Saturday, September 12, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Punjab

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਯੂਨੀਵਰਸਿਟੀ ਵਿਖੇ ਪੀ ਜੀ ਸਿਲੇਬਸ ਵਿਚੋਂ ਪੰਜਾਬ ਦੇ ਇਤਿਹਾਸ ਨੂੰ ਕਵਰ ਕਰਦੇ ਚਾਰ ਪੇਪਰ ਹਟਾਉਣ ਦਾ ਜ਼ੋਰਦਾਰ ਵਿਰੋਧ

ਪੰਜਾਬ ਨਿਊਜ਼ ਐਕਸਪ੍ਰੈੱਸ | September 12, 2026 08:39 PM

- ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਹਨਾਂ ਨੇ ਵਾਈਸ ਚਾਂਸਲਰ ਨਾਲ ਗੱਲਬਾਤ ਕੀਤੀ ਹੈ ਜਿਹਨਾਂ ਨੇ ਫੈਸਲਾ ਵਾਪਸ ਲੈਣ ਦਾ ਭਰੋਸਾ ਦੁਆਇਆ

ਚੰਡੀਗੜ੍ਹ, 12 ਸਤੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਯੂਨੀਵਰਸਿਟੀ ਵਿਚ ਹਿਸਟਰੀ ਦੇ ਪੋਸਟ ਗਰੈਜੂਏਟ ਸਿਲੇਬਸ ਵਿਚੋਂ ਪੰਜਾਬ ਦੇ ਇਤਿਹਾਸ ਦੇ ਚਾਰ ਪੇਪਰ ਹਟਾਏ ਜਾਣ ’ਤੇ ਚਿੰਤਾ ਪ੍ਰਗਟ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਇਸ ਫੈਸਲਾ ਸੂਬੇ ਦੀ ਅਮੀਰ ਇਤਿਹਾਸ ਵਿਰਾਸਤ ਦੀ ਸੰਭਾਲ ਪ੍ਰਤੀ ਮੂੰਹ ਮੋੜਨ ਵਾਲੀ ਗੱਲ ਹੈ।

ਇਸ ਮਾਮਲੇ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਚਾਰ ਪੇਪਰ ਜੋ ਵਿਦਿਆਰਥੀਆਂ ਨੂੰ ਪੰਜਾਬ ਦੀ 15ਵੀਂ ਤੋਂ 17ਵੀਂ ਸਦੀ, 18ਵੀਂ ਸਦੀ, 19ਵੀਂ ਸਦੀ ਤੇ 20ਵੀਂ ਸਦੀ ਦਾ ਇਤਿਹਾਸ ਪੜ੍ਹਨ ਦਾ ਮੌਕਾ ਦਿੰਦੇ ਹਨ, ਨਾਲ ਕਿਸੇ ਤਰੀਕੇ ਛੇੜਛਾੜ ਨਹੀਂ ਹੋਣੀ ਚਾਹੀਦੀ।

ਡਾ. ਚੀਮਾ ਨੇ ਦੱਸਿਆ ਕਿ ਉਹਨਾਂ ਨੇ ਇਹ ਮਾਮਲਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਨਾਲ-ਨਾਲ ਇਤਿਹਾਸ ਵਿਭਾਗ ਦੇ ਮੁਖੀ ਕੋਲ ਵੀ ਚੁੱਕਿਆ ਹੈ ਤੇ ਦੋਵਾਂ ਨੇ ਉਹਨਾਂ ਨੂੰ ਭਰੋਸਾ ਦੁਆਇਆ ਹੈ ਕਿ ਇਹ ਫੈਸਲਾ ਛੇਤੀ ਹੀ ਵਾਪਸ ਲੈ ਲਿਆ ਜਾਵੇਗਾ ਤੇ ਸਾਰਾ ਸਿਲੇਬਸ ਬਹਾਲ ਕੀਤਾ ਜਾਵੇਗਾ।

ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਫੈਸਲੇ ਜਿਹਨਾਂ ਨਾਲ ਪੰਜਾਬੀਆਂ ਦੀਆਂ ਡੂੰਘੀਆਂ ਸਭਿਆਚਾਰਕ ਤੇ ਇਤਿਹਾਸਕ ਭਾਵਨਾਵਾਂ ਡੂੰਘੀਆਂ ਹਨ, ਭਵਿੱਖ ਵਿਚ ਦੁਹਰਾਏ ਨਹੀਂ ਜਾਣੇ ਚਾਹੀਦੇ। ਉਹਨਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਹਮੇਸ਼ਾ ਅਕਾਦਮਿਕ ਅਧਿਐਨ ਦਾ ਅਨਿਖੜਵਾਂ ਤੇ ਮਾਣਯੋਗ ਹਿੱਸਾ ਰਹਿਣਾ ਚਾਹੀਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕੇਂਦਰੀ ਪੂਲ ਵਿੱਚੋਂ ਪੰਜਾਬ ਨੂੰ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ: ਤਰੁਨਪ੍ਰੀਤ ਸੌਂਦ

ਰਾਸ਼ਟਰੀ ਲੋਕ ਅਦਾਲਤ ਦੌਰਾਨ ਪੰਜਾਬ ਰਾਜ ਵਿੱਚ 65,46,12 ਕੇਸਾਂ ਦੀ ਸੁਣਵਾਈ ਦੌਰਾਨ 5,99,283 ਕੇਸਾਂ ਦਾ ਨਿਪਟਾਰਾ

ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ

ਰੋਪੜ ਦੇ MLA ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼

ਵੜਿੰਗ ਨੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ 12 ਘੰਟੇ ਦੇ ਬਿਜਲੀ ਕੱਟਾਂ ਦਾ ਚੁੱਕਿਆ ਮੁੱਦਾ ; ਕਿਹਾ ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ

ਗੈਂਗਸਟਰਾਂ 'ਤੇ ਵਾਰ ਦਾ 235ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 325 ਕਾਬੂ

ਬਿਜਲੀ ਸੈਕਟਰ ਨੂੰ ਤਬਾਹ ਕੀਤਾ ਮਾਨ ਸਰਕਾਰ ਨੇ - ਸੁਨੀਲ ਜਾਖੜ

ਵੜਿੰਗ ਨੇ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਤੋਂ ਧਿਆਨ ਭਟਕਾਉਣ ਲਈ 'ਆਪ' ਵੱਲੋਂ ਸੀਜੇਪੀ ਦੀ ਵਰਤੋਂ ਕਰਨ 'ਤੇ ਵਿੰਨ੍ਹਿਆ ਨਿਸ਼ਾਨਾ

ਯੂਰਪ ਤੋਂ ਪਹਿਲੀ ਹਵਾਲਗੀ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਭਗੌੜੇ ਅਪਰਾਧੀ ਨੂੰ ਮੋਲਦੋਵਾ ਤੋਂ ਵਾਪਸ ਲਿਆਂਦਾ

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਰੰਗ ਰੋਗਨ ਦੀ ਸੇਵਾ ਹੋਈ ਆਰੰਭ