Saturday, July 04, 2026
ਤਾਜਾ ਖਬਰਾਂ
ਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*

Punjab

ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਲੈਕਚਰਾਰ ਅਸਾਮੀਆਂ ਦੀ ਭਰਤੀ ਸਬੰਧੀ SC ਕਮਿਸ਼ਨ ਨੂੰ ਰਿਪੋਰਟ ਪੇਸ਼

ਪੰਜਾਬ ਨਿਊਜ਼ ਐਕਸਪ੍ਰੈੱਸ | July 04, 2026 05:57 PM

ਚੰਡੀਗੜ੍ਹ, 04 ਜੁਲਾਈ: ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿੱਚ ਅਨੂਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਜਿਸ ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ 3 ਜੁਲਾਈ 2026 ਨੂੰ ਨਿੱਜੀ ਪੱਧਰ ਤੇ ਕਮਿਸ਼ਨ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ ਸੀ ਜਿਸ ਤੇ ਅਮਲ ਕਰਦਿਆਂ ਸਕੱਤਰ ਸਕੂਲ ਸਿੱਖਿਆ ਵਿਭਾਗ ਸ੍ਰੀਮਤੀ ਸੋਨਾਲੀ ਗਿਰਿ ਕਮਿਸ਼ਨ ਅੱਗੇ ਪੇਸ਼ ਹੋਏ ਅਤੇ ਉਨ੍ਹਾਂ ਇਸ ਭਰਤੀ ਪ੍ਰਕਿਰਿਆ ਦੌਰਾਨ ਅਨੂਸੂਚਿਤ ਜਾਤੀਆਂ ਨਾਲ ਸਬੰਧਤ ਉਮੀਦਵਾਰ ਲਈ ਅਸਾਮੀਆਂ ਨਾ ਹੋਣ ਸਬੰਧੀ ਦਸਤਾਵੇਜ਼ ਪੇਸ਼ ਕੀਤੇ ਜਿਸ ਸਬੰਧੀ ਕਮਿਸ਼ਨ ਵਲੋਂ 72 ਘੰਟੇ ਵਿਚ ਇਨ੍ਹਾਂ ਦਸਤਾਵੇਜ਼ਾਂ ਦਾ ਅਧਿਐਨ ਕਰਕੇ ਯੋਗ ਹੁਕਮ ਜਾਰੀ ਕੀਤੇ ਜਾਣਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 165ਵਾਂ ਦਿਨ: ਪੰਜਾਬ ਪੁਲਿਸ ਵੱਲੋਂ 829 ਥਾਈਂ ਛਾਪੇਮਾਰੀ; 570 ਗ੍ਰਿਫ਼ਤਾਰ

ਅਦਾਲਤ ਤੋਂ ਬਿਕਰਮ ਮਜੀਠੀਆ ਨੂੰ ਮਿਲੀ ਵੱਡੀ ਰਾਹਤ

ਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾ

‘ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ, ਹੁਣ ਤੱਕ 21.29 ਲੱਖ ਪਰਿਵਾਰ ਕਵਰ

ਬਹਿਬਲ ਗੋਲੀਬਾਰੀ ਮਾਮਲੇ ਵਿੱਚ SIT ਨੇ ਜਨਤਾ ਤੋਂ ਜਾਣਕਾਰੀ ਮੰਗੀ: ਪਬਲਿਕ ਨੋਟਿਸ ਜਾਰੀ

'ਮੁੱਖ ਮੰਤਰੀ ਸਿਹਤ ਯੋਜਨਾ' ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਪੰਜਾਬ ਪੁਲਿਸ ਨੇ ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤ