Monday, September 21, 2026
ਤਾਜਾ ਖਬਰਾਂ
ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮ

Punjab

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | September 21, 2026 07:41 PM

- *ਪੁਲਿਸ ਟੀਮਾਂ ਵੱਲੋਂ 154 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ*
- *ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ*

ਚੰਡੀਗੜ੍ਹ, 21 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 244ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 559 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਫੈਸਲਾਕੁੰਨ ਮੁਹਿੰਮ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।

244ਵੇਂ ਦਿਨ, ਪੁਲਿਸ ਟੀਮਾਂ ਨੇ 333 ਵਿਅਕਤੀਆਂ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਕੋਲੋਂ ਦੋ ਹਥਿਆਰ ਬਰਾਮਦ ਕੀਤੇ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 72, 644 ਹੋ ਗਈ ਹੈ।

ਇਸ ਤੋਂ ਇਲਾਵਾ 154 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ , ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਤੌਰ ’ਤੇ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ

ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ, 9 ਅਪਰਾਧਿਕ ਮਾਮਲਿਆਂ ਦਾ ਕਰ ਰਿਹਾ ਸਾਹਮਣਾ: SSP ਸੰਗਰੂਰ

ਏਸ਼ੀਅਨ ਹਾਕੀ ਫੈਡਰੇਸ਼ਨ ਨੇ CM ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਦਿੱਤਾ ਸੱਦਾ

ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਜਨਗਣਨਾ 2027 ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਸਕੱਤਰ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

23 ਸਤੰਬਰ ਨੂੰ ਅੰਮ੍ਰਿਤਸਰ 'ਚ ਹੋਵੇਗੀ NRI ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

‘ਆਪ’ ਸਰਕਾਰ ਨੇ ਲੋਕਾਂ ਦੀ ਜੇਬ ’ਤੇ ਪੈਣ ਵਾਲਾ ਬੋਝ ਘਟਾਇਆ; ਲੋਕ ਕੰਮਾਂ ਦੇ ਆਧਾਰ ’ਤੇ ਕਰਨ ਪਿਛਲੀਆਂ ਤੇ ਮੌਜੂਦਾ ਸਰਕਾਰ ਦੀ ਤੁਲਨਾ: ਅਮਨ ਅਰੋੜਾ