Saturday, May 16, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਸੁਰਜੀਤ ਸਿੰਘ ਰੱਖੜਾ 'ਆਪ' ਵਿੱਚ ਸ਼ਾਮਲ ਹੋਣਗੇ

ਪੰਜਾਬ ਨਿਊਜ਼ ਐਕਸਪ੍ਰੈੱਸ | May 15, 2026 07:37 PM

ਚੰਡੀਗੜ੍ਹ, 15 ਮਈ: ਸੀਨੀਅਰ ਅਕਾਲੀ ਦਲ ਆਗੂ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣਗੇ।

ਇਸ ਤੋਂ ਪਹਿਲਾਂ, ਰੱਖੜਾ ਨੂੰ ਅੱਜ ਜਲੰਧਰ-ਫਗਵਾੜਾ ਹਾਈਵੇਅ 'ਤੇ ਇੱਕ ਨਿੱਜੀ ਹੋਟਲ ਵਿੱਚ ਹੋਈ ਸ਼੍ਰੋਮਣੀ ਅਕਾਲੀ ਦਲ ਪੁਨਰਗਠਨ ਸੁਰਜੀਤ ਦੀ ਮੀਟਿੰਗ ਵਿੱਚ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਉਨ੍ਹਾਂ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਗਿਆ ਸੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਹੁਸ਼ਿਆਰਪੁਰ 'ਚ ਬੋਰਵੈੱਲ ਵਿੱਚ ਡਿੱਗਿਆ 3 ਸਾਲ ਦਾ ਬੱਚਾ

ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ

ਕਿਸਾਨਾਂ ਦਾ ਚੰਡੀਗੜ੍ਹ ਵੱਲ ਮਾਰਚ, ਮੋਹਾਲੀ ਬਾਰਡਰ 'ਤੇ ਹੋਈ ਪੁਲਿਸ ਨਾਲ ਝੜਪ

ਪਟਿਆਲਾ ਕੇਂਦਰੀ ਜੇਲ੍ਹ ’ਚੋਂ ਤਿੰਨ ਕੈਦੀ ਫਰਾਰ

ਜਥੇਦਾਰ ਗੜਗੱਜ ਤੇ ਜਸਟਿਸ ਸੋਢੀ ਵਿਚਕਾਰ ਮੁਲਾਕਾਤ:ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਕਾਨੂੰਨੀ ਸੋਧ ’ਤੇ ਹੋਈ ਗੰਭੀਰ ਵਿਚਾਰ ਚਰਚਾ

ਪੰਜਾਬ ਪੁਲਿਸ ਨੇ 10 ਰੋਜ਼ਾ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਭਰ ਵਿੱਚ 74,000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਕੀਤੀ ਚੈਕਿੰਗ

ਮਿਉਂਸਪਲ ਚੋਣਾਂ ਲਈ ਹੁਣ ਤੱਕ 218 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ