Monday, August 24, 2026
ਤਾਜਾ ਖਬਰਾਂ
ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

Punjab

ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਵਕੀਲ ਦੀ ਮੌਤ

ਪੰਜਾਬ ਨਿਊਜ਼ ਐਕਸਪ੍ਰੈੱਸ | August 24, 2026 03:51 PM

ਬਰਨਾਲਾ, 24 ਅਗਸਤ : ਬਰਨਾਲਾ ਜ਼ਿਲ੍ਹੇ ਦੇ ਪਿੰਡ ਭੋਤਨਾ ਵਿੱਚ ਇੱਕ ਨਵੀਂ ਬਣ ਰਹੀ ਇਮਾਰਤ ਦੀ ਉੱਪਰਲੀ ਮੰਜ਼ਿਲ ’ਤੇ ਕੰਮ ਦੌਰਾਨ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਨੌਜਵਾਨ ਵਕੀਲ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 25 ਸਾਲਾ ਮਨਪ੍ਰੀਤ ਸਿੰਘ ਵਾਸੀ ਪਿੰਡ ਕੈਰੇ ਵਜੋਂ ਹੋਈ ਹੈ।

ਮਨਪ੍ਰੀਤ ਸਿੰਘ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਵਿੱਚ ਮਾਤਮ ਛਾ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਇੱਕ ਗਰੀਬ ਪਰਿਵਾਰ ਨਾਲ ਸਬੰਧਤ ਸੀ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਘਟਨਾ ਤੋਂ ਬਾਅਦ ਬਰਨਾਲਾ ਅਤੇ ਬਠਿੰਡਾ ਦੇ ਵਕੀਲ ਭਾਈਚਾਰੇ ਵੱਲੋਂ ਵੀ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਜਿਸ ਇਮਾਰਤ ’ਤੇ ਇਹ ਹਾਦਸਾ ਵਾਪਰਿਆ, ਉਹ ਨਵੀਂ ਬਣ ਰਹੀ ਬਿਲਡਿੰਗ ਦੱਸੀ ਜਾ ਰਹੀ ਹੈ। ਇਸ ਸਬੰਧੀ ਬਿਲਡਿੰਗ ਮਾਲਕਾਂ ਨੇ ਆਪਣੇ ਉੱਪਰ ਲੱਗ ਰਹੇ ਦੋਸ਼ਾਂ ਨੂੰ ਨਕਾਰਿਆ ਹੈ ਅਤੇ ਮੀਡੀਆ ਨਾਲ ਗੱਲਬਾਤ ਕਰਨ ਤੋਂ ਵੀ ਦੂਰੀ ਬਣਾਈ ਰੱਖੀ।

ਦੂਜੇ ਪਾਸੇ, ਥਾਣਾ ਟੱਲੇਵਾਲ ਦੀ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਨੂੰ ਲੈ ਕੇ ਦੋਵੇਂ ਧਿਰਾਂ ਦੇ ਲੋਕ ਵੀ ਥਾਣੇ ਪਹੁੰਚੇ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕਿਸਾਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ: ਮੋਹਿੰਦਰ ਭਗਤ

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਪੱਛਮੀ ਕਮਾਂਡ ਦੇ ਜੀ.ਓ.ਸੀ. ਨਾਲ ਕੀਤੀ ਮੁਲਾਕਾਤ

ਨੌਜਵਾਨ ਨਸ਼ਿਆਂ ਨਹੀਂ, ਗੁਰਮਤਿ, ਵਿਦਿਆ ਤੇ ਖੇਡਾਂ ਦੇ ਰਾਹ ਤੁਰਨ - ਗਿਆਨੀ ਕੁਲਦੀਪ ਸਿੰਘ ਗੜਗੱਜ

ਫੀਸਾਂ ’ਚ ਵਾਧੇ ਦੇ ਵਿਰੋਧ ’ਚ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਦੇ ਸਾਰੇ ਗੇਟ ਕੀਤੇ ਬੰਦ

ਰਵਨੀਤ ਬਿੱਟੂ ਵੱਲੋਂ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਵੀਡੀਓ 'ਤੇ ਲੁਧਿਆਣਾ ਪੁਲਿਸ ਦਾ ਵੱਡਾ ਦਾਅਵਾ

ਜਗਤਾਰ ਸਿੰਘ ਹਵਾਰਾ ਦਿੱਤੀ ਜਾਵੇ ਪੈਰੋਲ : ਰਾਜਾ ਵੜਿੰਗ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ

ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ

ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂ