Saturday, May 02, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

15 ਸਾਲਾਂ ਵਿਦਿਆਰਥੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਖ਼ਤਮ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਨਿਊਜ਼ ਐਕਸਪ੍ਰੈੱਸ | May 02, 2026 02:23 PM

ਗੁਰਦਾਸਪੁਰ , 2 ਮਈ: ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ ਦੇ ਨਾਮੀ ਨਿੱਜੀ ਸਕੂਲ ਪ੍ਰਸ਼ਾਸ਼ਨ ਤੋਂ ਤੰਗ ਹੋ ਕੇ ਜੀਵਨ ਲੀਲ੍ਹਾ ਖ਼ਤਮ ਕਰ ਲਈ ਹੈ। ਜਾਣਕਾਰੀ ਅਨੁਸਾਰ 15 ਵਰਿਆਂ ਦਾ ਨਵਜੋਤ ਸਿੰਘ ਨੇੜਲੇ ਸ਼ਹਿਰ ਦਸੂਹਾ ਦੇ ਇਕ ਨਾਮੀ ਨਿੱਜੀ ਸਕੂਲ ਵਿਚ ਪੜਦਾ ਸੀ।

ਬੀਤੇ 27 ਅਪ੍ਰੈਲ ਨੂੰ ਉਸ ਨੂੰ ਸਕੂਲ ਪ੍ਰਸ਼ਾਸ਼ਨ ਵਲੋਂ ਕੋਈ ਮਾਮੂਲੀ ਗ਼ਲਤੀ ਕਰਕੇ ਸਖ਼ਤ ਸਜਾ ਦਿੱਤੀ ਗਈ, ਅਤੇ ਦੋ ਪੀਰੀਅਡ ਧੁੱਪ ਵਿੱਚ ਖੜਾ ਰੱਖਿਆ ਗਿਆ ਜਿਸ ਤੋਂ ਪ੍ਰੇਸ਼ਾਨ ਹੋ ਕੇ ਨਵਜੋਤ ਸਿੰਘ ਨੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਸ ਦੌਰਾਨ ਜ਼ੇਰੇ ਇਲਾਜ ਨਵਜੋਤ ਸਿੰਘ ਦੀ ਕਈ ਦਿਨ ਦੀ ਜੱਦੋ-ਜਹਿਦ ਤੋਂ ਬਾਅਦ ਮੌਤ ਹੋ ਗਈ। ਪਰਿਵਾਰ ਵੱਲੋਂ ਸਿਹਰੇ ਨਾਲ ਸਜਾ ਕੇ ਨਵਜੋਤ ਸਿੰਘ ਦਾ ਅੰਤਿਮ ਸਸਕਾਰ ਕੀਤਾ ਗਿਆ।

ਇਸ ਦੌਰਾਨ, ਗੁਰਦਾਸਪੁਰ ਪੁਲਿਸ ਨੇ ਪਰਿਵਾਰ ਦੀ ਸ਼ਿਕਾਇਤ 'ਤੇ ਸਕੂਲ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਹੈ। ਡੀਐਸਪੀ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ 27 ਅਪ੍ਰੈਲ ਨੂੰ ਸਕੂਲ ਵਿੱਚ ਵਾਪਰੀ ਘਟਨਾ ਤੋਂ ਬਾਅਦ ਨਵਜੋਤ ਨੇ ਜ਼ਹਿਰ ਖਾ ਲਿਆ ਸੀ। ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਨਵਜੋਤ ਦੀ ਮਾਂ ਦੇ ਬਿਆਨ ਦੇ ਆਧਾਰ 'ਤੇ, ਆਈਪੀਸੀ ਦੀ ਧਾਰਾ 108 (ਖੁਦਕੁਸ਼ੀ ਲਈ ਉਕਸਾਉਣਾ) ਦੇ ਤਹਿਤ ਭੈਣੀ ਮੀਆਂ ਖਾਨ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਨੰਬਰ 50 ਦਰਜ ਕੀਤੀ ਗਈ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਜਲੰਧਰ 'ਚ ਬਾਈਬਲ ਦੀ ਬੇਅਦਬੀ: ਪਤਨੀ ਨੇ ਆਪਣੇ ਪਤੀ 'ਤੇ ਹੀ ਲਾਏ ਗੰਭੀਰ ਇਲਜ਼ਾਮ

ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ

'ਆਪ' ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਸੰਸਦ ਮੈਂਬਰ 'ਤੇ FIR ਦਰਜ

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਨੇ ਸੁਸਾਇਟੀਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2026 ਕੀਤਾ ਪਾਸ : ਸੰਜੀਵ ਅਰੋੜਾ

ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ, ਪੜ੍ਹੋ ਲਏ ਹੋਰ ਕਿਹੜੇ-ਕਿਹੜੇ ਫੈਸਲੇ

CM ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

PM ਮੋਦੀ ਦੀ ਅਗਵਾਈ ਨੂੰ ਮਜ਼ਬੂਤ ਕਰੋ, ਪੰਜਾਬ ਨੂੰ ਵੀ ਮਜ਼ਬੂਤ ਕਰਾਂਗੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਵਿਧਾਨ ਸਭਾ ਦੇ ਇਜਲਾਸ ਦੌਰਾਨ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਸੋਧ ਅਤੇ ਵਾਧੇ ਸਬੰਧੀ ਮਤਾ ਸਰਬਸੰਮਤੀ ਨਾਲ ਹੋਇਆ ਪਾਸ