Saturday, August 29, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Punjab

27 ਅਗਸਤ ਦੀ ਹੜਤਾਲ ਦੌਰਾਨ ਗੈਰਹਾਜ਼ਰ ਰਹੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਨੇ ਭੇਜਿਆ ਨੋਟਿਸ

ਪੰਜਾਬ ਨਿਊਜ਼ ਐਕਸਪ੍ਰੈੱਸ | August 29, 2026 03:18 PM

- ਬਿਨਾਂ ਮਨਜ਼ੂਰੀ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ

ਚੰਡੀਗੜ੍ਹ: ਪੰਜਾਬ ਸਰਕਾਰ ਨੇ 27 ਅਗਸਤ ਨੂੰ ਹੋਈ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਸਖ਼ਤ ਰੁਖ ਅਪਣਾਇਆ ਹੈ। ਸਰਕਾਰ ਨੇ ਹੜਤਾਲ ਵਾਲੇ ਦਿਨ ਬਿਨਾਂ ਕਿਸੇ ਮਨਜ਼ੂਰੀ ਦੇ ਡਿਊਟੀ ਤੋਂ ਗੈਰਹਾਜ਼ਰ ਰਹੇ ਮੁਲਾਜ਼ਮਾਂ ਨੂੰ Show-Cause Notice ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਸਰਕਾਰੀ ਹਦਾਇਤਾਂ ਮੁਤਾਬਕ, ਜਿਹੜੇ ਕਰਮਚਾਰੀ 27 ਅਗਸਤ ਨੂੰ ਬਿਨਾਂ ਪਹਿਲਾਂ ਤੋਂ ਮਨਜ਼ੂਰੀ ਜਾਂ ਅਧਿਕਾਰਤ ਇਜਾਜ਼ਤ ਦੇ ਆਪਣੀ ਡਿਊਟੀ ਤੋਂ ਗੈਰਹਾਜ਼ਰ ਪਾਏ ਗਏ ਹਨ, ਉਨ੍ਹਾਂ ਤੋਂ ਗੈਰਹਾਜ਼ਰੀ ਸਬੰਧੀ ਜਵਾਬ ਮੰਗਿਆ ਜਾਵੇਗਾ।

ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਗੈਰ-ਅਧਿਕਾਰਤ ਤੌਰ ’ਤੇ ਗੈਰਹਾਜ਼ਰ ਰਹੇ ਕਰਮਚਾਰੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸ਼ੋਅਕਾਜ਼ ਨੋਟਿਸ ਜਾਰੀ ਕਰ ਦਿਤੇ ਗਏ ਹਨ। ਸਰਕਾਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਨੋਟਿਸ ਦਾ ਜਵਾਬ ਮਿਲਣ ਤੋਂ ਬਾਅਦ ਹੀ ਸਬੰਧਤ ਮੁਲਾਜ਼ਮ ਖ਼ਿਲਾਫ਼ ਅਗਲੀ ਕਾਰਵਾਈ ਬਾਰੇ ਫ਼ੈਸਲਾ ਲਿਆ ਜਾਵੇਗਾ।

ਦੱਸਣਯੋਗ ਹੈ ਕਿ 27 ਅਗਸਤ ਨੂੰ ਪੰਜਾਬ ਦੇ ਵੱਡੀ ਗਿਣਤੀ ਸਰਕਾਰੀ ਕਰਮਚਾਰੀਆਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਸੀ। ਹੁਣ ਸਰਕਾਰ ਵੱਲੋਂ ਬਿਨਾਂ ਮਨਜ਼ੂਰੀ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ’ਤੇ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ - ਕੈਬਨਿਟ ਮੰਤਰੀ

ਤਿੰਨ ਤਿੰਨ ਦਹਾਕਿਆਂ ਤੋਂ ਜ਼ੇਲ੍ਹਾਂ ’ਚ ਬੰਦ ਕੌਮੀ ਯੋਧਿਆਂ ਦੀ ਰਿਹਾਈ ਲਈ ਸਮੁੱਚਾ ਪੰਥ ਯਤਨਸ਼ੀਲ - ਜਥੇਦਾਰ ਗੜਗੱਜ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

CM ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ 'ਸਨਮਾਨ ਰਾਸ਼ੀ' ਭੇਜੀ

ਬਾਬਾ ਬਕਾਲਾ ਸਾਹਿਬ ’ਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਕੀਤੀ ਗਈ ਰੈਲੀ

ਚੰਨੀ ਨੇ ਵੜਿੰਗ ਨੂੰ ਇੱਕ ਪਾਸੇ ਕਰ ਬਾਬਾ ਬਕਾਲਾ ਵਿਖੇ ਆਪਣੀ ਵੱਖਰੀ ਸਟੇਜ ਲਾਈ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ

ਬਾਬਾ ਬਕਾਲਾ ਸਾਹਿਬ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ, ਪਹਿਲੀ ਵਾਰ ਸਜਾਈ ਵੱਖਰੀ ਸਿਆਸੀ ਸਟੇਜ