Wednesday, May 27, 2026
ਤਾਜਾ ਖਬਰਾਂ
ਬਲਬੀਰ ਸਿੱਧੂ ਵੱਲੋਂ ਮੋਹਾਲੀ ਚੋਣਾਂ 'ਚ ਧਾਂਦਲੀ ਦਾ ਪਰਦਾਫਾਸ਼, ਗੈਰ-ਕਾਨੂੰਨੀ ਸ਼ਰਾਬ ਵੰਡਣ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾਬੇਰੁਜ਼ਗਾਰਾਂ ਦੀ ਸੱਥ ਨੇ ਮੁੱਖ ਮੰਤਰੀ ਨੂੰ "ਭਗੌੜਾ" ਐਲਾਨਿਆ, ਸ਼ਹਿਰ ਦੇ ਮੁੱਖ ਚੌਂਕ ਵਿੱਚ ਰੱਖੀ ਮੁੱਖ ਮੰਤਰੀ ਦੀ ਕੁਰਸੀਹਰਚੰਦ ਸਿੰਘ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤਆਮ ਆਦਮੀ ਪਾਰਟੀ ਪੰਜਾਬ ਦੇ ਕਿਸੇ ਨਾਗਰਿਕ ਦੀ ਵੋਟ ਨਹੀਂ ਕੱਟਣ ਦੇਵੇਗੀ-ਡਾ. ਬਲਬੀਰ ਸਿੰਘਲਹਿਰਾਗਾਗਾ ਵਿੱਚ ਨਾਮਵਰ ਆੜਤੀ ਪਰਵੀਨ ਕੁਮਾਰ ਟਿੰਕਾ ਆਪਣੇ ਸੈਂਕੜੇ ਸਮਰਥਕਾਂ ਸਮੇਤ "ਆਪ" ਚ' ਸ਼ਾਮਿਲ, ਵਿਰੋਧੀ ਪਸਤ

Punjab

8 ਆਧੁਨਿਕ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਪੰਜ ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | May 27, 2026 02:23 PM

ਅੰਮ੍ਰਿਤਸਰ: ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 8 ਆਧੁਨਿਕ ਪਿਸਤੌਲ ਸਮੇਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਵਰਚੁਅਲ ਨੰਬਰਾਂ ਰਾਹੀਂ ਇੱਕ ਵਿਦੇਸ਼ੀ ਤਸਕਰ ਦੇ ਸੰਪਰਕ ਵਿੱਚ ਸਨ। ਇਹ ਮਾਡਿਊਲ ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਮੰਗਵਾ ਕੇ ਪੰਜਾਬ ਵਿੱਚ ਅਪਰਾਧਿਕ ਤੱਤਾਂ ਤੱਕ ਪਹੁੰਚਾਉਣ ਦਾ ਕੰਮ ਕਰ ਰਿਹਾ ਸੀ।

ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਅਗਲੇ ਅਤੇ ਪਿਛਲੇ ਸਬੰਧ ਸਥਾਪਤ ਕਰਨ ਅਤੇ ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਨਸ਼ਿਆਂ, ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਪ੍ਰਤੀ ਵਚਨਬੱਧ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ਼ਰਾਬ ਲਈ ਪੈਸੇ ਨਾ ਦੇਣ 'ਤੇ ਸਿਰ ਤੇ ਪੱਥਰ ਮਾਰ-ਮਾਰ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਨੀਲੇ ਡਰੰਮ 'ਚੋਂ ਮਿਲੀ ਨੌਜਵਾਨ ਕੁੜੀ ਦੀ ਲਾਸ਼

ਸਤਿਕਾਰ ਐਕਟ ਸਬੰਧੀ 31 ਮਈ ਦੀ ਪੰਥਕ ਕਾਨਫ਼ਰੰਸ ਦਾ ਹਿੱਸਾ ਬਣਨ ਸਮੂਹ ਸਿੱਖ ਜਥੇਬੰਦੀਆਂ - ਕਾਹਲਵਾਂ

ਠੇਕੇ 'ਤੇ ਰੱਖੇ ਅਧਿਆਪਕਾਂ ਦੇ ਸ਼ੋਸ਼ਣ 'ਤੇ ਹਾਈ ਕੋਰਟ ਦੀ ਦੋ-ਟੁੱਕ: ਸੰਸਥਾਵਾਂ ਵਰਤ ਕੇ ਸੁੱਟ ਨਹੀਂ ਸਕਦੀਆਂ

ਪੰਜਾਬ ਦੀਆਂ ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

ਗੈਂਗਸਟਰਾਂ ‘ਤੇ ਵਾਰ ਦਾ 126ਵਾਂ ਦਿਨ: ਪੰਜਾਬ ਪੁਲਿਸ ਵੱਲੋਂ 509 ਥਾਈਂ ਛਾਪੇਮਾਰੀ; 229 ਗ੍ਰਿਫ਼ਤਾਰ

328 ਪਾਵਨ ਸਰੂਪਾਂ ਦੇ ਮਾਮਲੇ ’ਤੇ ਬਣੀ ਸਿੱਟ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ ਵਿਚ ਦੇ ਰਹੀ ਹੈ ਦਖਲ- ਐਡਵੋਕੇਟ ਧਾਮੀ

ਸੜਕ ਹਾਦਸੇ 'ਚ ਮਹਿਲਾ ASP ਦੀ ਮੌਤ

Breaking: ਪੰਜਾਬ ਦੀਆਂ ਚਾਰ ਨਗਰ ਕੌਂਸਲਾਂ ਦੀਆਂ ਚੋਣਾਂ ਲਈ ਤਰੀਕ ਦਾ ਐਲਾਨ

ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ