Thursday, April 09, 2026
ਤਾਜਾ ਖਬਰਾਂ
ਸਪੀਕਰ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਫਿੱਡੇ ਕਲਾਂ, ਕੋਟਕਪੂਰਾ ਦੇ ਵਸਨੀਕਾਂ ਨੂੰ ਸੌਂਪੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਤਾਰ ਸਿੰਘ ਸਰਾਭਾ ਯਾਦਗਾਰੀ ਸਮਾਗਮ 23 ਮਈ ਨੂੰ ਪਿੰਡ ਸਰਾਭਾ ਵਿਖੇ ਕਰਵਾਇਆ ਜਾਵੇਗਾ ਸੈਮੀਨਾਰ ਤੇ ਕਵੀ ਦਰਬਾਰ ਹੋਏਗਾਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆ

Punjab

ਸਪੀਕਰ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਫਿੱਡੇ ਕਲਾਂ, ਕੋਟਕਪੂਰਾ ਦੇ ਵਸਨੀਕਾਂ ਨੂੰ ਸੌਂਪੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟ

PUNJAB NEWS EXPRESS | April 08, 2026 10:40 PM

ਚੰਡੀਗੜ੍ਹ:  ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਕੋਟਕਪੂਰਾ ’ਚ ਪੈਂਦੇ ਪਿੰਡ ਫਿੱਡੇ ਕਲਾਂ ਵਿਖੇ ਕਰਵਾਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 170 ਤੋਂ ਵੱਧ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟ ਸੌਂਪੇ। ਇਹ ਸਕੀਮ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਜਾਇਦਾਦ ਮਾਲਕੀ ਅਧਿਕਾਰ ਪ੍ਰਦਾਨ ਕਰਨ ਦੇ ਮੱਦੇਨਜ਼ਰ ਚਲਾਈ ਜਾ ਰਹੀ ਹੈ।

ਹੁਣ ਤੋਂ ਪਹਿਲੋਂ, ਇਲਾਕੇ ਦੇ ਬਹੁਤੇ ਲੋਕ ਆਪਣੇ ਘਰਾਂ ਵਿੱਚ ਰਹਿਣ ਦੇ ਬਾਵਜੂਦ ਕਾਨੂੰਨੀ ਦਸਤਾਵੇਜ਼ਾਂ ਜਾਂ ਮਾਲਕੀ ਅਧਿਕਾਰਾਂ ਤੋਂ ਵਾਂਝੇ ਸਨ। ਜਿਸ ਕਾਰਨ ਉਨ੍ਹਾਂ ਨੂੰ ਬੈਂਕ ਕਰਜ਼ਾ ਲੈਣ ਜਾਂ ਘਰ ਦੀ ਖ਼ਰੀਦ-ਫ਼ਰੋਖ਼ਤ ਕਰਨ ਸਮੇਂ ਕਈ ਕਿਸਮ ਦੀਆਂ  ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਸਕੀਮ ਰਾਹੀਂ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਨਾ ਸਿਰਫ਼ ਆਪਣੇ ਘਰਾਂ ਦੇ ਮੁਕੰਮਲ ਕਾਨੂੰਨੀ ਅਧਿਕਾਰ ਮਿਲਣਗੇ ਸਗੋਂ ਉਨ੍ਹਾਂ ਦੇ ਜੀਵਨ ਵਿੱਚ ਸੁਰੱਖਿਆ ਅਤੇ ਸਥਿਰਤਾ ਵੀ ਆਵੇਗੀ।

ਕੋਟਕਪੂਰਾ ਦੇ ਵਸਨੀਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਅੱਜ ਸਾਡਾ ਅਧੂਰਾ ਸੁਪਨਾ ਪੂਰਾ ਕੀਤਾ ਹੈ। ਸਪੀਕਰ ਨੇ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਦੀ ਮਦਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ ਤਾਂ ਜੋ ਉਹ ਆਪਣੀ ਜ਼ਿੰਦਗੀ ਬੜੇ ਮਾਣ -ਸਤਿਕਾਰ ਨਾਲ ਬਸਰ ਕਰ ਸਕਣ।

Have something to say? Post your comment

google.com, pub-6021921192250288, DIRECT, f08c47fec0942fa0

Punjab

*ਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ*

ਕੈਬਨਿਟ ਮੰਤਰੀ ਗੋਇਲ ਨੇ PAU ਲੁਧਿਆਣਾ ਵਿਖੇ ਉੱਤਰੀ ਭਾਰਤ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਕੀਤਾ ਉਦਘਾਟਨ

ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ

ਹਾਈ ਕੋਰਟ ਦਾ ਫੈਸਲਾ ਪੰਜਾਬ ਸਰਕਾਰ ਦੇ ਹੰਕਾਰ ਅਤੇ ਅਵੇਸਲੇਪਨ 'ਤੇ ਕਰਾਰੀ ਚਪੇੜ: ਕਰਨੈਲ ਸਿੰਘ ਪੀਰ ਮੁਹੰਮਦ

ਪਠਾਨਕੋਟ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ: ਤਾਪਮਾਨ ਵਿੱਚ ਗਿਰਾਵਟ

ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ

ਪੰਜਾਬ ਦੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ, ਪੜ੍ਹੋ ਵੇਰਵਾ

ਨਵਜੋਤ ਕੌਰ ਸਿੱਧੂ ਇਸ ਪਾਰਟੀ ਤੋਂ ਲੜੇਗੀ ਚੋਣ, ਕੀਤਾ ਐਲਾਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ