Thursday, September 10, 2026
ਤਾਜਾ ਖਬਰਾਂ
ਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ 

Punjab

7 ਦਿਨਾਂ ’ਚ ਰਾਘਵ ਚੱਢਾ ਦਾ ਦਿੱਲੀ ’ਚ ਵੋਟ ਬਣਿਆ: AAP ਨੇਤਾ ਢਾਂਡਾ ਦਾ ਦਾਅਵਾ

ਪੰਜਾਬ ਨਿਊਜ਼ ਐਕਸਪ੍ਰੈੱਸ | September 10, 2026 06:15 PM

ਨਵੀਂ ਦਿੱਲੀ, 10 ਸਤੰਬਰ: ਪੰਜਾਬ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਵੋਟ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਵੀਰਵਾਰ ਨੂੰ ਦਿੱਲੀ ’ਚ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਅਨੁਰਾਗ ਢਾਂਡਾ ਨੇ ਦਾਅਵਾ ਕੀਤਾ ਕਿ ਰਾਘਵ ਚੱਢਾ ਨੇ 26 ਅਗਸਤ ਨੂੰ ਦਿੱਲੀ ’ਚ ਵੋਟ ਬਣਾਉਣ ਲਈ ਅਰਜ਼ੀ ਦਿੱਤੀ ਗਈ ਸੀ ਅਤੇ 2 ਸਤੰਬਰ ਨੂੰ ਰਾਜਿੰਦਰ ਨਗਰ ’ਚ ਉਨ੍ਹਾਂ ਦਾ ਵੋਟ ਬਣ ਗਿਆ।

ਢਾਂਡਾ ਨੇ ਤੰਜ ਕੱਸਦਿਆਂ ਕਿਹਾ ਕਿ ਜਿਸ ਰਫ਼ਤਾਰ ਨਾਲ ਰਾਘਵ ਚੱਢਾ ਦਾ ਵੋਟ ਬਣਿਆ, ਉਸ ਰਫ਼ਤਾਰ ਨਾਲ ਤਾਂ ਬੁਲੇਟ ਟ੍ਰੇਨ ਵੀ ਨਹੀਂ ਚੱਲਦੀ। ਉਨ੍ਹਾਂ ਸਵਾਲ ਕੀਤਾ ਕਿ ਜੇ 2 ਸਤੰਬਰ ਨੂੰ ਵੋਟ ਬਣ ਗਿਆ ਸੀ ਤਾਂ 3 ਸਤੰਬਰ ਨੂੰ ਰਾਘਵ ਚੱਢਾ ਨੇ ਪੰਜਾਬ ਸਰਕਾਰ ’ਤੇ ਟਵਿੱਟਰ ਰਾਹੀਂ ਦੋਸ਼ ਕਿਉਂ ਲਗਾਏ ?

ਰਾਘਵ ਚੱਢਾ ਨੇ ਪੰਜਾਬ ’ਚ ਵੋਟ ਕੱਟਣ ਦਾ ਦੋਸ਼ ਲਾਇਆ ਸੀ
ਦਰਅਸਲ, 3 ਅਗਸਤ ਨੂੰ ਰਾਘਵ ਚੱਢਾ ਨੇ ਦਾਅਵਾ ਕੀਤਾ ਸੀ ਕਿ ਮੋਹਾਲੀ ਦੀ ਡਰਾਫਟ ਵੋਟਰ ਸੂਚੀ ਵਿੱਚੋਂ ਉਨ੍ਹਾਂ ਦਾ ਨਾਮ ਹਟਾ ਕੇ ‘ਸ਼ਿਫਟਡ’ ਸ਼੍ਰੇਣੀ ਵਿੱਚ ਪਾ ਦਿੱਤਾ ਗਿਆ ਹੈ। ਉਨ੍ਹਾਂ ਇਸ ਨੂੰ ਆਮ ਕਲੈਰੀਕਲ ਗਲਤੀ ਨਾ ਦੱਸਦਿਆਂ ਸੋਚੀ-ਸਮਝੀ ਸਾਜ਼ਿਸ਼ ਕਰਾਰ ਦਿੱਤਾ ਸੀ ਅਤੇ ਕਿਹਾ ਸੀ ਕਿ SIR ਦੇ ਨਿਯਮਾਂ ਤਹਿਤ ਇਸ ਸਬੰਧੀ ਇਤਰਾਜ਼ ਦਾਖ਼ਲ ਕਰ ਦਿੱਤਾ ਗਿਆ ਹੈ। ਢਾਂਡਾ ਨੇ ਦੋਸ਼ ਲਾਇਆ ਕਿ ਇਸ ਪੂਰੇ ਮਾਮਲੇ ਤੋਂ ਭਾਜਪਾ ਅਤੇ ਰਾਘਵ ਚੱਢਾ ਦੀ ਪੰਜਾਬ ਪ੍ਰਤੀ ਨਫ਼ਰਤ ਸਾਹਮਣੇ ਆਉਂਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ 'ਤੇ ਵਾਰ ਦਾ 233ਵਾਂ ਦਿਨ: ਪੰਜਾਬ ਪੁਲਿਸ ਵੱਲੋਂ 607 ਥਾਈਂ ਛਾਪੇਮਾਰੀ; 307 ਕਾਬੂ

ਭਗਤ ਪਰਿਵਾਰ ਨੂੰ ਇਕ ਦਿਨ 'ਚ ਹੀ ਦੋਹਰਾ ਸਦਮਾ, ਜਵਾਈ ਮੋਹਨ ਲਾਲ ਭਗਤ ਦਾ ਵੀ ਦਿਹਾਂਤ

NCSC ਦੀ ਟੀਮ ਵੱਲੋਂ ਸੰਗਰੂਰ ਵਿਖੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ; ਪਰਿਵਾਰ ਵੱਲੋਂ ਕੀਤੀ ਗਈ ਕਾਰਵਾਈ ’ਤੇ ਤਸੱਲੀ ਦਾ ਪ੍ਰਗਟਾਵਾ

'ਇਨਵੈਸਟ ਪੰਜਾਬ' ਵੱਲੋਂ ਸ਼ਾਰਜਾਹ ਅਤੇ ਪੰਜਾਬ ਦੇ ਉਦਯੋਗਾਂ ਨੂੰ ਇੱਕ-ਦੂਜੇ ਦੇ ਬਾਜ਼ਾਰਾਂ ਵਿੱਚ ਵਿਸਤਾਰ ਲਈ ਦਿੱਤਾ ਜਾਵੇਗਾ ਪੂਰਾ ਸਹਿਯੋਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਕੀਤੀ ਜਾ ਰਹੀ ਹੈ ਫੁੱਲਾਂ ਦੀ ਸਜਾਵਟ

ਅੰਮ੍ਰਿਤਸਰ ਵਿੱਚ 422 ਅਤੇ ਪਟਿਆਲਾ ਵਿੱਚ 168 ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ; ਪੁਨਰਵਾਸ ਲਈ ਚੱਲ ਰਹੀ ਕਾਰਵਾਈ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਸਕਾਰ ਅੱਜ ਹੀ

ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਸ਼ੋਕ ਵਜੋਂ ਛੁੱਟੀ ਦਾ ਐਲਾਨ