰਘਾਂ ਜੋ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਸਭਾ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਮੂਲ ਮੰਤਰ ਅਤੇ ਗੁਰ-ਮੰਤਰ ਦੇ ਜਾਪ ਕਰਕੇ ਅਰਦਾਸ ਕੀਤੀ ਗਈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸ. ਬਲਦੇਵ ਸਿੰਘ ਚੂੰਘਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਸ. ਚੂੰਘਾਂ ਬਹੁਤ ਹੀ ਨਿਮਰ ਸੁਭਾਅ ਦੇ ਇਨਸਾਨ ਸਨ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਵੱਡਾ ਘਾਟਾ ਪਿਆ ਹੈ। ਸ. ਕਾਹਲਵਾਂ ਨੇ ਸ. ਬਲਦੇਵ ਸਿੰਘ ਚੂੰਘਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।

ਇਸੇ ਦੌਰਾਨ ਸ਼ੋਕ ਵਜੋਂ ਬਾਅਦ ਦੁਪਹਿਰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਅਦਾਰੇ ਬਾਅਦ ਦੁਪਹਿਰ ਬੰਦ ਰੱਖੇ ਗਏ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨਸਾ ਦੇ SSP ਖਿਲਾਫ ਮਾਣਹਾਨੀ ਦੀ ਕਾਰਵਾਈ ਆਰੰਭੀ ਜਾਵੇ: ਹਰਸਿਮਰਤ ਬਾਦਲ ਨੇ ਲੋਕ ਸਭਾ ਦੇ ਸਪੀਕਰ ਨੂੰ ਕੀਤੀ ਅਪੀਲ

‘ਆਪ’ ਦੀ ਪਹਿਲੀ ਸੂਚੀ ਨੇ ਮਹਿਲਾ ਸਸ਼ਕਤੀਕਰਨ ਅਤੇ ਇਮਾਨਦਾਰ ਸਿਆਸਤ ਦੇ ਦਾਅਵਿਆਂ ਦੀ ਖੋਲ੍ਹੀ ਪੋਲ: ਪਰਗਟ ਸਿੰਘ

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ

ਅਲੀਸ਼ੇਰ ਸੜਕ ਹਾਦਸਾ: ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਸੌਂਪੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ

ਪੰਜਾਬ ਸਰਕਾਰ ਵੱਲੋਂ 2026-27 ਵਿੱਚ 2.70 ਲੱਖ ਐਸ.ਸੀ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ: ਡਾ. ਬਲਜੀਤ ਕੌਰ

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

4 ਨਵੰਬਰ ਦੀ ਰਾਹੁਲ ਗਾਂਧੀ ਦੀ ਸੰਗਰੂਰ ‘ਇਨਸਾਫ਼ ਰੈਲੀ’ ਵਿੱਚ ਪੰਜਾਬ ਦੀਆਂ 36 ਬਿਰਾਦਰੀਆਂ ਦੀ ਹੋਵੇਗੀ ਵੱਡੀ ਸ਼ਮੂਲੀਅਤ: ਅੰਗਦ ਸੈਣੀ

ਆਪ ਨੇ ਪੰਜਾਬ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ: ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ CM ਮਾਨ

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ: ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 FIR ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ