Wednesday, September 23, 2026
ਤਾਜਾ ਖਬਰਾਂ
ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

Punjab

ਸਾਬਕਾ ED ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਤੇ ਸਾਬਕਾ DSP ਸੇਖੋਂ ‘ਵਾਰਿਸ ਪੰਜਾਬ ਦੇ’ ’ਚ ਸ਼ਾਮਲ

ਪੰਜਾਬ ਨਿਊਜ਼ ਐਕਸਪ੍ਰੈੱਸ | September 23, 2026 04:05 PM

ਚੰਡੀਗੜ੍ਹ, 23 ਸਤੰਬਰ : ਸਾਬਕਾ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਅਤੇ ਸਾਬਕਾ DSP ਬਲਵਿੰਦਰ ਸਿੰਘ ਸੇਖੋਂ ਅੱਜ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਇਆਲੀ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਲਈ। ਪਾਰਟੀ ਵੱਲੋਂ ਦੋਵਾਂ ਦਾ ਸਵਾਗਤ ਕਰਦਿਆਂ ਕਿਹਾ ਗਿਆ ਕਿ ਉਹ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਸਿਆਸੀ ਮੰਚ ’ਤੇ ਉਠਾਉਣਗੇ।

ਪਾਰਟੀ ਅਨੁਸਾਰ ਨਿਰੰਜਨ ਸਿੰਘ ਨੇ ED ਵਿੱਚ ਸੇਵਾ ਦੌਰਾਨ ਪੰਜਾਬ ਨਾਲ ਸਬੰਧਤ ਕਈ ਅਹਿਮ ਮਾਮਲਿਆਂ ਦੀ ਜਾਂਚ ਕੀਤੀ। ਇਨ੍ਹਾਂ ਵਿੱਚ ਚਰਚਿਤ ਭੋਲਾ ਡਰੱਗ ਕੇਸ ਨਾਲ ਸਬੰਧਤ ਮਨੀ-ਲਾਂਡਰਿੰਗ ਜਾਂਚ ਵੀ ਸ਼ਾਮਲ ਰਹੀ। ਸੇਵਾਮੁਕਤੀ ਤੋਂ ਬਾਅਦ ਵੀ ਉਹ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨਾਲ ਜੁੜੇ ਮੁੱਦਿਆਂ ’ਤੇ ਆਪਣੀ ਗੱਲ ਰੱਖਦੇ ਰਹੇ ਹਨ।

ਇਸੇ ਤਰ੍ਹਾਂ ਬਲਵਿੰਦਰ ਸਿੰਘ ਸੇਖੋਂ ਨੇ ਪੰਜਾਬ ਪੁਲਿਸ ਵਿੱਚ ਸੇਵਾ ਨਿਭਾਈ ਹੈ ਅਤੇ ਪੰਜਾਬ ਨਾਲ ਜੁੜੇ ਵੱਖ-ਵੱਖ ਜਨਤਕ ਮੁੱਦਿਆਂ ’ਤੇ ਆਵਾਜ਼ ਉਠਾਈ ਹੈ। ‘ਵਾਰਿਸ ਪੰਜਾਬ ਦੇ’ ਨੇ ਕਿਹਾ ਕਿ ਦੋਵਾਂ ਦਾ ਪ੍ਰਸ਼ਾਸਨਿਕ ਅਤੇ ਜਨਤਕ ਤਜਰਬਾ ਪਾਰਟੀ ਨੂੰ ਮਜ਼ਬੂਤੀ ਦੇਵੇਗਾ ਅਤੇ ਪੰਜਾਬ ਦੇ ਲੋਕਾਂ ਨਾਲ ਸਬੰਧਤ ਮੁੱਦਿਆਂ ਨੂੰ ਸਿਆਸੀ ਮੰਚ ’ਤੇ ਉਠਾਉਣ ਵਿੱਚ ਯੋਗਦਾਨ ਪਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਚੋਣ ਕਮਿਸ਼ਨ ਨੇ ਅੰਦਰੂਨੀ ਟਿੱਪਣੀਆਂ ਅਤੇ ਫੈਸਲਾ ਪ੍ਰਕਿਰਿਆ ਬਾਰੇ ਦਿੱਤਾ ਸਪੱਸ਼ਟੀਕਰਨ

ਬਰਿੰਦਰ ਕੁਮਾਰ ਗੋਇਲ ਵੱਲੋਂ ਨਹਿਰੀ ਪਟਵਾਰ ਯੂਨੀਅਨ ਨਾਲ ਮੀਟਿੰਗ: ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ: ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ

ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ

ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, DA ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

ਹਰਚੰਦ ਬਰਸਟ ਵੱਲੋਂ ਕਿਸਾਨ ਭਵਨ, ਚੰਡੀਗੜ੍ਹ ਵਿਖੇ ਨਵੇਂ ਕੈਫੇਟੇਰੀਆ “ਕੌਫੀਆ” ਦਾ ਉਦਘਾਟਨ

ਝਿੰਜਰ ਨੇ ਮਨਘੜਤ ਦੋਸ਼ਾਂ ਨੂੰ ਲੈ ਕੇ 'ਆਪ' 'ਤੇ ਕੀਤਾ ਤਿੱਖਾ ਹਮਲਾ, ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ

AAP ਵਿਧਾਇਕ ਤੇ ਸਾਬਕਾ ਮੰਤਰੀ ਵਿਚਾਲੇ ਤਕਰਾਰ, ਹਾਜ਼ਰੀ ਰਜਿਸਟਰ ਬਣਿਆ ਵਿਵਾਦ ਦਾ ਕਾਰਨ

ਖ਼ਾਲਸਾ ਮਾਰਚ ’ਚ ਲੱਖਾਂ ਸੰਗਤਾਂ ਦੀ ਸ਼ਮੂਲੀਅਤ ਨੇ ਪੰਥ ਦੀ ਤਾਕਤ ਅਤੇ ਗੁਰੂ ਪ੍ਰਤੀ ਸਮਰਪਣ ਦਾ ਕੀਤਾ ਪ੍ਰਗਟਾਵਾ - ਜਥੇਦਾਰ ਗੜਗੱਜ

ਪੰਜਾਬ ਦੇ ਮੁਲਾਜ਼ਮਾਂ ਦੇ DA ਵਿੱਚ 8 ਫੀਸਦੀ ਵਾਧਾ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ