Tuesday, June 16, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

20 ਜੂਨ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ

ਪੰਜਾਬ ਨਿਊਜ਼ ਐਕਸਪ੍ਰੈੱਸ | June 16, 2026 04:36 PM

ਅੰਮ੍ਰਿਤਸਰ, 16 ਜੂਨ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ ਹੋਵੇਗੀ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ’ਚ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਵਿਖੇ 20 ਜੂਨ 2026 ਨੂੰ ਦੁਪਹਿਰ 12 ਵਜੇ ਬੁਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਕੱਤਰਤਾ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰ ਸਾਹਿਬਾਨ ਨੂੰ ਪੱਤਰ ਭੇਜ ਦਿੱਤੇ ਗਏ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ, ਪੜ੍ਹੋ ਵੇਰਵਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ FDDI ਨਾਲ ਸਮਝੌਤਾ

ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਚੀਮਾ

ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ

ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ

ਅਮਰੀਕਾ 'ਚ ਵਿਰਾਸਤੀ ਫਰਨੀਚਰ ਦੀ ਨਿਲਾਮੀ ਮਾਮਲਾ: ਸਪੀਕਰ ਸੰਧਵਾਂ ਨੇ ਮੰਗੀ ਕਸਟਡੀ ਰਿਪੋਰਟ

ਰਿਕਵਰੀ ਤੋਂ ਰੋਜ਼ਗਾਰ ਤੱਕ: ਮਾਨ ਸਰਕਾਰ ਦੀ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ