Wednesday, October 14, 2026
ਤਾਜਾ ਖਬਰਾਂ
• ਪਰਵਿੰਦਰ ਝੋਟਾ ਦੀ ਹੱਤਿਆ ਨੇ ਪੰਜਾਬ ਵਿੱਚ ਜ਼ਮੀਨੀ ਹਕੀਕਤਾਂ ਬਾਰੇ ਭਗਵੰਤ ਮਾਨ ਸਰਕਾਰ ਦੇ ਝੂਠੇ ਦਾਅਵਿਆਂ ਦਾ ਪਰਦਾਫਾਸ਼ ਕੀਤਾ • ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ • ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ

Punjab

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ ਵਿਖੇ ਰੋਜ਼ਗਾਰ ਕੈਂਪ 26 ਨੂੰ

ਦਲਜੀਤ ਕੌਰ  | May 24, 2023 11:43 PM
ਸੰਗਰੂਰ:  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ ਵੱਲੋਂ ਬਜਾਜ ਅਲਾਇਨਜ਼ ਲਾਈਫ ਕੰਪਨੀ ਨਾਲ ਤਾਲਮੇਲ ਕਰਕੇ 26 ਮਈ ਨੂੰ ਸਵੇਰੇ 9:00 ਵਜੇ ਏ.ਐਸ.ਓ., ਆਈ.ਸੀ.ਐੱਸ, ਐੱਸ.ਐੱਮ ਅਤੇ ਬੀ.ਡੀ.ਐੱਮ. ਦੀਆਂ ਆਸਾਮੀਆਂ ਲਈ ਡੀ.ਸੀ. ਕੰਪਲੈਕਸ ‘ਚ ਸੇਵਾ ਕੇਂਦਰ ਨੇੜੇ ਸਥਿਤ ਬਿਊਰੋ ਵਿਖੇ ਰੋਜ਼ਗਾਰ ਕੈਂਪ ਲਾਇਆ ਜਾ ਰਿਹਾ ਹੈ।
 
ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫਸਰ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਕਤ ਆਸਾਮੀਆਂ ਲਈ ਲੜਕਿਆਂ ਦੀ ਲੋੜ ਹੈ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਗ੍ਰੇਜੂਏਸ਼ਨ ਪਾਸ ਹੋਣੀ ਚਾਹੀਦੀ ਹੈ ਅਤੇ ਉਮਰ ਹੱਦ 18 ਤੋਂ 50 ਸਾਲ ਹੋਣੀ ਚਾਹੀਦੀ ਹੈ। ਇੰਟਰਵਿਊ ਵਿੱਚ ਹਾਜ਼ਰ ਹੋਣ ਵਾਲੇ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਦਸਤਾਵੇਜ਼ਾਂ ਦੀਆਂ ਫੋਟੋਸਟੈਟ ਕਾਪੀਆਂ ਅਤੇ ਸੰਖੇਪ ਯੋਗਤਾ ਵਿਵਰਣ ਪੱਤਰ (ਰਜ਼ਿਊਮ) ਨਾਲ ਲੈ ਕੇ ਆਉਣ। ਇਸ ਤੋਂ ਇਲਾਵਾ ਪ੍ਰਾਰਥੀ ਰਸਮੀ (ਫਾਰਮਲ) ਪਹਿਰਾਵੇ ਵਿੱਚ ਆਉਣ। ਮੌਕੇ ਤੇ ਪ੍ਰਾਰਥੀਆਂ ਦਾ ਨਾਮ ਦਰਜ ਵੀ ਕੀਤੀ ਜਾਵੇਗਾ। ਇਸ ਇੰਟਰਵਿਊ ਚ ਆਉਣ ਵਾਲੇ ਪ੍ਰਾਰਥੀਆਂ ਨੂੰ ਕਿਸੇ ਵੀ ਤਰ੍ਹਾਂ ਦਾ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪਰਵਿੰਦਰ ਝੋਟਾ ਦੀ ਹੱਤਿਆ ਨੇ ਪੰਜਾਬ ਵਿੱਚ ਜ਼ਮੀਨੀ ਹਕੀਕਤਾਂ ਬਾਰੇ ਭਗਵੰਤ ਮਾਨ ਸਰਕਾਰ ਦੇ ਝੂਠੇ ਦਾਅਵਿਆਂ ਦਾ ਪਰਦਾਫਾਸ਼ ਕੀਤਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: CM ਮਾਨ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ;ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਚੀਮਾ

ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਗੈਂਗਸਟਰਾਂ 'ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਮਾਨ

ਨਸ਼ਾ ਵਿਰੋਧੀ ਕਾਰਕੁੰਨ ਤੇ ਸਮਾਜਿਕ ਕਾਰਕੁੰਨ ਪੰਜਾਬ ’ਚ ਸਭ ਤੋਂ ਵੱਧ ਅਸੁਰੱਖਿਅਤ: ਅਕਾਲੀ ਦਲ