Thursday, June 04, 2026

Punjab

4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

ਪੰਜਾਬ ਨਿਊਜ਼ ਐਕਸਪ੍ਰੈੱਸ | June 03, 2026 09:14 PM

ਚੰਡੀਗੜ੍ਹ 3 ਜੂਨ 2026: ਰਾਜ ਚੋਣ ਕਮਿਸ਼ਨ, ਪੰਜਾਬ ਨੇ ਦੱਸਿਆ ਕਿ ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਗਨ। ਇਨ੍ਹਾਂ 4 ਨਗਰ ਕੌਂਸਲ ਦੀਆਂ ਚੋਣਾਂ ਲਈ ਵੋਟਾਂ 13.06.2026 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਵੋਟਾਂ ਈ.ਵੀ.ਐਮ. ਰਾਹੀਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13.06.2026 ਨੂੰ ਵੋਟਾਂ ਪੈਣ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨ 'ਤੇ ਹੀ ਹੋਵੇਗੀ। ਨਾਮਜ਼ਦਗੀਆਂ ਦੀ ਵਿਸਤ੍ਰਿਤ ਸੂਚੀ ਨਾਲ ਨੱਥੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਬੈਂਸ

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

MRSAFPI ਦੇ ਦੋ ਕੈਡਿਟਾਂ ਨੇ AFCAT ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ ; ਦੋਵਾਂ ਕੈਡਿਟਾਂ ਨੇ CDS ਪ੍ਰੀਖਿਆ ਵੀ ਕੀਤੀ ਪਾਸ

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਹਰਪਾਲ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ

ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ - ਨਾਇਬ ਸਿੰਘ ਸੈਣੀ